ਜਲੰਧਰ’ਚ ਦੋ ਸਾਲ ਦੇ ਬੱਚੇ ਦੀ ਮੌਤ,ਸੱਤ ਸਾਲ ਦੇ ਬਾਅਦ ਮਿਲਿਆ ਸੀ ਇਕਲੌਤਾ ਪੁੱਤਰ’ਧਾਰਮਿਕ ਸਥਾਨ ਤੇ ਜਾ ਰਹੇ ਸੀ ਮੁੰਡਨ ਕਰਵਾਉਣ,ਮੁਲਜ਼ਮ ਨੂੰ ਹੋਵੇ ਸਖਤ ਸਜਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)– ਜਲੰਧਰ ਸ਼ਹਿਰ ਦੇ ਕਿਸ਼ਨਪੁਰਾ ਇਲਾਕੇ’ਚ ਮਾਇਆਧਾਰੀ ਕਾਰ ਚਾਲਕ ਨੇ ਇੱਕ ਦੋ ਸਾਲਾਂ ਮਾਸੂਮ ਬੱਚੇ ਨੂੰ ਟੱਕਰ ਮਾਰ ਕੇ ਮਾਰ ਦਿੱਤਾ ਤੇ ਮੌਕੇ ਤੋਂ ਗੱਡੀ ਭਜਾ ਕੇ ਫਰਾਰ ਹੋ ਗਿਆ, ਬੱਚੇ ਦੇ ਮਾਪੇ ਤੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਹੈ, ਕਿਉਂਕਿ ਅੱਜ ਹੀ ਇਸ ਸੱਤ ਸਾਲ ਦੇ ਬਾਅਦ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਲੁੱਟ-ਖੋਹ ਦੀ ਵਾਰਦਾਤ ਵਿੱਚ ਸ਼ਾਮਿਲ 3 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਲੁੱਟ ਕੀਤੀ ਗਈ ਰਕਮ 2,85,600 ਰੁਪਏ ਕੀਤੇ ਬਰਾਮਦ

ਗੁਰਦਾਸਪੁਰ, 21 ਅਪ੍ਰੈਲ ( ਸਰਬਜੀਤ ਸਿੰਘ)– ਮੁੱਖ ਮੰਤਰੀ, ਪੰਜਾਬ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਆਦਿੱਤਯ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 13.04.2025 ਨੂੰ ਕਲਾਨੌਰ ਰੋਡ […]

Continue Reading

ਸੀਬੀਏ ਇੰਫੋਟੈਕ, ਗੁਰਦਾਸਪੁਰ ਵਿੱਚ ਮਨਾਇਆ ਗਿਆ ਵਿਸ਼ੇਸ਼ ਸਮਾਰੋਹ

ਗੁਰਦਾਸਪੁਰ, 21 ਅਪ੍ਰੈਲ (‌ ਸਰਬਜੀਤ ਸਿੰਘ)– ਸੀਬੀਏ ਇੰਫੋਟੈਕ, ਗੁਰਦਾਸਪੁਰ ਵਿੱਚ ਅੱਜ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੋ ਮਹਾਨ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ। ਇਸ ਸਮਾਰੋਹ ਵਿੱਚ ਇੰਸਪੈਕਟਰ ਇੰਦਰਬੀਰ ਕੌਰ, ਜਿਲ੍ਹਾ ਇੰਚਾਰਜ, ਸਾਂਝ ਕੇਂਦਰ ਅਤੇ ਸ਼੍ਰੀ ਨੀਰਜ ਮਹਾਜਨ, ਚੇਅਰਮੈਨ, ਐਨਜੀਓ ਨਵਾਂ ਯੁਗ ਨਵੀਂ ਸੋਚ ਮਹਿਮਾਨ ਅਧਿਆਪਕਾਂ ਦੇ ਤੌਰ ‘ਤੇ ਸ਼ਮੂਲ ਹੋਏ। ਇਸ ਸਮਾਰੋਹ […]

