ਪੰਜਾਬ ਪੁਲਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

100 ਦਿਨਾਂ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 627 ਕਿੱਲੋਗਰਾਮ ਹੈਰੋਇਨ, 252 ਕਿੱਲੋਗਰਾਮ ਅਫ਼ੀਮ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ ਜ਼ਬਤਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ ਸਫਲਤਾ ਮਿਲ ਰਹੀ ਹੈ ਅਤੇ ਇਸ ਮੁਹਿੰਮ […]

Continue Reading

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਮਿਲਣਗੀਆਂ – ਰਮਨ ਬਹਿਲਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਉਦਯੋਗ ਕ੍ਰਾਂਤੀ ਤਹਿਤ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ […]

Continue Reading

ਲੋਕਾਂ ਲਈ ਵਰਦਾਨ ਸਾਬਤ ਹੋਈ ਸੀਐੱਮ ਦੀ ਯੋਗਸ਼ਾਲਾ

ਜ਼ਿਲ੍ਹੇ ਵਿੱਚ 118 ਯੋਗਾ ਕਲਾਸਾਂ ਰਾਹੀਂ 22 ਟਰੇਨਰ ਲੋਕਾਂ ਨੂੰ ਰੋਜ਼ਾਨਾਂ ਕਰਵਾ ਰਹੇ ਹਨ ਯੋਗਾ ਆਸਣਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ – ਡਿਪਟੀ ਕਮਿਸ਼ਨਰਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੀਐਮ ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ […]

Continue Reading

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤੇ ਗਏ ਪ੍ਰੋਗਰਾਮ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਦਕੋਹਾ, ਘੁਮਾਣ, ਚੌਧਰੀਵਾਲ, ਸੋਹਲ, ਧਾਰੀਵਾਲ, ਮੱਲ੍ਹੀ ਸਰਾਏ, ਪੰਜਗਰਾਈਆਂ, ਕੀੜੀ ਅਫ਼ਗ਼ਾਨਾਂ, ਢਪਈ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ […]

Continue Reading

ਬਾਜਵਾ ਨੇ ਦੋ ਮਹੀਨਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਚੁੱਕਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ।

ਚੰਡੀਗੜ੍ਹ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਅਤੇ ਮਈ ਵਿੱਚ 11200 ਕਰੋੜ ਰੁਪਏ ਦਾ ਕਰਜ਼ਾ ਲਏ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੀ ਆਰਥਿਕਤਾ ਦੀ ਮਾੜੀ ਹਾਲਤ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ […]

Continue Reading

ਗੁਰਬਾਣੀ ਨਿੱਤ ਨੇਮ ਕੰਠ ਅਤੇ ਜਾਪ ਸਾਹਿਬ ਦੀ ਬਾਣੀ ਨਾਲ ਅਥਾਹ ਪਿਆਰ ਕਰਨ ਵਾਲੇ 16 ਸਾਲਾ ਸਾਹਿਬ ਸਿੰਘ ਦੇ ਸ਼ਤਰੰਜ ‘ਚ ਇੰਟਰਨੈਸ਼ਨਲ ਚੈਸਟ ਬਣਨ ਤੇ ਸੰਤ ਗੁਰਪ੍ਰੀਤ ਸਿੰਘ ਉਦਾਸੀ ਵੱਲੋਂ ਸਨਮਾਨ ਕਰਨਾ ਸ਼ਲਾਘਾਯੋਗ ਕਦਮ- ਭਾਈ ਖਾਲਸਾ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– 16 ਸਾਲਾ ਸਾਹਿਬ ਸਿੰਘ ਜਿਥੇ ਗੁਰਬਾਣੀ ਦਾ ਨਿੱਤਨੇਮ ਕੰਠ ਕਰੀਂ ਬੈਠਾ ਹੈ, ਉਥੇ ਜਾਪ ਸਾਹਿਬ ਦੀ ਬਾਣੀ ਨਾਲ ਅਥਾਹ ਪਿਆਰ ਕਰਨ ਦੇ ਨਾਲ ਨਾਲ ਛੋਟੀ ਉਮਰ ‘ਚ  ਇੰਟਰਨੈਸ਼ਨਲ ਚੈਸਟ ਮਾਸਟਰ ਬਣ ਕੇ ਸਿੱਖ ਕੌਮ ਦਾ ਨਾਂ ਉੱਚਾ ਕੀਤਾ ਹੈ,ਇਥੇ ਹੀ ਬਸ ਨਹੀਂ ਧਰਮ ਅਤੇ ਰੱਬ ਵਿਚ ਪੂਰਨ ਵਿਸ਼ਵਾਸ ਰੱਖਣ ਵਾਲੇ […]

