ਰਾਜ ਸਰਕਾਰ ਨੇ ਆਮ ਆਦਮੀ ਕਲੀਨਿਕਾਂ `ਚ ਐਂਟੀ ਰੇਬੀਜ ਵੈਕਸੀਨ ਉਪਲੱਬਧ ਕਰਵਾਈ – ਰਮਨ ਬਹਿਲ
ਜਾਨਵਰਾਂ ਦੇ ਕੱਟਣ `ਤੇ ਐਂਟੀ ਰੇਬੀਜ ਵੈਕਸੀਨ ਜ਼ਰੂਰ ਲਗਵਾਈ ਜਾਵੇ – ਡਾ. ਸੁਖਦੀਪ ਸਿੰਘ ਭਾਗੋਵਾਲੀਆਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) – ਜਾਨਵਰਾਂ ਦੇ ਕੱਟਣ ਕਾਰਨ ਹੋਣ ਵਾਲੀ ਬਿਮਾਰੀ ‘ਰੈਬੀਜ’ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਐਂਟੀ-ਰੇਬੀਜ਼ ਵੈਕਸੀਨ ਦੀ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਜਨਤਕ ਸਿਹਤ ਪਹਿਲਕਦਮੀ ਦਾ ਉਦੇਸ਼ ਰੇਬੀਜ ਦੇ ਫੈਲਣ […]
Continue Reading

