ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੌਕ ਡਰਿੱਲ

ਆਮ ਨਾਗਰਿਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਸ਼ਾਸਨਿਕ ਕਾਰਜ ਪ੍ਰਣਾਲੀ ਦੀ ਜਾਂਚ ਦੇ ਮਕਸਦ ਨਾਲ ਕੀਤਾ ਗਿਆ ਅਭਿਆਸ – ਏ.ਡੀ.ਸੀ. ਜਸਪਿੰਦਰ ਸਿੰਘ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਓਪਰੇਸ਼ਨ ਸ਼ੀਲਡ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਐਮਰਜੈਂਸੀ ਸਥਿਤੀ ਵਿਚ ਸੁਰੱਖਿਆ ਅਤੇ ਬਚਾਅ ਪ੍ਰਤੀ ਜਾਗਰੂਕ ਕਰਨ ਅਤੇ […]

Continue Reading

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਪਿੰਡ ਲੱਖੋਵਾਲ,ਖੋਖਰ ਰਾਜਪੂਤਾਂ ਅਤੇ ਭੁੱਲਾ ਵਿਖੇ ਪਹੁੰਚੀ

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ : ਰਮਨ ਬਹਿਲ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ […]

Continue Reading

ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਭਾਰਤੀ ਭਾਸ਼ਾ ਸਮਰ ਕੈਂਪ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਡੇਰਾ ਬਾਬਾ ਨਾਨਕ ਵਿਖੇ ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ ਦੀ ਯੋਗ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥਨਾ ਵੱਲੋਂ ਭਾਰਤੀ ਭਾਸ਼ਾ ਸਮਰ ਕੈਂਪ 2025 26 ਲਗਾਇਆ ਜਾ ਰਿਹਾ ਹੈ। ਇਹ ਕੈਂਪ ਛੇ ਦਿਨਾਂ ਦਾ ਹੈ ਜਿਸ ਦੇ ਪਹਿਲੇ ਚਾਰ ਦਿਨਾਂ ਵਿੱਚ ਵਿਦਿਆਰਥਨਾ ਨੂੰ […]

Continue Reading

ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰੂਆਂ ਵਾਲਾਂ ਪਿੰਡ ਸੰਗਵਾਂ ਵਿਖੇ ਸਲਾਨਾ ਸਮਾਗਮ 12 ਜੂਨ ਤੋਂ 14 ਤੱਕ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਬਾਬਾ ਕੁਲਵੰਤ ਸਿੰਘ ਨਿਮਾਣਾ

ਤਰਨਤਾਰਨ, ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰੂਆਂ ਵਾਲਾਂ ਇਤਿਹਾਸਕ ਯਾਦਗਾਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਸੰਗਵਾਂ ਨੇੜੇ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਸਲਾਨਾ ਸਮਾਗਮ 12 ਤੋਂ 14 ਜੂਨ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦਲਪੰਥ ਬਾਬਾ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਦੀ ਯਾਦ ਵਿਚ ਸਲਾਨਾ ਜੋੜ ਮੇਲਾ 15 ਜੂਨ ਨੂੰ – ਭਾਈ ਵਿਰਸਾ ਸਿੰਘ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਅਤੇ ਜੋੜ ਮੇਲਾ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਦੀ ਯਾਦ ਵਿਚ ਸਲਾਨਾ ਜੋੜ ਮੇਲਾ 15 ਜੂਨ ਨੂੰ ਆਦਿ ਸ਼੍ਰੀ […]

Continue Reading

ਸਿੱਖ ਪੰਥ ਵੱਲੋਂ ਇੱਕਜੁਟਤਾ ਨਾਲ ਸ਼੍ਰੀ ਦਰਬਾਰ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਦਿਵਸ ਧਾਰਮਿਕ ਗਤੀਵਿਧੀਆਂ ਨਾਲ ਮਨਾਉਣਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ -ਭਾਈ ਵਿਰਸਾ ਸਿੰਘ ਖਾਲਸਾ

