ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਪਰਿਵਾਰਕ ਮੀਟਿੰਗ ਆਯੋਜਿਤ

ਬਟਾਲਾ, ਗੁਰਦਾਸਪੁਰ 15 ਜੁਲਾਈ (ਸਰਬਜੀਤ ਸਿੰਘ)— ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ  ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਜੋਨ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਪਰਦੀਪ ਚੀਮਾ ਨੇ ਦੱਸਿਆ […]

Continue Reading

ਕਰਨਲ ਪੁਸ਼ਵਿੰਦਰ ਕੁੱਟਮਾਰ ਦੀ ਜਾਂਚ  ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੀ ਬੀ ਆਈ ਨੂੰ ਸੌਂਪਣਾ ਪੀੜਤ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)–  ਕੁਝ ਮਹੀਨੇ ਪਹਿਲਾਂ ਚੰਡੀਗੜ੍ਹ ਫ਼ੌਜੀ ਹੈਡਕੁਆਰਟਰ’ਚ ਤਾਇਨਾਤ ਕਰਨਲ ਪੁਸ਼ਵਿੰਦਰ ਸਿੰਘ ਨੂੰ ਰਜਿਸਟਰ ਹਸਪਤਾਲ ਦੇ ਬਾਹਰ ਇੱਕ ਢਾਬੇ ਵਿਚ ਪੰਜਾਬ ਪੁਲਿਸ ਦੇ ਭੂਤਰੇ ਤਿੰਨ ਇੰਨਸਪੈਕਟਰਾਂ ਨੇ ਰੱਜ ਕੇ ਕੁੱਟ ਮਾਰ ਕੀਤੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਵਿੱਚ ਬਹੁਤ ਬੁਰੀ ਤਰ੍ਹਾਂ ਬੁੱਧੂ ਬਣਾਉਣ ਦੀ ਕੋਸ਼ਿਸ਼ ਕੀਤੀ, ਪਹਿਲਾਂ ਇਸ ਮਾਮਲੇ ਦੀ ਜਾਂਚ […]

Continue Reading

ਸਿੱਖਾਂ ਦੇ ਵਿਸਵ ਪ੍ਰਸਿੱਧ ਪਵਿੱਤਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਈਮੇਲਾਂ ਰਾਹੀਂ ਹਮਲਾ ਕਰਨ ਦੀਆਂ ਧਮਕੀਆਂ ਦੇਣ ਵਾਲਿਆ ਤੇ ਕਾਰਵਾਈ ਦੀ ਢਿੱਲ ਮੱਠ ਸਰਕਾਰ ਤੇ ਕਈ ਸਵਾਲ ਪੈਦਾ ਕਰਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)–  ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਰਾਜ ਵਿੱਚ ਦਿਨ ਦਿਹਾੜੇ ਲੁੱਟਾ ਖੋਹਾ ਤੇ ਚਪਟਮਾਰੀ ਦੇ ਨਾਲ ਕਤਲਾਂ ਦੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੋ ਰਿਹਾ ਪਰ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਬੀਤੇ ਦਿਨ ਸਿਖਾਂ ਦੇ ਵਿਸ਼ਵ ਪ੍ਰਸਿੱਧ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਨੁਕਸਾਨ […]

Continue Reading

ਫਿਰਕੂ ਫਾਸ਼ੀਵਾਦੀ ਤਾਕਤਾਂ ਨੂੰ ਹਰਾਉਣ ਲਈ ਕਮਿਊਨਿਸਟ ਲਹਿਰ ਦੀ ਮਜ਼ਬੂਤੀ ਅਤੀ ਜ਼ਰੂਰੀ-ਅਰਸੀ

ਸੀ ਪੀ ਆਈ ਦੀ 25 ਵੀਂ ਕਾਂਗਰਸ ਲਈ ਸਬ ਡਵੀਜ਼ਨ ਸਰਦੂਲਗੜ੍ਹ ਵਿੱਚੋਂ ਇੱਕ ਲੱਖ ਗਿਆਰਾਂ ਹਜ਼ਾਰ ਇਕੱਠੇ ਹੋਏ ਸਰਦੂਲਗੜ੍ਹ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਦੇਸ਼ ਆਜ਼ਾਦੀ ਤੋਂ ਬਾਅਦ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਦੇਸ਼ ਦੀ ਸਤ੍ਹਾ ਤੇ ਕਾਬਜ਼ ਫਿਰਕੂ ਫਾਸ਼ੀਵਾਦੀ ਤਾਕਤਾਂ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਕੇ ਆਪਣੇ ਫਿਰਕੂ ਏਜੰਡੇ ਮੁਤਾਬਿਕ ਸਾਜ਼ਿਸ਼ੀ […]

