ਬਾਜਵਾ ਨੇ ਦਿਲਜੀਤ ਦੋਸਾਂਝ ਦਾ ਕੀਤਾ ਜ਼ੋਰਦਾਰ ਸਮਰਥਨ

ਚੰਡੀਗੜ੍ਹ, ਗੁਰਦਾਸਪੁਰ 29 ਜੂਨ (ਸਰਬਜੀਤ ਸਿੰਘ) — ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (ਐੱਫ. ਡਬਲਿਊ. ਆਈ. ਸੀ. ਈ.) ਵੱਲੋਂ ‘ਸਰਦਾਰ ਜੀ 3’ ‘ਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਕਾਸਟਿੰਗ ਨੂੰ ਲੈ ਕੇ ਦਿਲਜੀਤ ਦੋਸਾਂਝ ਦੀ ਭਾਰਤੀ ਨਾਗਰਿਕਤਾ ਰੱਦ […]

Continue Reading

ਵਿਰਾਸਤੀ ਮੰਚ, ਬਟਾਲਾ ਨੇ ਦੀਨਾਨਗਰ ਦੀ ਸੰਗਤ ਦੇ ਸਹਿਯੋਗ ਨਾਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਢਾਡੀ ਜਥੇ ਅਤੇ ਵੱਖ-ਵੱਖ ਬੁਲਾਰਿਆਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਰੌਸ਼ਨੀ ਪਾਈ ਦੀਨਾਨਗਰ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਅੱਜ ਗੁਰਦੁਆਰਾ ਯਾਦਗਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਅਤੇ ਉਨ੍ਹਾਂ ਦੀ ਸ਼ਾਹੀ ਬਾਰਾਂਦਰੀ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਵਿਰਾਸਤੀ ਮੰਚ ਬਟਾਲਾ ਵੱਲੋਂ ਬਾਬਾ ਸ੍ਰੀ ਚੰਦ ਸੇਵਾ […]

Continue Reading

3 ਜੁਲਾਈ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰ ਪਾਤਸ਼ਾਹੀ ਦਸਵੀਂ, ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ : ਜਥੇਦਾਰ ਬਾਬਾ ਗੁਰਦੀਪ ਸਿੰਘ

ਫਿਰੋਜ਼ਪੁਰ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਧੰਨ ਭਾਈ ਰੂਪ ਚੰਦ ਦਲ ਪੰਥ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਦੇਖ ਰੇਖ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ […]

Continue Reading

ਅੰਮ੍ਰਿਤਸਰ ਤੋਂ ਵਿਧਾਇਕ ਤੇ ਪਾਰਟੀ ਨੀਤੀ ਵਿਰੁੱਧ ਬੋਲਣ ਦੇ ਮਾਹਿਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲ ਲਈ ਮੁਅੱਤਲ ਕਰਨਾ ਡਰੱਗ ਮਾਮਲੇ ‘ਚ ਨੀਤੀ ਵਿਰੁੱਧ ਬੋਲਣ ਵਾਲਿਆਂ ਨੂੰ ਵੱਡੀ ਤਾੜਨਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–  ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਵੱਲੋਂ ਆਪਣੇ ਹੀ ਵਿਧਾਇਕ ਨੂੰ ਪਾਰਟੀ ਨੀਤੀ ਵਿਰੁੱਧ ਬੋਲਣ ਦੀ ਸਖ਼ਤ ਸਜ਼ਾ ਦਿੰਦਿਆਂ ਪੰਜ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਕੇ ਹੋਰਨਾਂ ਨੂੰ ਡਰੱਗ ਮਾਮਲੇ ‘ਚ ਪਾਰਟੀ ਨੀਤੀ ਦੀ ਵਿਰੋਧਤਾ ਕਰਨ ਵਾਲਿਆਂ ਹੋਰਾਂ ਨੂੰ ਖ਼ਬਰਦਾਰ ਕੀਤਾ […]

Continue Reading

ਸਲਾਨਾ ਜੋੜ ਮੇਲਾ ਅਤੇ ਗਤਕਾ ਪ੍ਰਦਰਸ਼ਨ 1,2 ਅਤੇ 3 ਜੁਲਾਈ ਨੂੰ ਪਿੰਡ ਰਟੋਲ ਜ਼ਿਲ੍ਹਾ ਤਰਨਤਾਰਨ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ-ਬਾਬਾ ਗੁਰਦਿੱਤ ਸਿੰਘ ਰਟੋਲ

ਤਰਨਤਾਰਨ, ਗੁਰਦਾਸਪੁਰ, 29 ਜੁਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸਲਾਨਾ ਜੋੜ ਮੇਲਾ ਅਤੇ ਗੱਤਕਾ ਪ੍ਰਦਰਸ਼ਨ ਭਾਈ ਮਹਾਂ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਰਟੋਲ ਜ਼ਿਲ੍ਹਾ ਤਰਨਤਾਰਨ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵਿਸ਼ੇਸ਼ ਤੌਰ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੇ ਸ਼ਹੀਦ […]

