ਸਕੂਲ ਅਤੇ ਕਾਲਜ ਵਿਚ ਪੜਾਈ ਕਰਨ ਵਾਲੇ ਵਿਦਿਆਰਥੀਆਂ ਲਈ ਸੀ.ਬੀ.ਏ ਇਨਫੋਟੈਕ ਲੈ ਕੇ ਆਈ ਵੱਡਾ ਆਫਰ

ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਇਕਲੌਤੀ ਆਈ.ਟੀ ਸੰਸਥਾ ਹੈ ਜੋ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾ ਚੁੱਕੀ ਹੈ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਨਾਮਵਾਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਇਕ ਵਾਰ ਫਿਰ ਵਿਦਿਆਰਥੀਆਂ ਲਈ ਵੱਡਾ ਆਫਰ ਲੈ ਕੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ […]

Continue Reading

ਲਿਬਰੇਸ਼ਨ ਦਾ ਚੌਥਾ ਜ਼ਿਲ੍ਹਾ ਡੈਲੀਗੇਟ ਇਜਲਾਸ ਸੰਪੰਨ

ਕਾਮਰੇਡ ਛਾਜਲੀ ਤੀਜੀ ਵਾਰ ਜ਼ਿਲ੍ਹਾ ਸਕੱਤਰ ਤੇ ਬਿੱਟੂ ਖੋਖਰ ਚੁਣੇ ਗਏ ਕਿਸਾਨ ਅੰਦੋਲਨ ਉਤੇ ਹਕੂਮਤ, ਜਬਰ ਝੂਠੇ ਪੁਲਿਸ ਮੁਕਾਬਲਿਆਂ ਅਤੇ ਬਿਨਾਂ ਅਦਾਲਤੀ ਹੁਕਮਾਂ ਦੇ ਘਰ ਢਾਹੁਣ ਦੀ ਨਿਖੇਧੀ ਸੰਗਰੂਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–  ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹਾਦਤ ਦਿਵਸ ਮੌਕੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿਖੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਮਹਿਨਾ ਵਾਰੀ ਗੁਰਮਤਿ ਸਮਾਗਮ ਵਿੱਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ : ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠ ਸਾਹਿਬ ਭੋਗਾਂ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਚਲਾਈ ਮਰਯਾਦਾ ਤਹਿਤ ਇਸ ਮਹੀਨੇ ਦੇ ਜੇਠੇ ਐਤਵਾਰ ਨੂੰ ਮਨਾਏ ਗੁਰਮਤਿ ਸਮਾਗਮ ਦੀਆਂ ਹਜ਼ਾਰਾਂ […]

Continue Reading

ਮਾਨ ਸਰਕਾਰ ਦਾ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਕੋਈ ਵੀ ਲੈਣਾ ਦੇਣਾ ਨਹੀਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 23 ਮਾਰਚ (‌ ਸਰਬਜੀਤ ਸਿੰਘ)- ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ 23 ਮਾਰਚ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲਿਬਰੇਸ਼ਨ ਦਫਤਰ ਬਟਾਲਾ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਦਲਬੀਰ ਮਲਕਵਾਲ ,ਵਿਜੇ ਸੋਹਲ ਅਤੇ ਰਜਵੰਤ ਕੌਰ ਨੇ ਕੀਤੀ, ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਅਸ਼ਵਨੀ ਲੱਖਣ ਕਲਾਂ,ਗੁਲਜਾਰ ਸਿੰਘ ਭੁੰਬਲੀ ਅਤੇ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ […]

Continue Reading

ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਮਾਨਸਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਅੱਜ ਸੀਪੀਆਈ ਐਮਐਲ ਲਿਬਰੇਸ਼ਨ ਦੀ ਸ਼ਹਿਰ ਕਮੇਟੀ ਵੱਲੋਂ ਅੱਜ ਸਹੀਦ ਭਗਤ ਸਿੰਘ ਚੌਕ ਅਤੇ ਬਾਬਾ ਜੀਵਨ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਦੇ ਬੁੱਤਾਂ ਨੂੰ ਹਾਰ ਪਹਿਨਾਏ ਗਏ।ਇਸ ਮੌਕੇ ਸੂਬਾ ਆਗੂ ਸੁਖਦਰਸ਼ਨ ਨੱਤ ਅਤੇ ਸੁਰਿੰਦਰ ਪਾਲ ਸ਼ਰਮਾ ਨੇ […]

Continue Reading

ਬਰਾਬਰੀ ਦਾ ਸਮਾਜ ਸਿਰਜਣਾ ਹੀ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸੱਚੀ ਸ਼ਰਧਾਂਜਲੀ-ਚੋਹਾਨ, ਉੱਡਤ

ਮਾਨਸਾ, ਗੁਰਦਾਸਪੁਰ 23 ਮਾਰਚ (ਸਰਬਜੀਤ ਸਿੰਘ ) ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਦੀ ਅਗਵਾਈ ਹੇਠ ਭਗਤ ਸਿੰਘ ਦੇ ਬੁੱਤ ਤੇ ਹਾਰ ਪਾ ਕੇ ਨਾਹਰਿਆਂ ਦੀ ਗੂੰਜ ਵਿੱਚ ਇਨਕਲਾਬੀ ਜੋਸ਼ੋ ਖਰੋਸ਼ ਨਾਲ ਸ਼ਹੀਦਾਂ […]

Continue Reading

Exklusivität im digitalen Zeitalter: Die Rolle von VIP-Programmen in der Premium-Landschaft

In einer Ära, in der digitale Innovationen das Konsumverhalten maßgeblich verändern, gewinnen exklusive Kundenbindungsprogramme zunehmend an Bedeutung. Unternehmen aller Branchen – von Luxusmarken bis hin zu digitalen Dienstleistern – suchen nach effizienten Strategien, um treue Kundinnen und Kunden nachhaltig zu binden und die Markenloyalität zu intensivieren. Im Zentrum dieser Strategien stehen VIP- oder Premium-Programme, die […]

Continue Reading

ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਰੰਧਾਵਾ ਅਤੇ ਸ਼ਮਸ਼ੇਰ ਸਿੰਘ ਹਾਜ਼ਰੀ ਵਿੱਚ ਬਲਜੀਤ ਸਿੰਘ ਖ਼ਾਲਸਾ ਨੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਆਮ ਆਦਮੀ ਪਾਰਟੀ ਵਿੱਚ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ – ਸ਼ੈਰੀ ਕਲਸੀ ਚੇਅਰਮੈਨ ਬਲਜੀਤ ਸਿੰਘ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀਨਾਨਗਰ ਬੁਲੰਦੀਆਂ ਨੂੰ ਛੂਹੇਗੀ – ਸ਼ਮਸ਼ੇਰ ਸਿੰਘ ਦੀਨਾਨਗਰ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਮਾਰਕਿਟ ਕਮੇਟੀ ਦੀਨਾਨਗਰ ਦੇ ਨਵ ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੇ ਅੱਜ ਬਟਾਲਾ […]

Continue Reading

ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ

ਵਿਧਾਇਕ ਸ਼ੈਰੀ ਕਲਸੀ ਅਤੇ ਚੇਅਰਮੈਨ ਰਮਨ ਬਹਿਲ ਨੇ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਦੀਨਾਨਗਰ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬੇ ਵਿੱਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਹੀ […]

Continue Reading