ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਸਹਿਜ ਪਾਠਾਂ ਉਪਰੰਤ ਧਾਰਮਿਕ ਦੀਵਾਨ ਸਜਾਇਆ – ਸੰਤ ਸੁਖਵਿੰਦਰ ਸਿੰਘ ਆਲੋਵਾਲ
ਫਿਲੌਰ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਤਿੰਨ ਸਹਿਜ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ ਮੌਕੇ ਤੇ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਮੁੱਖ ਸੇਵਾਦਾਰ […]
Continue Reading

