ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਗ੍ਰਿਫ਼ਤਾਰ ਕੀਤੇ ਅਧਿਆਪਕਾਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਰਿਹਾਅ ਕੀਤਾ ਜਾਵੇ-ਕਾਮਰੇਡ ਰਾਜਵਿੰਦਰ ਸਿੰਘ ਰਾਣਾ,
ਮਾਨਸਾ, ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ) — ਅੱਜ ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਮਾਮਲੇ ਤੇ ਸੰਘਰਸ਼ ਕਰ ਰਹੇ ਅਧਿਆਪਕਾਂ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਰਿਹਾਈ ਲਈ ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ।ਇਸ ਮੌਕੇ ਮਜ਼ਦੂਰ,ਕਿਸਾਨ,ਮੁਲਾਜਮ,ਵਿਦਿਆਰਥੀ,ਦੁਕਾਨਦਾਰ ਸੰਘਰਸ਼ ਕਮੇਟੀ ਬਣਾਈ ਗਈ ਅਤੇ […]
Continue Reading