ਰਾਏਕੋਟ, ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਦੇਸ਼ ਦੀ ਸਿੱਖ ਵਿਰੋਧੀ ਸਰਕਾਰ ਨੇ 1 ਜੂਨ ਨੂੰ ਦੁਨੀਆਂ ਦੇ ਮਹਾਨ ਪ੍ਰਸਿੱਧ ਧਾਰਮਿਕ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਆਪਣੀਆਂ ਫੌਜਾਂ ਟੈਂਕਾਂ ਰਾਹੀਂ ਜਿੱਥੇ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ ਨਾਲ ਉਡਾਇਆ, ਹਰਿਮੰਦਰ ਸਾਹਿਬ ਦੀ ਪਵਿੱਤਰਤਾ ਭੰਗ ਕਰਨ ਦੇ ਨਾਲ-ਨਾਲ ਲੱਖਾਂ ਬੇਗੁਨਾਹ ਸਿੱਖ ਸ਼ਰਧਾਲੂਆਂ ਨੂੰ ਮੌਤ ਦੇ ਘਾਟ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਹੋਵੇਗਾ ਬਲੈਕ ਆਊਟ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ ਗੁਰਦਾਸਪੁਰ, 30 ਮਈ  (ਸਰਬਜੀਤ ਸਿੰਘ  ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਓਪਰੇਸ਼ਨ ਸ਼ੀਲਡ ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ […]

Continue Reading

ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਤੋਂ ਬਾਅਦ ਕਿਨਾਰਿਆਂ ਉੱਪਰ ਰੇਲਿੰਗ ਲਗਾਉਣ ਦਾ ਕੰਮ ਸ਼ੁਰੂ

ਚੇਅਰਮੈਨ ਰਮਨ ਬਹਿਲ ਨੇ ਅਧਿਕਾਰੀਆਂ ਨਾਲ ਰੇਲਿੰਗ ਲਗਾਉਣ ਦਾ ਪ੍ਰੋਜੈਕਟ ਦਾ ਜਾਇਜਾ ਲਿਆ ਗੁਰਦਾਸਪੁਰ ਦੀ ਤਰੱਕੀ ਤੇ ਖ਼ੂਬਸੂਰਤੀ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ – ਰਮਨ ਬਹਿਲ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ […]

Continue Reading

ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੱਡਾ ਹੁੰਗਾਰਾ ਮਿਲਿਆ

ਪਿੰਡ ਬਾਜੇਚੱਕ ਦੇ ਵਸਨੀਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ : ਰਮਨ ਬਹਿਲ  ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ […]

Continue Reading

ਉਦਾਸੀਨ ਟਕਸਾਲ ਇੰਟਰਨੈਸ਼ਨਲ ਦੇ ਮੁਖੀ ਸੰਤ ਗੁਰਪ੍ਰੀਤ ਸਿੰਘ ਉਦਾਸੀ ਵੱਲੋਂ ਸਿੱਖਾਂ ਦੇ ਧਰਮ ਪਰਿਵਰਤਨ ਸਬੰਧੀ ਜਾਗਰੂਕਤਾ ਲਹਿਰ ਚਲਾਉਣੀ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਨਨਕਾਣਾ ਸਾਹਿਬ, ਗੁਰਦਾਸਪੁਰ, 30 ਮਈ ( ਸਰਬਜੀਤ ਸਿੰਘ)– ਪੀਲੀਭੀਤ (ਯੂ.ਪੀ) ਵਿੱਚ ਤਿੰਨ ਹਜ਼ਾਰ ਦੇ ਕਰੀਬ ਸਿੱਖ ਹਿੰਦੂਆਂ ਦਾ ਪਖੰਡੀ ਪਾਸਟਰਾਂ ਵੱਲੋਂ ਧਰਮ ਬਦਲਿਆ ਗਿਆ । ਇਹ ਖ਼ਬਰ ਨੈਸ਼ਨਲ ਨਿਊਜ਼ ਹੋਣ ਦੇ ਬਾਵਜੂਦ ਵੀ ਸਿੱਖ ਜੱਥੇ ਬੰਦੀਆਂ ਵੱਲੋਂ ਕੋਈ ਪ੍ਰਤਿਕ੍ਰਿਆ ਨਹੀਂ ਦਿੱਤੀ ਗਈ । ਕੱਲ ਮਿਤੀ 29-5-25 ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਸੈਕਟਰ 27 ਵਿੱਚ ਉਦਾਸੀਨ ਟਕਸਾਲ […]

Continue Reading