ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੁਲੜਬਾਜਾਂ ਨੂੰ ਠੱਲ ਪਾਉਣ ਵਾਲੇ ਪਲੇਠੇ ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਦੀ ਦੂਜੀ ਬਰਸੀ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਮਨਾਈ ਗਈ- ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਦੋ ਸਾਲ ਪਹਿਲਾਂ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੁਲੜਬਾਜਾਂ ਨਾਲ਼ ਲੋਹਾ ਲੈਂ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਪਰਦੀਪ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਦੀ ਦੂਸਰੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਦੇ […]

Continue Reading

ਕੁਝ ਤਸਕਰਾਂ ਦੇ ਘਰ ਢਾਹੁਣ ਦੀ ਵਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ, ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਇਕ ਠੋਸ ਐਕਸ਼ਨ ਪਲਾਨ ਬਣਾਵੇ – ਲਿਬਰੇਸ਼ਨ

ਜੇ ਸਰਕਾਰ ਸੁਹਿਰਦ ਹੈ ਤਾਂ ਸਭ ਤੋਂ ਪਹਿਲਾਂ ਪੁਲਿਸ ਤੇ ਸਿਆਸਤ ਵਿਚਲੀਆਂ ਕਾਲੀਆਂ ਭੇਡਾਂ ਨੂੰ ਹੱਥ ਪਾਵੇ ਮਾਨਸਾ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–  ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਤਸਕਰਾਂ ਦੇ ਘਰ ਢਾਹੁਣ ਦੀ ਮਾਨ ਸਰਕਾਰ ਵਲੋਂ ਆਰੰਭੀ ਮੁਹਿੰਮ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਅਦਾਲਤੀ ਫੈਸਲੇ ਦੇ ਕੁਝ ਚੋਣਵੇਂ […]

Continue Reading

ਵਿਦਿਆਰਥਣਾਂ ਨੂੰ ਜ਼ਬਰੀ ਸ਼ਰਾਬ ਪਿਆ ਕੇ ਮਾਨਸਿਕ ਸੋਸ਼ਣ ਕਰਕੇ ਓਹਨਾਂ ਨੂੰ ਬਲੈਕਮੇਲ ਕਰਨ ਵਾਲੀ ਟੀਚਰ ਨੂੰ ਗ੍ਰਿਫਤਾਰ ਕਰੋ- ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮਾਨਸਾ ਦੀਆਂ ਵਿਦਿਆਰਥਣਾਂ ਨੂੰ ਮਹਾਰਾਸ਼ਟਰ ਵਿਖੇ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਵਿੱਚ ਵਿਦਿਆਰਥਣਾਂ ਨੂੰ ਜਬਰੀ ਸ਼ਰਾਬ ਪਿਆਉਣ ਅਤੇ ਓਹਨਾਂ ਬਲੈਕਮੇਲ ਕਰਕੇ ਮਾਨਸਿਕ ਉਤਪੀੜਨ ਕਰਨ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਸਬੰਧੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਦਾ ਡੈਪੂਟੇਸ਼ਨ ਏ ਡੀ ਸੀ ਜਰਨਲ ਅਤੇ ਐਸਐਸਪੀ ਨੂੰ ਮਿਲਿਆ। ਆਗੂਆਂ ਨੇ ਪ੍ਰੈਸ ਬਿਆਨ […]

Continue Reading

ਹੁਣ ਸਰਪੰਚ, ਪਟਵਾਰੀ, ਨੰਬਰਦਾਰ ਅਤੇ ਕੌਂਸਲਰ ਵੀ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਆਨਲਾਈਨ ਵੈਰੀਫਿਕੇਸ਼ਨ

ਗੁਰਦਾਸਪੁਰ, 06 ਮਾਰਚ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਪਹਿਲਾਂ ਇਹ ਵੈਰੀਫਿਕੇਸ਼ਨ ਕੇਵਲ ਦਸਤੀ ਕਰਵਾਈ ਜਾਂਦੀ […]

Continue Reading

ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਮਾਨ ਸਰਕਾਰ ਨੇ ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜ਼ਬਤ ਕੀਤੀ – ਰੰਧਾਵਾਡੇਰਾ ਬਾਬਾ ਨਾਨਕ, ਗੁਰਦਾਸਪੁਰ (ਸਰਬਜੀਤ ਸਿੰਘ)- ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ ਹੈ।  ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ […]

Continue Reading

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ,  ਨਵੀਨੀਕਰਨ ਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ ਰੁਪਏ ਮਨਜ਼ੂਰ ਕੀਤੇ

ਚੇਅਰਮੈਨ ਰਮਨ ਬਹਿਲ ਵੱਲੋਂ 8 ਮਾਰਚ 2025 ਨੂੰ ਸਵੇਰੇ 10:30 ਵਜੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਰੱਖਿਆ ਜਾਵੇਗਾ ਨੀਂਹ ਪੱਥਰਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਅਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ […]

Continue Reading

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫ਼ਤ ਮੈਡੀਕਲ ਸਹਾਇਤਾ ਲੈਣ ਦੇ ਯੋਗ : ਜਗਰੂਪ ਸਿੰਘ ਸੇਖਵਾਂ

ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ […]

Continue Reading

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦਬਾਉਣ ਦੀ ‘ਆਪ’ ਦੀ ਕੋਸ਼ਿਸ਼, ਬਾਜਵਾ ਨੇ ‘ਆਪ’ ਦੀ ਤੁਲਨਾ ਭਾਜਪਾ ਨਾਲ ਕੀਤੀ

ਦੋਵੇਂ ਸਰਕਾਰਾਂ ਨੇ ਕਿਸਾਨਾਂ ਵਿਰੁੱਧ ਇੱਕੋ ਜਿਹਾ ਅੱਤਿਆਚਾਰੀ ਤਰੀਕਾ ਅਪਣਾਇਆ ਹੈ: ਬਾਜਵਾ ਚੰਡੀਗੜ੍ਹ, 6 ਮਾਰਚ ( ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੰਡੀਗੜ੍ਹ ‘ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦਬਾਉਣ ਲਈ ਦ੍ਰਿੜ ਨਜ਼ਰ ਆ ਰਹੀ ਹੈ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ […]

Continue Reading

ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਕੀਤਾ ਜਾਵੇਗਾ ਸਰਹੱਦੀ ਜ਼ਿਲ੍ਹਿਆਂ ਦੀ ਪੁਲਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ ਗੁਰਦਾਸਪੁਰ, 05 ਮਾਰਚ (ਸਰਬਜੀਤ ਸਿੰਘ)–  ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ […]

Continue Reading

ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ 3 ਲੱਖ ਸੰਗਤਾਂ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸਰਪ੍ਰਸਤ  ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਲੰਗਰ ਰਸਤਾ ਦੀਆਂ 5 ਟਰਾਲੀਆਂ ਰਵਾਨਾ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਦੇ ਸਰਪ੍ਰਸਤ ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ ਤਿੰਨ ਲੱਖ ਸੰਗਤਾਂ ਲਈ ਲੰਗਰ ਰਸਤਾ ਦੀਆਂ 5 ਟਰਾਲੀਆਂ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦੇ ਅਰਦਾਸ ਕਰਨ ਤੋਂ ਉਪਰੰਤ ਰਵਾਨਾ ਹੋਈਆਂ, […]

Continue Reading