ਸ੍ਰੀ ਅਮਰਨਾਥ ਯਾਤਰਾ ਦੇ ਸੁਰੱਖਿਆ ਪ੍ਰਬੰਧਾ ਦੀ ਐਸ.ਐਸ.ਪੀ. ਆਦਿੱਤਯ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਸ੍ਰੀ ਅਮਰਨਾਥ ਯਾਤਰਾ-2025 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਾਤਰਾ ਦੇ ਰਸਤਿਆਂ ਅਤੇ ਮਹੱਤਵਪੂਰਨ ਪੁਆਇੰਟਾਂ ਪਰ 28 ਨਾਕੇ, ਸੜਕ ਸੁਰੱਖਿਆ ਫੋਰਸ ਅਤੇ ਕਿਉ ਆਰ ਟੀ ਟੀਮਾਂ ਨੂੰ ਤਾਇਨਾਤ ਕਰਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, […]

Continue Reading

ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 04 ਜੁਲਾਈ (ਸਰਬਜੀਤ ਸਿੰਘ ) – ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਆਮ ਕਰਕੇ ਕਿਸਾਨਾਂ ਵੱਲੋਂ ਯੂਰੀਆ ਅਤੇ ਡੀ ਏ ਪੀ ਜਾਂ ਸੁਪਰ ਖਾਦ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਮਿੱਟੀ ਵਿਚ ਖ਼ੁਰਾਕੀ ਤੱਤਾਂ ਦਾ ਸੰਤੁਲਨ ਵਿਗੜ ਜਾਂਦਾ ਹੈ, ਨਤੀਜਤਨ ਫ਼ਸਲ ਦੀ ਪੈਦਾਵਾਰ ਪ੍ਰਭਾਵਿਤ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ

25 ਕਰੋੜ ਰੁਪਏ ਦੀ ਲਾਗਤ ਨਾਲ ਧਾਰੀਵਾਲ ਸ਼ਹਿਰ ਵਿੱਚ ਪਾਇਆ ਜਾਵੇਗਾ ਸੀਵਰੇਜ : ਜਗਰੂਪ ਸਿੰਘ ਸੇਖਵਾਂ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 04 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪਾਵਰਕਾਮ, […]

Continue Reading

ਆਪ’ ਦਾ ਸਿੱਖਿਆ ਮਾਡਲ ਅਸਫਲ: ਬਾਜਵਾ

‘ ਚੰਡੀਗੜ੍ਹ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਸਿੱਖਿਆ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਿੰਤਾਜਨਕ ਹਾਲਤ ਅਤੇ ਉੱਚ ਸਿੱਖਿਆ ਸੰਸਥਾਵਾਂ ਦੀ ਵਿਗੜਦੀ ਹਾਲਤ ਦਾ ਜ਼ਿਕਰ ਕੀਤਾ। ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ […]

Continue Reading

ਥਾਣਾ ਸਦਰ ਅੰਮ੍ਰਿਤਸਰ ਦੇ ਰਿਟਾਇਰ ਡੀ ਐਸ ਪੀ ਤਰਸੇਮ ਸਿੰਘ ਵੱਲੋਂ ਆਪਣੇ ਪੁੱਤਰ, ਨੂੰਹ ਅਤੇ ਪਤਨੀ ਨੂੰ ਗੋਲੀਆਂ ਮਾਰਨ ਵਾਲੀ ਘਟਨਾ ਦੀ ਹੋਵੇ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜੁਲਾਈ ( ਸਰਬਜੀਤ ਸਿੰਘ)–ਅੰਮ੍ਰਿਤਸਰ ਵਿਖੇ ਰਿਟਾਇਰ ਡੀ ਐਸ ਪੀ ਤਰਸੇਮ ਸਿੰਘ ਵੱਲੋਂ ਥਾਣਾ ਸਦਰ ਅੰਮ੍ਰਿਤਸਰ ਦੇ ਬਾਹਰ ਆਪਣੇ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ, ਪੁੱਤਰ ਅਤੇ ਨੂੰਹ ਤੇ ਤਾਬੜਤੋੜ ਚਾਰ ਗੋਲੀਆਂ ਚਲਾਈਆਂ । ਜਿਸ ਦੇ ਸਿੱਟੇ ਵਜੋਂ ਪੁੱਤਰ ਦੀ ਮੌਤ ਹੋ ਚੁੱਕੀ ਹੈ, ਪਤਨੀ ਅਤੇ ਨੂੰਹ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਹੈ, ਇਸ ਵਾਰਦਾਤ […]

