ਸਕੂਲ ਪੱਧਰੀ ਕਲਾ ਉਤਸਵ ਮਕਾਬਲਿਆਂ ਦੀ ਅੱਜ ਤੋਂ ਸ਼ੁਰੂਆਤ

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਭਾਰਤ ਸਰਕਾਰ ਵਲੋਂ ਸਮੱਗਰਾ ਸਿੱਖਿਆ ਅਧੀਨ ਪੂਰੇ ਭਾਰਤ ਵਿੱਚ 9-12 ਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ  ਦੀ ਕਲਾ ਨਿਖਾਰਣ ਲਈ ਹਰ ਸਾਲ ਦੀ ਤਰਾਂ ਇਸ ਸਾਲ ਵੀ ਕਲਾ ਉਤਸਵ ਸਕੂਲ ਪੱਧਰ, ਜਿਲਾ ਪੱਧਰ, ਜੋਨ ਪੱਧਰ ਅਤੇ ਨੈਸ਼ਨਲ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਜਿਲਾ ਸਿੱਖਿਆ ਅਫਸਰ(ਸੈ:ਸਿੱ) ਗੁਰਦਾਸਪੁਰ  ਰਜੇਸ਼ ਕੁਮਾਰ ਸ਼ਰਮਾ […]

Continue Reading

La vita quotidiana nel Vecchio Ovest italiano: miti e realtà tra le strade di una terra di frontiere

1. Le strade di frontiera: vita reale tra mito e quotidianità Il mito del selvaggio West ha radici profonde anche nel territorio italiano, dove la realtà delle strade di confine si intreccia con la leggenda del West americano. Non solo immaginari, ma radicati nelle storie di coloni, banditi, viaggiatori e pionieri che hanno attraversato le […]

Continue Reading

No Deposit Bonuses: Real or Myth?

No deposit bonuses have become a focal point for both seasoned players and newcomers alike, offering an enticing opportunity to experience the thrill of online gaming without an initial financial commitment. However, the question remains: are these bonuses genuine or merely a façade designed to attract players? This guide will methodically unravel the intricacies of […]

Continue Reading

ਸੰਵਿਧਾਨ ਖ਼ਤਰੇ ਵਿੱਚ, ਪੰਜਾਬ ਘੇਰਾਬੰਦੀ ਵਿੱਚ: ਬਾਜਵਾ

ਮੋਗਾ/ਪੱਟੀ, ਗੁਰਦਾਸਪੁਰ, 19 ਜੁਲਾਈ  (ਸਰਬਜੀਤ ਸਿੰਘ)– ਕਾਂਗਰਸ ਦੀ ਅਗਵਾਈ ‘ਚ ਸ਼ੁੱਕਰਵਾਰ ਨੂੰ ਮੋਗਾ ਅਤੇ ਪੱਟੀ ‘ਚ ਸੰਵਿਧਾਨ ਬਚਾਓ ਰੈਲੀ ਕੀਤੀ, ਜਿਸ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਅਤੇ ‘ਆਪ’ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਸੰਵਿਧਾਨ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ। ਉਤਸ਼ਾਹਿਤ […]

Continue Reading

ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਬੰਬਾਂ ਨਾਲ ਉਡਾਉਣ ਦੀਆਂ ਈਮੇਲਾਂ ਰਾਹੀਂ ਧਮਕੀਆਂ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ‘ ਚ ਬੁਰੀ ਤਰ੍ਹਾਂ ਅਸਫ਼ਲ ਰਹੀ ਪੰਜਾਬ ਸਰਕਾਰ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਮਨਾਉਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਸਿੱਖੀ ਪ੍ਰਚਾਰ ਲਹਿਰ ਵਿੱਢਣ ਦੀ ਅਹਿਮ ਮੀਟਿੰਗ ਰੰਘਰੇਟਾ ਜਥੇਬੰਦੀਆਂ ਦੇ ਚੇਅਰਮੈਨ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ […]

