ਜਮਨੇਜੀਅਮ ਹਾਲ, ਗੁਰਦਾਸਪੁਰ ਵਿਖੇ ਅੰਤਰ ਰਾਸ਼ਟਰੀ ਯੋਗਾਂ ਦਿਵਸ ਮਨਾਇਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–ਜਮਨੇਜੀਅਮ ਹਾਲ, ਗੁਰਦਾਸਪੁਰ ਵਿਖੇ ਅੰਤਰ ਰਾਸ਼ਟਰੀ ਯੋਗਾਂ ਦਿਵਸ ਮਨਾਇਆ ਗਿਆ ਹੈ। ਜਿਸ ਵਿੱਚ ਗੁਰਦਾਸਪੁਰ ਦੇ ਆਦਮੀ, ਔਰਤਾਂ ਅਤੇ ਬੱਚਿਆ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ।‌ ਜਿਸ ਨੂੰ ਜ਼ਿਲਾ ਗੁਰਦਾਸਪੁਰ ਦੇ ਪ੍ਰਸ਼ਾਸਨ ਵਲੋਂ ਇਹ ਲਗਾਇਆ ਗਿਆ ਹੈ ਇਸ ਵਿਚ ਹਿੱਸਾ ਲੈਣ ਵਾਲੇ ਯੋਗ ਆਸਣ ਕਰਦੇ ਹੋਏ।‌

Continue Reading

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਯੋਗਾ ਇੱਕ ਸੰਪੂਰਨ ਕਸਰਤ ਹੈ ਜੋ ਸਰੀਰ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ – ਪ੍ਰਿੰਸੀਪਲ ਜੱਜ ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, […]

Continue Reading

ਪਹਿਲੇ ਪੜਾਅ ‘ਚ ਅਸਫਲ, ‘ਆਪ’ ਸਰਕਾਰ ਜਲਦਬਾਜ਼ੀ ‘ਚ ਨਸ਼ਿਆਂ ਵਿਰੁੱਧ ਜੰਗ ਦਾ ਦੂਜਾ ਪੜਾਅ ਸ਼ੁਰੂ ਕਰੇਗੀ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦਾ ਦੂਜਾ ਪੜਾਅ ਸ਼ੁਰੂ ਕਰਨ ਦੀ ਯੋਜਨਾ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਸਵਾਲ ਕੀਤਾ, ਕੀ ‘ਆਪ’ ਸਰਕਾਰ ਨੇ ਅਸਲ ਵਿੱਚ […]

Continue Reading

ਮਾਹਰੋ ਨੂੰ ਫੂਕ ਦੇਣ ਵਾਲੇ 106 ਦੇ ਸਾਇਬਰ ਕ੍ਰਾਈਮ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਬੰਦ ਅਤੇ ਲੱਚਰਵਾਦ ਫੈਲਾਉਣ ਵਾਲਿਆਂ ਤੇ ਕਾਰਵਾਈ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਦੇਰ ਆਏ ਦਰੁਸਤ ਆਏ ਅਨੁਸਾਰ ਪੰਜਾਬ ਸਰਕਾਰ ਨੇ ਹੁਣ ਇੰਸਟਾਗ੍ਰਾਮ ਤੇ ਲੱਚਰਵਾਦ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਇਕ ਮਹਾਨ ਫੈਸਲਾ ਲਿਆ ਹੈ, ਇਥੇ ਹੀ ਬਸ ਨਹੀਂ ਲੱਚਰਵਾਦ ਦਾ ਸ਼ਿਕਾਰ ਹੋਈ ਕਮਲ ਕੌਰ ਦੇ ਮਾਸਟਰ ਮਾਇੰਡ ਕਾਤਲ ਅੰਮ੍ਰਿਤ ਪਾਲ ਦੇ ਗੈਰ ਕਾਨੂੰਨੀ ਵਰਤਾਰੇ ਨੂੰ ਸੋਸ਼ਲ ਮੀਡੀਆ ਤੇ […]