Continue Reading

ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ’ਚ 1159 ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਬੁਰੀ ਤਰ੍ਹਾਂ ਕੁੱਟਣ ਵਾਲੇ ਨਿੰਦਣਯੋਗ ਵਰਤਾਰੇ ਨੇ ਸਰਕਾਰ ਦੇ ਸਿੱਖਿਆ ਕ੍ਰਾਂਤੀ ਵਾਲੇ ਖੋਲੇ ਪੋਲ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਅਪ੍ਰੈਲ ( ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਆਪਣੀ ਪਬਲਿਕ ਸਿਟੀ ਵਾਸਤੇ ਇਹ ਕਹਿਦੀ ਨਹੀਂ ਥੱਕ ਰਹੀ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਆ ਗਈ ਹੈ ਪਰ ਗਰਾਉਂਡ ਤੇ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਪੋਲ ਖੋਲਦੀ ਵੀਡੀਓ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਸੂਬੇ ਵਿੱਚ ਜਵਾਨਾਂ ਕਿਸਾਨਾਂ ਨੂੰ ਕੁੱਟਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ […]

Continue Reading

ਭਗਵੰਤ ਮਾਨ ਸਰਕਾਰ ਮਰੀਜ਼ਾਂ ਨਾਲੋਂ ਫੋਟੋਆਂ ‘ਤੇ ਜ਼ਿਆਦਾ ਖਰਚ ਕਰ ਰਹੀ ਹੈ: ਬਾਜਵਾ

ਚੰਡੀਗੜ, ਗੁਰਦਾਸਪੁਰ, 21 ਅਪ੍ਰੈਲ ( ਸਰਬਜੀਤ ਸਿੰਘ)– ਅਜਿਹੇ ਸਮੇਂ ਜਦੋਂ ਪੰਜਾਬ ਦਾ ਸਿਹਤ ਬੁਨਿਆਦੀ ਢਾਂਚਾ ਬੁਨਿਆਦੀ ਸਰੋਤਾਂ ਲਈ ਤਰਸ ਰਿਹਾ ਹੈ, ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਮੁੱਖ ਮੰਤਰੀ ਦਾ ਚਿਹਰਾ ਦਿਖਾਉਣ ਲਈ 1,256 ਸਾਈਨ ਬੋਰਡਾਂ ‘ਤੇ 60.64 ਲੱਖ ਰੁਪਏ ਖ਼ਰਚ ਕਰਨ ਦਾ ਫੈਸਲਾ ਕੀਤਾ ਹੈ। ਇਹ ਸਾਈਨ ਬੋਰਡ 4,830 ਰੁਪਏ ਪ੍ਰਤੀ ਪੀਸ […]

Continue Reading

ਜਿਲ੍ਹਾ ਮਾਨਸਾ ਦੇ ਖਿਆਲਾ ਕਲਾਂ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਦੀ ਜਥੇਬੰਦੀ ਦੀ ਹੋਈ ਚੋਣ

ਮਾਨਸਾ, ਗੁਰਦਾਸਪੁਰ 20 ਅਪ੍ਰੈਲ (ਸਰਬਜੀਤ ਸਿੰਘ )– ਜਿਲ੍ਹਾ ਮਾਨਸਾ ਵਿੱਚ ਪੈਂਦੇ ਕਮਿਊਨਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਸਿਹਤ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਵਿੱਚ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਿਲ੍ਹਾ ਪੱਧਰੀ ਮੀਟਿੰਗ ਹੋਈ, ਚੇਤੇ ਰੱਖਣ ਯੋਗ ਹੈ ਕਿ ਸਿਹਤ ਵਿਭਾਗ ਵਿੱਚ ਲਗਭਗ ਕੁੱਲ ਮੁਲਾਜ਼ਮਾਂ ਦਾ ਅੱਧਾ ਹਿੱਸਾ ਆਊਟਸੋਰਸ ਕਾਮਿਆਂ ਦੇ […]

