ਗੁਰਦੁਆਰਾ ਪਾਤਸ਼ਾਹੀ ਦਸਵੀਂ ਫੇਮੀਵਾਲਾ ਮੱਖੂ ‘ਚ 5 ਜੁਲਾਈ ਨੂੰ ਹੋਵੇਗਾ ਗੁਰਮਤਿ ਸਮਾਗਮ, 3 ਜੁਲਾਈ ਹੋਣਗੇ ਅਖੰਡ ਪਾਠ ਸਾਹਿਬ ਆਰੰਭ- ਜਥੇਦਾਰ ਗੁਰਦੀਪ ਸਿੰਘ ਭਾਈ ਕੇ

ਫਿਰੋਜ਼ਪੁਰ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ 5 ਜੁਲਾਈ ਦਿਨ ਸ਼ਨੀਵਾਰ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੀਆਂ ਸਿਰਮੌਰ ਹਸਤੀਆਂ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਸਮੇਤ ਹਜ਼ਾਰਾਂ ਧਾਰਮਿਕ ਸਿਆਸੀ ਸਮਾਜਿਕ ਤੇ ਹੋਰ […]

Continue Reading

ਮਜੀਠੀਆ ਦੀ ਮੋਹਾਲੀ ਅਦਾਲਤ ਪੇਸ਼ੀ ਮੌਕੇ ਸੁਖਬੀਰ ਬਾਦਲ ਸਮੇਤ ਕੁਝ ਅਕਾਲੀਆਂ ਨੂੰ ਨਜ਼ਰਬੰਦ ਅਤੇ ਬਹੁਤ ਸਾਰਿਆਂ ਨੂੰ ਰਸਤੇ ‘ਚ ਰੋਕਣਾ ਗੈਰ ਕਾਨੂੰਨੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਤੋਂ ਉਪਰੰਤ ਅਦਾਲਤ ਨੇ ਉਨ੍ਹਾਂ ਦਾ ਸੱਤ ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਇਹ ਰੀਮਾਡ ਅਜ ਖ਼ਤਮ ਹੋਣ ਤੋਂ ਉਪਰੰਤ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੇ ਹੱਕ […]

Continue Reading

ਪੰਜਾਬ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ – ਰਮਨ ਬਹਿਲ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸਦੇ ਹਾਂ ਪੱਖੀ ਨਤੀਜੇ ਵੀ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਰਾਜ ਵਿੱਚ […]

Continue Reading

ਪੰਜਾਬ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਜੇਲ੍ਹਾਂ ਵਿੱਚ ਭੇਜੇ : ਵਿਧਾਇਕ ਰੰਧਾਵਾ

786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ  ਪੰਜਾਬ ਪੁਲਿਸ ਨੇ 12135 ਐਫਆਈਆਰਜ਼ ਦਰਜ ਕਰਕੇ 19880 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸੇ […]

Continue Reading

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਦਿੱਤੀ

ਅਨੁਸੂਚਿਤ ਜਾਤੀਆਂ ਦੇ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ ਮਿੱਥਿਆ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 2 ਜੁਲਾਈ ( ਸਰਬਜੀਤ ਸਿੰਘ) – ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ […]

Continue Reading

Testimonianze di utenti esperti su come massimizzare i bonus di benvenuto

Nel mondo delle scommesse online e dei casinò digitali, i bonus di benvenuto rappresentano un’opportunità significativa per aumentare il proprio saldo di gioco e massimizzare le possibilità di vincita. Tuttavia, molti utenti si trovano a dover affrontare condizioni complesse e requisiti di scommessa che, se non gestiti correttamente, possono ridurre drasticamente i benefici di tali […]

Continue Reading

The Importance of Customer Support in Online Casinos like tucan

Customer support is a crucial aspect of any online casino experience, especially at Tucan. It’s not just about playing games; it’s about feeling secure and supported throughout your gaming journey. Let’s explore why customer support matters and how it enhances your gaming experience. What is Customer Support in Online Casinos? Customer support in online casinos […]

Continue Reading

Wie Automatenspiele das Zufallsmuster beeinflussen: Ein Blick auf Wild Fury Jackpots

Automatenspiele gehören seit Jahrzehnten zu den beliebtesten Formen des Glücksspiels. Ihre Faszination liegt nicht nur im potenziellen Gewinn, sondern auch in der komplexen Interaktion zwischen Zufall und Design. Für Spieler und Entwickler ist das Verständnis darüber, wie Zufallsmuster entstehen und beeinflusst werden, essenziell, um das Spielverhalten zu verstehen und faire Spiele zu gewährleisten. In diesem […]

Continue Reading

ਪੰਜਾਬ ਸਰਕਾਰ ਨੇ ਵਿਕਾਸ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਲਈ ਵਿਸ਼ੇਸ਼ ਗਰਾਂਟ ਕੀਤੀ ਜਾਰੀ

ਚੇਅਰਮੈਨ ਰਮਨ ਬਹਿਲ ਨੇ ਹਲਕੇ ਦੀਆਂ ਪੰਚਾਇਤਾਂ ਨੂੰ 2.45 ਕਰੋੜ ਰੁਪਏ ਦੀ ਗਰਾਂਟ ਦੇ ਚੈੱਕ ਤਕਸੀਮ ਕੀਤੇਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ – ਰਮਨ ਬਹਿਲਗੁਰਦਾਸਪੁਰ, 01 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਖ਼ਾਲੀ ਪਏ ਪਲਾਟਾਂ ਦੀ ਤੁਰੰਤ ਸਫ਼ਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ

ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈਗੁਰਦਾਸਪੁਰ, 01 ਜੁਲਾਈ (ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ  ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ […]

Continue Reading