Continue Reading

ਬਾਜਵਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਦਿੱਤੀਆਂ ਕਾਇਰਾਨਾ ਧਮਕੀਆਂ ਦੀ ਨਿੰਦਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ 17 ਜੁਲਾਈ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕੇ ਦੀਆਂ ਧਮਕੀਆਂ ਦੀ ਸਖ਼ਤ ਅਤੇ ਦਿਲੋਂ ਨਿੰਦਾ ਕੀਤੀ ਹੈ। 14 ਤੋਂ 16 ਜੁਲਾਈ ਦਰਮਿਆਨ […]

Continue Reading

ਪਿਛਲੇ 12 ਸਾਲਾਂ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਭਾਗੋਕਾਵਾਂ ਦੇ ਦੋ ਕਿਸਾਨ ਭਰਾ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ

ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸੰਭਾਲ ਵਿਚ ਪਾਏ ਜਾ ਰਹੇ ਯੋਗਦਾਨ ਲਈ ਦੋਹਾਂ ਭਰਾਵਾਂ ਦੀ ਕੀਤੀ ਪ੍ਰਸ਼ੰਸਾਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ- ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਹਰੇਕ ਵਰਗ ਚਾਹੇ ਉਦਯੋਗਪਤੀ ਹੋਵੇ ਜਾਂ ਆਮ ਨਾਗਰਿਕ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦਾ ਅਜਿਹਾ ਵਰਗ ਜੋ ਵਾਤਾਵਰਣ, ਮਿੱਟੀ […]

Continue Reading

ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸਰਕਾਰੀ ਕਾਲਜ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ

ਨਵੇਂ ਕੋਰਸ ਸ਼ੁਰੂ ਹੋਣ ਨਾਲ ਕਾਲਜ ਵਿੱਚ ਦਾਖ਼ਲਿਆਂ ਦੀ ਗਿਣਤੀ ਵਧੀ – ਰਮਨ ਬਹਿਲਜ਼ਿੰਦਗੀ ਵਿੱਚ ਕਾਮਯਾਬ ਹੋਣ ਮਿਹਨਤ ਤੋਂ ਬਿਨਾਂ ਹੋਰ ਕੋਈ ਸ਼ਾਰਟਕੱਟ ਨਹੀਂ – ਹਰਪ੍ਰੀਤ ਸਿੰਘਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ ) – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਨਵੇਂ ਅਕਾਦਮਿਕ ਵਰ੍ਹੇ 2025-26 ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਯੋਗ ਅਗਵਾਈ ਵਿੱਚ ਸਮੂਹ ਸਟਾਫ਼ […]

Continue Reading

ਗੁਰਦਾਸਪੁਰ ਪੁਲਸ ਵੱਲੋਂ 108 ਗਰਾਮ ਹੈਰੋਇਨ ਅਤੇ 34 ਨਸ਼ੀਲੀਆਂ ਗੋਲੀਆਂ ਸਮੇਤ 03 ਦੋਸ਼ੀ ਗ੍ਰਿਫ਼ਤਾਰ 

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਵੱਲੋਂ ਐਲਾਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਸ ਵੱਲੋਂ […]

Continue Reading

ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ: ਡਾ. ਅਮਰੀਕ ਸਿੰਘ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਵਿਚ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਸਕੱਤਰ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਹਰ ਇਨਸਾਨ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਵੇ – ਹਰਪ੍ਰੀਤ ਸਿੰਘਗੁਰਦਾਸਪੁਰ, 17 ਜੁਲਾਈ (ਸਰਬਜੀਤ ਸੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪੌਦਾ ਲਗਾ ਕੇ ਕਾਲਜ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ, […]

Continue Reading