ਝੋਨੇ ਦੀ ਫ਼ਸਲ ਵਿਚ ਵਧੇਰੇ ਯੂਰੀਆ ਦੀ ਵਰਤੋਂ ਨੁਕਸਾਨਦਾਇਕ : ਮੁੱਖ ਖੇਤੀਬਾੜੀ ਅਫ਼ਸਰ

ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਲਵਾਈ ਦਾ ਲਿਆ ਜਾਇਜ਼ਾ ਧਾਰੀਵਾਲ/ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ) – ਸਾਉਣੀ ਦੀਆਂ ਫਸਲਾਂ ਖਾਸ ਕਰਕੇ ਝੋਨੇ ਦੀ ਲਵਾਈ ਦਾ ਕੰਮ ਅਗਲੇ ਕੁਝ ਦਿਨਾਂ ਤੱਕ ਮੁਕੰਮਲ ਹੋ ਜਾਵੇਗਾ।ਇਸ ਦੇ ਨਾਲ  ਹੀ ਯੂਰੀਆ ਅਤੇ ਹੋਰ ਖਾਦਾਂ ਦੀ ਵਰਤੋਂ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ ਜਿਸ ਕਾਰਨ ਯੂਰੀਆ ਖਾਦ ਦੀ ਮੰਗ […]

Continue Reading

ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਗਲਤ ਪਾਰਕ ਕੀਤੇ ਵਾਹਨਾਂ ਦੇ ਚਲਾਨ ਕੱਟੇ

ਗੁਰਦਾਸਪੁਰ, 08 ਜੁਲਾਈ (ਸਰਬਜੀਤ ਸਿੰਘ ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਟੀ ਵੱਲੋਂ ਟਰੈਫਿਕ ਪੁਲਿਸ ਅਤੇ ਟਰਾਂਸਪੋਰਟ ਦਫ਼ਤਰ ਦੇ ਅਧਿਕਾਰੀਆਂ ਨਾਲ ਅੱਜ ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਹਨੂਮਾਨ ਚੌਂਕ ਵਿੱਚ ਸੜਕ ਕਿਨਾਰੇ […]

Continue Reading

ਸਿਵਲ ਸਰਵਿਸਿਜ਼ ਅਤੇ ਪੀ.ਸੀ.ਐਸ. ਲਈ ਇੱਕ ਸਾਲ ਦੀ ਮੁਫ਼ਤ ਕੋਚਿੰਗ ਗੁਰਦਾਸਪੁਰ ਵਿੱਚ ਸ਼ੁਰੂ

ਪੋਲਿਟੀ ਦੀਆਂ ਕਲਾਸਾਂ ਵੀ ਹੋਈਆਂ ਆਰੰਭਗੁਰਦਾਸਪੁਰ, 08 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਲਈ ਮਿਸ਼ਨ ਉਮੀਦ ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੇ ਗਏ ਮੁਫ਼ਤ ਪੀ.ਸੀ.ਐੱਸ. ਕਰੈਸ਼ ਕੋਰਸ ਨੂੰ ਨੌਜਵਾਨਾਂ ਵੱਲੋਂ ਭਰਪੂਰ ਹੁੰਗਾਰਾ ਮਿਲਣ ਤੋਂ ਬਾਅਦ ਹੁਣ ਪੋਲਿਟੀ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ਹਨ। ਇਹ ਕੋਰਸ 2026 ਦੀ ਯੂ.ਪੀ.ਐੱਸ.ਸੀ./ਪੀ.ਸੀ.ਐੱਸ. ਪ੍ਰੀਖਿਆ ਦੀ ਤਿਆਰੀ […]

Continue Reading

ਜਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਇੱਕ ਕੇਸ ਫੈਸਲਾ ਕਰਦਿਆਂ ਅਪਰਾਧੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ

ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ ) -ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ  ਵੱਲੋਂ ਅੱਜ ਇੱਕ ਕਤਲ ਕੇਸ ਦਾ ਫੈਸਲਾ ਕਰਕੇ ਅਪਰਾਧੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਕੇਸ ਐਫ.ਆਈ.ਆਰ ਨੰਬਰ 05 ਮਿਤੀ 18.01.2019, ਅਧੀਨ ਧਾਰਾ 302,34 ਆਈ.ਪੀ.ਸੀ., ਧਾਰਾ 25 ਅਤੇ 27 ਆਰਮਸ ਐਕਟ, 1959, ਥਾਣਾ ਡੇਰਾ ਬਾਬਾ ਨਾਨਕ ਦਾ ਸੀ। ਇਸ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਐੱਸ.ਐੱਸ.ਪੀ. ਅਦਿਤਿਯਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ […]

Continue Reading

L’esperienza mobile nei casinò online supera il desktop: vantaggi, strategie e jackpot

L’esperienza mobile nei casinò online supera il desktop: vantaggi, strategie e jackpot Il mondo del gioco d’azzardo digitale sta cambiando rapidamente. Sempre più giocatori preferiscono giocare dal proprio smartphone anziché dal tradizionale PC. Ma perché il mobile è diventato la scelta preferita? E come è possibile sfruttare al meglio questa tendenza, soprattutto quando si cercano […]

Continue Reading

Guide complet du casino en ligne

Guide complet du casino en ligne L’essor fulgurant des casinos en ligne a transformé la façon dont les Français profitent du jeu : plus besoin de se déplacer, les tables et les machines sont accessibles depuis un smartphone ou un ordinateur en quelques clics. Cette démocratisation s’accompagne d’une offre qui se multiplie chaque jour : des plateformes […]

Continue Reading