Continue Reading

ਝੋਨੇ ਦੀ ਫ਼ਸਲ ਵਿਚ ਵਰਤਣ ਲਈ ਜ਼ਰੂਰਤ ਅਨੁਸਾਰ ਹੀ ਯੂਰੀਆ ਖਰੀਦੀ ਜਾਵੇ : ਮੁੱਖ ਖੇਤੀਬਾੜੀ ਅਫਸਰ

ਯੂਰੀਆ ਖਾਦ ਦੀ ਸੁਚੱਜੀ ਵੰਡ ਲਈ ਖੇਤੀ ਅਧਿਕਾਰੀਆਂ ਨੇ ਆਪਣੀ ਹਾਜ਼ਰੀ ਵਿੱਚ ਵੰਡ ਕਰਵਾਈ ਬਟਾਲਾ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਖਾਸ ਕਰਕੇ ਯੂਰੀਆ ਖੜ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ […]

Continue Reading

ਲਿਬਰੇਸ਼ਨ ਵਲੋਂ ਕਾਮਰੇਡ ਬਿੱਟੂ ਸਿੰਘ ਖੋਖਰ ਨੂੰ ਧਮਕੀਆਂ ਦੇਣ ਦੀ ਸਖ਼ਤ ਨਿੰਦਾ

ਪਾਰਟੀ ਸਿਆਸੀ ਆਲੋਚਨਾ ਦਾ ਕਦੇ ਬੁਰਾ ਨਹੀਂ ਮੰਨਦੀ, ਪਰ ਕਿਸੇ ਦੀ ਧੌਂਸ ਨਹੀਂ ਸਹਾਰਦੀ – ਕਾਮਰੇਡ ਛਾਜਲੀ ਲਹਿਰਾ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡ ਖੰਡੇਬਾਦ ਦੇ ਕੁਝ ਵਿਅਕਤੀਆਂ ਵਲੋਂ ਪਾਰਟੀ ਤੇ ਮਜ਼ਦੂਰ ਮੋਰਚਾ ਦੇ ਜ਼ਿਲ੍ਹਾ ਆਗੂ ਕਾਮਰੇਡ ਬਿੱਟੂ ਸਿੰਘ ਖੋਖਰ ਨੂੰ ਗਾਲਾਂ ਤੇ ਧਮਕੀਆਂ ਦੇਣ […]

Continue Reading

ਜੇਈਜ਼ ਦੀਆਂ ਮੁਸ਼ਕਿਲ ਤੇ ਮੰਗਾ ਦੇ ਹੱਲ ਤੇ ਵਿਚਾਰ ਲਈ ਸਰਕਲ ਚੇਤਨਾ ਮੀਟਿੰਗ ਸਫਲ ਉਪਰਾਲਾ

ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਪਾਵਰਕਾਮ ਅਧੀਨ ਕੰਮ ਕਰਦੇ ਜੂਨੀਅਰ ਇੰਜੀਨੀਅਰ 24 ਘੰਟੇ ਨਿਰਵਿਘਨ ਸਿਪਲਾਈ ਬਹਾਲ ਲਈ ਕੰਮ ਕਰ ਰਹੇ ਹਨ ਪਰੰਤੂ ਉਹਨਾਂ ਦੀਆਂ ਮੁਸ਼ਕਿਲਾਂ ਦਾ ਪਾਵਰਕਾਮ ਐਨਜ਼ਮੈਨ ਵਲੋਂ ਸੰਜੀਦਗੀ ਨਾਲ ਹੱਲ ਨਹੀਂ ਕੀਤਾ ਜਾ ਰਿਹਾ। ਸਟੋਰਾਂ ਵਿਚ ਸਾਮਾਨ ਨਹੀਂ ਹੈ, ਸਟਾਫ ਦੇ ਨਾਮ ਤੇ ਸਾਰੇ ਬਾਰਡਰ ਜੋਨ ਅਧੀਨ ਸਿਰਫ 2400 ਕਰਮਚਾਰੀ ਰਹਿ ਗਏ ਹਨ […]

Continue Reading

ਸਾਬਕਾ ਮੰਤਰੀ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੀ ਬਾਜਵਾ ਵੱਲੋਂ ਨਿਖੇਧੀ

ਚੰਡੀਗੜ੍ਹ, ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ)– ਪੰਜਾਬ ਪੁਲਿਸ ਵੱਲੋਂ 2022 ਦੇ ਰਿਸ਼ਵਤਖ਼ੋਰੀ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਆਪਣੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਖ਼ਤ ਆਲੋਚਨਾ ਕਰਦਿਆਂ […]

Continue Reading