Continue Reading

ਸਤਾਧਾਰੀ ਭਾਜਪਾ ਦੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਹੈ ਕਿ ਲੀਡਰ ਭਾਸ਼ਨ ਦੌਰਾਨ ਅੰਗਰੇਜ਼ੀ ਬੋਲਣ ਦੀ ਬਜਾਏ ਸੂਬਾਈ ਭਾਸ਼ਾ’ਚ ਲੋਕਾਂ ਨੂੰ ਭਾਸ਼ਣ ਦੇਣ ਦੀ ਲੋੜ ਤੇ ਜ਼ੋਰ ਦੇਣ,ਜੋ ਚੰਗੀ ਗੱਲ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਭਾਜਪਾ ਦੇ ਚੋਟੀ ਦੇ ਆਗੂ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਸਾਨੂੰ ਅੰਗਰੇਜ਼ੀ ਭਾਸ਼ਾ ਬੋਲਣ ਦੇ ਬਜਾਏ ਆਪਣੀ ਸੂਭਾਈ ਭਾਸ਼ਾ ਬੋਲਣ ਤੇ ਜ਼ੋਰ ਦੇਣਾ ਚਾਹੀਦਾ ਹੈ, ਮੰਤਰੀ ਦਾ ਬਿਆਨ ਸ਼ਲਾਘਾਯੋਗ ਹੈ ਪਰ ਇਸ ਬਿਆਨ ਦਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਤਿਖਾ ਵਿਰੋਧ ਕਰਦਿਆਂ ਕਿਹਾ ਅੰਗਰੇਜ਼ੀ […]

Continue Reading

Mobile vs Desktop Gaming: Which is Better?

When it comes to online gambling, both mobile and desktop platforms have distinct advantages and disadvantages. Understanding these differences can help you maximize your gaming experience and find value in your wagers. This guide will walk you through the essential aspects of mobile and desktop gaming, focusing on RTP, bonus terms, and wagering requirements. Step […]

Continue Reading

ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਆਯੁਰਵੈਦਿਕ ਵਿਭਾਗ ਅਤੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗ ਮਾਹਿਰਾਂ ਨੇ ਯੋਗ ਦੇ ਗੁਰ ਦੱਸੇ ਪੰਜਾਬ ਸਰਕਾਰ ਨੇ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗਾ ਕਲਾਸਾਂ ਸ਼ੁਰੂ ਕੀਤੀਆਂ – ਰਮਨ ਬਹਿਲ ਡਿਪਟੀ ਕਮਿਸ਼ਨਰ ਵੱਲੋਂ ਨਿਰੋਗ ਤੇ ਖ਼ੁਸ਼ਹਾਲ ਜ਼ਿੰਦਗੀ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਗੁਰਦਾਸਪੁਰ, 21 ਜੂਨ 2025 […]

Continue Reading

11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੀ.ਐੱਸ.ਐੱਫ. ਹੈੱਡ ਕੁਆਟਰ ਗੁਰਦਾਸਪੁਰ ਵਿਖੇ ਉਤਸ਼ਾਹ ਨਾਲ ਮਨਾਇਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–  11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੈਕਟਰ ਹੈੱਡਕੁਆਟਰ ਬੀ.ਐੱਸ.ਐੱਫ. ਗੁਰਦਾਸਪੁਰ ਵਿਖੇ ਅੱਜ ਸਵੇਰੇ 06:30 ਤੋਂ 08:00 ਵਜੇ ਤੱਕ ਇੱਕ ਸਮੂਹਿਕ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸੈਕਟਰ ਹੈੱਡਕੁਆਟਰ ਬੀ.ਐੱਸ.ਐੱਫ. ਗੁਰਦਾਸਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਸੀਮਾ ਸੁਰੱਖਿਆ ਬਲ ਦੇ ਕਰਮਚਾਰੀਆਂ ਵਿੱਚ ਸਰੀਰਕ ਤੰਦਰੁਸਤੀ, ਮਾਨਸਿਕ ਤੰਦਰੁਸਤੀ ਅਤੇ […]

Continue Reading

ਨਹਿਰ ‘ਚ ਪਾੜ: ਬਾਜਵਾ ਨੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਸੁਨਾਮ ਸਬ-ਡਵੀਜ਼ਨ ਦੇ ਇਕ ਪਿੰਡ ‘ਚ ਨਹਿਰ ‘ਚ 40 ਫੁੱਟ ਚੌੜਾ ਪਾੜ ਪੈਣ ਨਾਲ 300 ਏਕੜ ਤੋਂ ਵੱਧ ਝੋਨੇ ਅਤੇ ਮੱਕੀ ਦੀਆਂ ਫ਼ਸਲਾਂ ‘ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ […]

Continue Reading

21 ਜੂਨ ਨੂੰ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਗੁਰਦਾਸਪੁਰ ਵਾਸੀ ਕੌਮਾਂਤਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵੱਧ ਚੜ ਕੇ ਸ਼ਮੂਲੀਅਤ ਕਰਨ : ਡਿਪਟੀ ਕਮਿਸ਼ਨਰਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਵੀ ਕਰਵਾਏ ਜਾਣਗੇ ਯੋਗਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ ) – 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ […]

Continue Reading