Continue Reading

ਪੰਜਾਬੀ ਫਿਲਮਾਂ ਦੇ ਐਕਟਰ ਨਿਰਮਲ ਰਿਸ਼ੀ, ਪ੍ਰੋਡਿਊਸਰ, ਜਰਨੈਲ ਸਿੰਘ ਤੇ ਕਲਾਕਾਰ ਸੌਰਭ ਰਤਨ ਦੇ ਅਧਾਰਤ ਟੀਮ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਮੱਥਾ ਟੇਕਿਆ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਐਕਟਰ ਨਿਰਮਲ ਰਿਸ਼ੀ, ਪ੍ਰੋਡਿਊਸਰ ਜਰਨੈਲ ਸਿੰਘ ਤੇ ਕਲਾਕਾਰ ਸੌਰਭ ਰਤਨ ਦੇ ਅਧਾਰਤ ਫ਼ਿਲਮੀ ਟੀਮ ਨੇ ਆਪਣੇ ਸਾਥੀਆਂ ਸਮੇਤ ਮੱਥਾ ਟੇਕ ਕੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ […]

Continue Reading

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਰਾਧਾ ਸਵਾਮੀ ਮੁੱਖੀ ਨਾਲ ਮੁਲਾਕਾਤ ਕਰਕੇ ਕੋਈ ਗੁਨਾਹ ਨਹੀਂ ਕੀਤਾ ? ਅਕਾਲ ਤਖ਼ਤ ਜਾਣ ਦੀ ਕੋਈ ਤੁਕ ਨਹੀਂ ਬਣਦੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)— ਡੇਰਾ ਰਾਧਾ ਸੁਆਮੀ ਪੂਰੀ ਤਰ੍ਹਾਂ ਮਨੁੱਖਤਾ ਨੂੰ ਸਮਰਪਿਤ ਹੈ ਅਤੇ ਇਸ ਅਸਥਾਨ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਕਰੋੜਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਉਹ ਸ਼ਰਧਾ ਭਾਵਨਾਵਾਂ ਨਾਲ ਇਥੇ ਨਤਮਸਤਕ ਹੁੰਦੀਆਂ ਹਨ, ਇਥੇ ਹੀ ਬਸ ਨਹੀਂ ਰਾਧਾ ਸੁਆਮੀ ਡੇਰੇ ਵੱਲੋਂ ਬਿਆਸ ਵਿਖੇ ਬਣਾਏ ਹਸਪਤਾਲ ਵਿੱਚ ਕਿਸੇ ਨੂੰ ਜਾਤ ਮਜ਼ਹਬ […]

Continue Reading

Expertgids voor Jackpots en VIP‑voordelen bij Luckywave Casino 1

Expertgids voor Jackpots en VIP‑voordelen bij Luckywave Casino 1 Luckywave Casino 1 werd gelanceerd in 2020 en heeft sindsdien een stevige reputatie opgebouwd in de Nederlandse markt. Het platform opereert onder een licentie van de Malta Gaming Authority, wat garant staat voor strenge controles op eerlijk spel en spelersbescherming. Met meer dan 4.800 slots en […]

Continue Reading

12 Expert Tips for Choosing a Safe Online Casino at Nationalbet

12 Expert Tips for Choosing a Safe Online Casino at Nationalbet Finding a trustworthy online casino can feel like looking for a needle in a haystack. Every player wants great games, fast payouts, and a secure environment, but the market is crowded with half‑finished sites and hidden fees. That’s why an expert‑curated list can save […]

Continue Reading