ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਯੋਗਦਾਨ ਪਾ ਰਹੀ ਹੈ ਸੀਐਮ ਦੀ ਯੋਗਸ਼ਾਲਾ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਦਾ ਜ਼ਿਲ੍ਹਾ ਵਾਸੀ ਭਰਪੂਰ ਲਾਭ ਉਠਾ ਰਹੇ ਹਨ ਅਤੇ ਇਹ ਯੋਗਸ਼ਾਲਾ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ। ਸੀ.ਐੱਮ. ਦੀ ਯੋਗਸ਼ਾਲਾ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਗਤਪੁਰਾ, ਬਲਾਕ ਕਾਦੀਆਂ ਵਿਖੇ ਪਿਛਲੇ ਡੇਢ ਸਾਲ ਤੋਂ ਸੀਐਮ ਦੀ ਯੋਗਸ਼ਾਲਾ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦੀ ਸਲਾਨਾ ਕਾਨਵੋਕੇਸ਼ਨ ਹੋਈ

ਕਾਲਜ ਦੇ 450 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ ) – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੱਜ ਸੈਸ਼ਨ 2022-23, 2023-24 ਦੌਰਾਨ ਪਾਸ ਹੋਏ ਵਿਦਿਆਰਥੀਆਂ ਦਾ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਕਰਮਜੀਤ ਸਿੰਘ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਅਤਿ-ਵਿਸ਼ਿਸ਼ਟ ਮਹਿਮਾਨ ਵਜੋਂ ਰਮਨ ਬਹਿਲ, ਚੇਅਰਮੈਨ, […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਜਾਨਾਂ ਗੁਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕਰਨਾ ਦੇਸ਼ ਵਾਸੀਆਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਅਪ੍ਰੈਲ ( ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਅੱਜ ਮਨ ਕੀ ਬਾਤ ਪ੍ਰੋਗਰਾਮ’ਚ ਬੋਲਦਿਆਂ ਜੰਮੂ ਕਸ਼ਮੀਰ ਦੇ ਪਹਿਲ ਗਾਂਵ’ਚ ਅਤਿਵਾਦੀਆਂ ਵੱਲੋਂ ਮਾਰੇਂ ਦੇਸ਼ ਵਾਸੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਐਲਾਨ ਕੀਤਾ ਹਮਲਾਵਰਾਂ ਨੇ ਅਜਿਹਾ ਕਰਕੇ ਆਪਣੀ ਕਾਇਰਤਾ ਤੇ ਬੁਜ਼ਦਿਲੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਦਾ ਸਮਾਂ ਆਉਣ ਢੁਕਵਾਂ […]

Continue Reading

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ “ਖੁਵਾਰ ਹੋਏ ਸਭ ਮਿਲੇਂਗੇ”ਵਿੱਢੀ ਸਿੱਖ ਜਾਗਰੂਕਤਾ ਮੁਹਿੰਮ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਦੀ ਅਗਵਾਈ ‘ਚ ਮਾਨਸਾ ਪਹੁੰਚੀ -ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੇ ਮੀਤ ਜਥੇਦਾਰ ਬਾਬਾ ਪਰਦੀਪ ਸਿੰਘ ਦੀ ਅਗਵਾਈ ਹੇਠ “ਖੁਆਰ ਹੋਏ ਸਭ ਮਿਲੇਂਗੇ” ਵਿੱਢੀ ਮੁਹਿੰਮ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ,ਇਹ ਮੁਹਿੰਮ ਪਿੰਡੋ ਪਿਡ ਸਿੱਖੀ ਪ੍ਰਚਾਰ ਕਰਦੀ ਕਰਦੀ ਮਾਲਵਾ ਖੇਤਰ ਦੇ ਮਾਨਸਾ ਜ਼ਿਲ੍ਹੇ’ਚ […]

Continue Reading

When to Use a Promissory Note in Personal Finance Transactions

When to Use a Promissory Note in Personal Finance Transactions Personal finance transactions often involve informal agreements, but when money is on the line, clarity is essential. A promissory note can serve as a formal document that outlines the terms of a loan or payment plan. Understanding when and how to use a promissory note […]

Continue Reading

ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਕਣਕ ਦੀ ਖਰੀਦ ਦਾ ਜਾਇਜਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 349575 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦੁਪਹਿਰ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ […]

Continue Reading

ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਇਤਿਹਾਸ ਸਿਰਜ ਰਿਹਾ- ਸੁੱਖੀ ਬਾਠ

ਇੱਕ ਰੋਜ਼ਾ ਬਾਲ ਸਾਹਿਤ ਉਤਸਵ ਬਟਾਲਾ ਵਿਖੇ 8 ਮਈ ਨੂੰ ਹੋਵੇਗਾ-ਸਤਿੰਦਰ ਕੌਰ ਕਾਹਲੌਂ ਬਟਾਲਾ, ਗੁਰਦਾਸਪੁਰ 27 ਅਪ੍ਰੈਲ (ਸਰਬਜੀਤ ਸਿੰਘ ) — ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚੋਂ ਬਾਲ […]

Continue Reading

ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ”ਵਜੋਂ ਮਨਾਉਣ ਦਾ ਫੈਸਲਾ

ਮਾਨਸਾ, ਗੁਰਦਾਸਪੁਰ 27 ਅਪ੍ਰੈਲ (ਸਰਬਜੀਤ ਸਿੰਘ ) ਕੌਮਾਂਤਰੀ ਮਜ਼ਦੂਰ ਦਿਵਸ ਦੇ ਦਿਨ ਨੂੰ ਮਨਾਉਣ ਲਈ ਮਾਨਸਾ ਜ਼ਿਲ੍ਹੇ ਦੀ ਸਾਝੀ ਮਜ਼ਦੂਰ ਕਿਸਾਨ ਦੁਕਾਨਦਾਰ, ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ , ਜਿਸ ਵਿਚ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ ” […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਮਨਜ਼ੂਰ ਕੀਤਾ `ਸੀ.ਐੱਮ. ਸਟੇਟ ਸੈਂਟਰ ਫਾਰ ਕੰਪੀਟੀਟਿਵ ਇਗਜ਼ੈਮੀਨੇਸ਼ਨ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸੀ.ਐੱਮ. ਸਟੇਟ ਸੈਂਟਰ ਫਾਰ ਕੰਪੀਟੀਟਿਵ ਇਗਜ਼ੈਮੀਨੇਸ਼ਨ ਮਨਜ਼ੂਰ ਕੀਤਾ ਗਿਆ ਹੈ ਜੋ ਕਿ ਜਲਦੀ ਹੀ ਸ਼ੁਰੂ ਹੋ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ […]

Continue Reading

Guide complet du casino en ligne : tout ce qu’il faut savoir avant de jouer

Guide complet du casino en ligne : tout ce qu’il faut savoir avant de jouer Le jeu en ligne connaît une croissance fulgurante en France depuis la légalisation du secteur il y a quelques années. Les Français apprécient la commodité d’un accès instantané depuis un smartphone, la variété des offres et les promotions agressives qui […]

Continue Reading