Continue Reading

ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਦੇ ਡੀ ਐਸ ਪੀ ਹਰਬੰਸ ਸਿੰਘ ਨੂੰ ਨਸ਼ਾ ਤਸਕਰਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਵੱਡੇ ਦੋਸ਼ ਵਜੋਂ ਸਸਪੈਂਡ ਕਰਨਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਲੋਕ ਸਰਕਾਰ ਨੂੰ ਕਹਿੰਦੇ ਹੋਏ ਥੱਕ ਗਏ ਕਿ ਚਿੱਟੇ ਦੇ ਸੌਦਾਗਰਾਂ ਨਾਲ ਪੰਜਾਬ ਪੁਲਿਸ ਦੇ ਗੂੜ੍ਹੇ ਸਬੰਧ ਹਨ,ਕਿਉਂਕਿ ਪੁਲੀਸ ਦੀ ਸਰਪ੍ਰਸਤੀ ਤੋਂ ਬਗੈਰ ਨਸ਼ਿਆਂ ਦੇ ਸੁਦਾਗਰ ਐਨੀਂ ਖੁੱਲ ਦਿਲੀ ਨਾਲ ਚਿੱਟੇ ਦਾ ਵਪਾਰ ਕਰ ਹੀ ਨਹੀਂ ਸਕਦੇ ? ਹੁਣ ਲੋਕਾਂ ਦੀ ਸੋਚਣੀ ਬਿੱਲਕੁਲ ਸਹੀ ਸਾਬਤ ਹੋ ਰਹੀ ਹੈ,ਕਿਉਂਕਿ ਅੱਜ ਤੋਂ […]

Continue Reading

ਮੁੱਖ ਮੰਤਰੀ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਵੱਲੋਂ ਗੁਰਬਾਣੀ ਤੇ ਸੰਤਾਂ ਮਹਾਪੁਰਸ਼ਾਂ ਤੇ ਭਰੋਸਾ ਰੱਖਣਾ ਪੰਜਾਬ ਦੇ ਸਮੂਹ ਲੋਕਾਂ ਲਈ ਪ੍ਰੇਰਨਾ ਸਰੋਤ – ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਨੇ ਇੱਕ ਧਾਰਮਿਕ ਦੀਵਾਨ ‘ਚ ਬੋਲਦਿਆਂ ਜਿਥੇ ਰੱਬੀ ਰੂਪ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਦੀ ਤਾਰੀਫ਼ ‘ਚ ਕਿਹਾ ਜਿਥੇ ਅਸੀ ਇਹਨਾਂ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਪੰਜਾਬ ਦੀ ਵਾਗਡੋਰ ਸੰਭਾਲੀ ਉਥੇ ਸਾਨੂੰ ਆਦਿ ਸ੍ਰੀ ਗੁਰੂ […]

Continue Reading

Mastering Mobile Slot Wins on the Go: An Expert Comparison Guide

Mastering Mobile Slot Wins on the Go: An Expert Comparison Guide When you’re commuting, waiting in line, or just lounging on the sofa, the urge to spin a reel can strike at any moment. Mobile slots have become the go‑to entertainment for players who want instant access, big payouts, and the thrill of a live […]

Continue Reading

La Rivoluzione Megaways – Le Slot più Redditizie del Web nel Nuovo Decennio

La Rivoluzione Megaways – Le Slot più Redditizie del Web nel Nuovo Decennio L’avvento del motore Megaways ha cambiato radicalmente il panorama delle slot online negli ultimi dieci anni. Originariamente concepito da Big Time Gaming, questo algoritmo dinamico permette di creare un numero quasi infinito di modi per vincere ad ogni spin, passando da poche […]

Continue Reading