ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ’ਚ ਕੱਢੇਂ ਗਏ ਟ੍ਰੈਕਟਰ ਮਾਰਚ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਵਿਖੇ 20 ਸਤੰਬਰ ਦਾ ਬੁਲਾਇਆ ਇਕੱਠ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ- ਭਾਈ ਗੁਰਬਾਜ਼ ਸਿੰਘ ਸਰਪੰਚ

ਮੁਕਤਸਰ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਲੋਕਾਂ ਨੂੰ ਝੂਠੇ ਬਿਆਨ ਦੇ ਕੇ ਗੁੰਮਰਾਹ ਕਰ ਰਹੀ ਹੈ ਕਿ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨ ਆਪਣੀ ਮਰਜ਼ੀ ਨਾਲ ਧੜਾਂ ਧੜ ਆਪਣੀ ਜ਼ਮੀਨ ਸਰਕਾਰ ਦੇ ਰਹੇ ਹਨ ਜਦੋਂ ਕਿ ਸਚਾਈ ਇਹ ਹੈ ਕਿ ਪੰਜਾਬ ਦੇ ਸਾਰੇ ਕਿਸਾਨ ਇੱਕ ਜੁੱਟ ਹੋ ਕੇ ਫੈਸਲਾ ਕਰ ਚੁੱਕੇ ਹਨ ਕਿ ਪੰਜਾਬ […]

Continue Reading

ਬਾਜਵਾ ਨੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ

ਪੱਟੀ: ਡਾਕਟਰਾਂ ਦੀ ਮੁਅੱਤਲੀ ਅਤੇ ਬਰਖ਼ਾਸਤਗੀ ਪੂਰੀ ਤਰ੍ਹਾਂ ਨਾਕਾਫ਼ੀ: ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)–  ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਦੀ ਸਪਲਾਈ ਵਿੱਚ ਰੁਕਾਵਟ ਕਾਰਨ ਤਿੰਨ ਮਰੀਜ਼ਾਂ ਦੀ ਦੁਖਦਾਈ ਮੌਤ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ […]

Continue Reading

ਵਿਧਾਇਕ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਕਲਾਨੌਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੱਧ

ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਲੋਕ ਹੋਰ ਵੀ ਚੌਕਸੀ ਵਰਤਣਕਲਾਨੌਰ/ਡੇਰਾ ਬਾਬਾ ਨਾਨਕ, 31 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਰਾਜ ਸਰਕਾਰ ਨੇ ਨਸ਼ਾ ਤਸਕਰੀ […]

Continue Reading

ਗੁਰਦਾਸਪੁਰ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਅਤੇ ਲੋਕ-ਕੇਂਦਰਿਤ ਕੈਂਸਰ ਕੇਅਰ ਪਾਇਲਟ ਪ੍ਰੋਜੈਕਟ ‘ਮਿਸ਼ਨ ਉਮੀਦ’ ਸ਼ੁਰੂ  

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐੱਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ – ਰਮਨ ਬਹਿਲਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ) – ਕੈਂਸਰ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ), ਇੰਡੀਆ ਦੇ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ, ਬਠਿੰਡਾ ਅਤੇ ਐੱਸਏਐੱਸ ਨਗਰ (ਮੋਹਾਲੀ) […]

Continue Reading

Regionale beschikbaarheid van Catspins Casino: Is het toegankelijk voor u?

Catspins Casino is een populaire keuze onder online gokliefhebbers in Nederland. Maar is het ook toegankelijk voor u? In dit artikel bespreken we de regionale beschikbaarheid van Catspins Casino, evenals de technologie en de spelmechanica die het platform ondersteunt. Licenties en regelgeving Catspins Casino opereert onder de richtlijnen van de Kansspelautoriteit (KSA). Dit betekent dat […]

Continue Reading

The Evolution of Slot Machines: From Traditional to Digital Trends in German Casinos

The landscape of casino gaming has undergone a profound transformation over the past few decades. Once dominated by mechanical, coin-operated machines, the modern gaming floor now boasts an intricate tapestry of digital innovations, with slot machines at the forefront of this evolution. Germany, renowned for its meticulous regulatory environment and strong gaming culture, exemplifies this […]

Continue Reading

ਲੈਂਡ ਪੂਲਿੰਗ ਨੀਤੀ ਨਾਲ ਆਪ ਦਾ ਪੰਜਾਬ ‘ਚ ਗ਼ੈਰ-ਪੰਜਾਬੀਆਂ ਨੂੰ ਵਸਾਉਣ ਦਾ ਇਰਾਦਾ: ਬਾਜਵਾ

ਪੱਟੀ: ਕਿਸਾਨਾਂ ਨੂੰ ਇਸ ਨੀਤੀ ਤੋਂ ਕੁਝ ਨਹੀਂ ਮਿਲੇਗਾ: ਬਾਜਵਾ ਚੰਡੀਗੜ੍ਹ, ਗਰੁਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)–  ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੇ ਵੱਡੇ ਪੱਧਰ ‘ਤੇ ਰਹੇ ਵਿਰੋਧ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੂਲ ਕੀਤੀ ਜ਼ਮੀਨ ਨਾਲ ਜੁੜੇ […]

Continue Reading

ਜਦੋਂ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ `ਤੇ ਹੀ ਦਿਵਿਆਂਗ ਵਿਅਕਤੀ ਨੂੰ ਵੀਲ੍ਹ ਚੇਅਰ ਦਿੱਤੀ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਦੋਂ ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜਾ ਲਿਆ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਪੁਰਾਣੇ ਬੱਸ ਅੱਡੇ ਦੇ ਕੋਲ ਇੱਕ ਦਿਵਿਆਂਗ ਵਿਅਕਤੀ ਜਿਸਦਾ ਨਾਮ ਅਵਤਾਰ ਸਿੰਘ ਪੁੱਤਰ ਹਰਬੰਸ ਸਿੰਘ ਮਿਲੇ ਜੋ ਤੁਰਨ-ਫਿਰਨ ਤੋਂ ਅਸਮਰਥ ਸਨ। ਵਧੀਕ ਡਿਪਟੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਤਹਿਸੀਲ ਦਫਤਰ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ

ਲੋਕਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ, ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਸਰਾਏ, ਦਿਓਲ ਤੇ ਪੈੜੂਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ – ਵਿਧਾਇਕ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) – ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਸੂਬੇ ਦੇ […]

Continue Reading