Continue Reading

ਨੌਜਵਾਨਾਂ ਲਈ ਤਕਨੀਕੀ ਸਿੱਖਿਆ ਵਿੱਚ ਪ੍ਰੀਮੀਅਮ ਗੁਣਵੱਤਾ ਅਤੇ ਨਵੀਂ ਸ਼ੁਰੂਆਤ- ਇੰਜੀਨੀਅਰ ਸੰਦੀਪ ਕੁਮਾਰ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)- ਸੀਬੀਏ ਇਨਫੋਰਟੈਕ , ਜੋ ਕਿ ਪੰਜਾਬ ਵਿੱਚ ਤਕਨਾਲੋਜੀ ਸਿੱਖਿਆ ਅਤੇ ਪ੍ਰਸ਼ਿਸ਼ਨ ਵਿੱਚ ਆਪਣੇ ਉੱਚ ਮਿਆਰੀ ਕੋਰਸਾਂ ਲਈ ਮਸ਼ਹੂਰ ਹੈ, ਨੌਜਵਾਨਾਂ ਨੂੰ ਗੁਣਵੱਤਾ-ਪੂਰਨ ਤਕਨਾਲੋਜੀ ਸਿੱਖਿਆ ਦੇਣ ਲਈ ਸਮਰਪਿਤ ਹੈ। ਇੰਜੀਨੀਅਰ ਸੰਦੀਪ ਕੁਮਾਰ ਅਤੇ ਇੰਜੀਨੀਅਰ ਸਿਮਰਨ ਦੀ ਅਗਵਾਈ ਵਿੱਚ, ਸੀਬੀਏ ਇਨਫੋਰਟੈਕ ਦੀ ਮੰਜ਼ਿਲ ਸਿਰਫ਼ ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕਰਨਾ ਨਹੀਂ ਹੈ, ਬਲਕਿ […]

Continue Reading

ਗੜਿਆਂ ਅਤੇ ਝੱਖੜ ਦੀ ਮਾਰ ਕਰਕੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 20 ਅਪ੍ਰੈਲ ( ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ,ਪਾਰਟੀ ਦੇ ਕੇਂਦਰੀ ਇੰਚਾਰਜ ਕਾਮਰੇਡ ਪੁਰੂਸ਼ੋਤਮ ਸ਼ਰਮਾ,ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ ਹਿੰਮਤਪੁਰਾ,ਏਪਵਾ […]

Continue Reading

ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ ਲਈ ਮੁਹਿੰਮ ਚਲਾਏ ਜਾਣ ਸਬੰਧੀ ਵਿਚਾਰ ਚਰਚਾ

ਮਾਨਸਾ, ਗੁਰਦਾਸਪੁਰ 20 ਅਪ੍ਰੈਲ (ਸਰਬਜੀਤ ਸਿੰਘ )- ਸਾਰਿਆਂ ਲਈ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਕੰਮ ਦਿਹਾੜੀ ਅੱਠ ਦੀ ਬਜਾਇ ਛੇ ਘੰਟੇ ਕੀਤੇ ਜਾਣ, ਕੰਮ ਹਫ਼ਤਾ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਪੰਜ ਦਿਨ ਦਾ ਕੀਤੇ ਜਾਣ, ਸਾਰਿਆਂ ਲਈ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੇ ਜਾਣ,ਜਲ ਜੰਗਲ ਅਤੇ ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਤੇਜ਼ ਕੀਤੇ ਜਾਣ […]

Continue Reading

ਪੰਜਵੇਂ ਗੁਰੂ ਦੇ ਪ੍ਰਕਾਸ਼ ਦਿਹਾੜੇ,ਨੌਵੇਂ ਗੁਰੂ ਦੀ ਸ਼ਹੀਦੀ ਸ਼ਤਾਬਦੀ ਤੇ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ 16 ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ : ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 20 ਅਪ੍ਰੈਲ ( ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠਾਂ ਦੇ […]

Continue Reading