Continue Reading

ਪਵਿੱਤਰ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਨਾਲ ਮੱਥੇ ਲਾਉਣ ਵਾਲਿਆਂ ਨੂੰ ਮੂੰਹ ਦੀ ਖਾਣੀ ਪਈ, ਈਮੇਲ ਰਾਹੀਂ ਧਮਕੀਆਂ ਦੇਣ ਤੇ ਸਾਜਸ਼ੀ ਸਿਆਸਤਦਾਨ ਬਾਜ਼ ਆਉਣ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,19 ਜੁਲਾਈ (ਸਰਬਜੀਤ ਸਿੰਘ)– ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ 14 ਜੁਲਾਈ ਤੋਂ ਈਮੇਲ ਰਾਹੀਂ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ ਬੀਤੇ ਦਿਨੀਂ ਕੁਝ ਕੁ ਨੂੰ ਕਾਬੂ ਕਰਨ ਦੇ ਬਾਵਜੂਦ ਵੀ ਬੀਤੀ ਰਾਤ ਈਮੇਲ ਰਾਹੀਂ ਅੱਠਵੀਂ ਈਮੇਲ ਧਮਕੀ ਆਈਂ ਹੈ ,ਪਰ ਪੰਜਾਬ ਸਰਕਾਰ ਇਨ੍ਹਾਂ ਈਮੇਲਾਂ ਰਾਹੀਂ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਵਾਲੇ […]

Continue Reading

ਗੁਰਦਾਸਪੁਰ ਦੀਆਂ ਧੀਆਂ ਨੇ ਇੰਟਰਨਸ਼ਿਪ ਦੌਰਾਨ ਲਿਖੀ ਕਾਮਯਾਬੀ ਦੀ ਕਹਾਣੀ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪ੍ਰਸਿੱਧ ਆਈ.ਟੀ. ਅਤੇ ਕੰਪਿਊਟਰ ਸਿਖਲਾਈ ਸੈਂਟਰ ਇਨਫੋਟੈਕ ਸਿਰਫ਼ ਇੱਕ ਟ੍ਰੇਨਿੰਗ ਇੰਸਟੀਚਿਊਟ ਨਹੀਂ, ਸਗੋਂ ਉਹ ਮੰਚ ਬਣ ਗਿਆ ਹੈ ਜਿੱਥੇ ਨੌਜਵਾਨ ਆਪਣੀ ਆਤਮ-ਛਵੀ ਨਿਖਾਰ ਰਹੇ ਹਨ, ਨਵੇਂ ਹੁਨਰ ਸਿੱਖ ਰਹੇ ਹਨ ਅਤੇ ਭਵਿੱਖ ਲਈ ਮਜ਼ਬੂਤ ਨੀਂਹ ਰੱਖ ਰਹੇ ਹਨ।ਇੰਟਰਨਸ਼ਿਪ ਰਾਹੀਂ ਵਿਦਿਆਰਥੀਆਂ ਨੂੰ ਅਸਲ ਜੀਵਨ ਦੀ ਤਿਆਰੀ ਕਰਵਾਉਣ ਦੇ ਮਕਸਦ […]

Continue Reading

ਝੋਨੇ ਦੇ ਬੌਣੇ ਬੂਟਿਆਂ ਦੀ ਸਮੱਸਿਆ ਪ੍ਰਤੀ ਕਿਸਾਨ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫ਼ਸਰ

ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ ਗੁਰਦਾਸਪੁਰ: 19 ਜੁਲਾਈ 2025(ਸਰਬਜੀਤ ਸਿੰਘ) ਜ਼ਿਲਾ ਗੁਰਦਾਸਪੁਰ ਵਿਚ ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੁੰ ਝੋਨੇ ਦੀ ਫ਼ਸਲ ਵਿਚ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਪ੍ਰਤੀ ਸੁਚੇਤ ਰਹਿੰਦਿਆਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਨੂੰ ਦਿੱਤਾ ਇੱਕ ਹੋਰ ਤੋਹਫ਼ਾ

1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ ਚੇਅਰਮੈਨ ਰਮਨ ਬਹਿਲ ਨੇ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾਇਆ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਖ਼ੂਬਸੂਰਤ ਤੋਹਫ਼ਾ […]

Continue Reading

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ `ਚੋਂ ਬਾਹਰ ਕੱਢ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਦੇਣਾ : ਰਮਨ ਬਹਿਲ

ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 13000 ਖੇਡ ਸਟੇਡੀਅਮ ਬਣਾਏ ਜਾਣਗੇ : ਬਹਿਲ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” […]

Continue Reading