Errori comuni nell’utilizzo dei bonus slot e come evitarli

Le promozioni legate ai bonus slot rappresentano un’opportunità interessante per i giocatori di aumentare le proprie possibilità di vincita, sia che si tratti di bonus senza deposito o con deposito. Tuttavia, molte persone commettono errori che compromettono la validità del bonus o ne riducono l’efficacia. In questo articolo, analizzeremo le principali cause di questi errori […]

Continue Reading

ਬਾਜਵਾ ਨੇ 2027 ਵਿੱਚ ਕਾਂਗਰਸ ਦੇ ਅਧੀਨ ਪ੍ਰਵਾਸੀ ਭਾਰਤੀਆਂ ਨੂੰ ਸੁਰੱਖਿਅਤ ਪੰਜਾਬ ਦਾ ਭਰੋਸਾ ਦਿੱਤਾ

ਸਿਡਨੀ, ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਆਸਟ੍ਰੇਲੀਆ ਵਿੱਚ ਪੰਜਾਬੀ ਪ੍ਰਵਾਸੀਆਂ ਨੂੰ ਭਰੋਸਾ ਦਿੱਤਾ ਕਿ 2027 ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣ ਜਾਵੇਗਾ।ਬਲੈਕਟਾਊਨ ਦੇ ਬੋਮੈਨ ਹਾਲ ਵਿਖੇ, ਜਿਸ ਨੂੰ ਪ੍ਰਮੁੱਖ ਕਾਰੋਬਾਰੀ ਜਸਬੀਰ ਸਿੰਘ ਗੁਰਾਇਆ ਅਤੇ […]

Continue Reading

ਸ਼ਹੀਦ ਉਧਮ ਸਿੰਘ ਦੀ ਸ਼ਹੀਦੀ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਚਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ,ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਤੇ ਚਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਅੰਮ੍ਰਿਤ ਮਈ ਗੁਰਬਾਣੀ ਦੇ ਕੀਰਤਨ ਤੇ ਕਥਾ ਵਿਚਾਰ ਰਾਹੀਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਧਾਰਮਿਕ ਬੁਲਾਰਿਆਂ […]

Continue Reading

ਜੈਪੁਰ ਵਿਚ ਇਕ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਕੁਕਾਰ ਨਾਂ ਲਾਉਣ ਤੇ ਪੇਪਰ ਦੇਣ ਤੋਂ ਵਾਂਝੇ ਰੱਖਣ ਵਾਲੀ ਸਿੱਖ ਵਿਰੋਧੀ ਘਟਨਾ ਸਬੰਧੀ ਐਸਜੀਪੀਸੀ ਕਰੇ ਸਖ਼ਤ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਜੈਪੁਰ ‘ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਜੁਡੀਸ਼ਲੀ ਪੇਪਰ ਦੇਣ ਤੋਂ ਪਹਿਲਾਂ ਕੜਾ ਕਿਰਪਾਨ ਲਾਉਣ ਤੋਂ ਰੋਕਣਾ ਸਿੱਖ ਵਿਰੋਧੀ ਵਰਤਾਰਾ ਬਹੁਤ ਹੀ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਸਿੱਖ ਵਿਰੋਧੀ ਵਰਤਾਰਿਆਂ ਨੂੰ ਰੋਕਣ ਲਈ ਅਦਾਲਤ ਦਾ ਸਹਾਰਾ ਲੈਣਾ ਚਾਹੀਦਾ ਹੈ ਤਾਂ ਕਿ ਅੱਗੇ […]

Continue Reading

ਪੰਜਾਬ ਦੀ ਇੱਕ ਇੰਚ ਜ਼ਮੀਨ ਵੀ ਸਰਕਾਰ ਨੂੰ ਨਹੀਂ ਦਿੱਤੀ ਜਾਵੇਗੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਭੂਮੀ ਲੈਡ ਪੂਲ ਨੀਤੀ ਤਹਿਤ ਕਿਸਾਨਾਂ ਨੂੰ ਕਈ ਤਰ੍ਹਾਂ ਦੇ ਲਾਲਚਾਂ ਰਾਹੀਂ ਗੁਮਰਾਹ ਕਰ ਰਹੀ ਹੈ ਇਸ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਏ, ਜਦੋਂ ਕਿ ਪੰਜਾਬ ਦੀਆਂ ਸਮੂਹ ਕਿਸਾਨ […]

Continue Reading

ਫਰਾਂਸ ਵਾਂਗ ਭਾਰਤ ਵੀ ਫ਼ਲਸਤੀਨ ਨੂੰ ਇਕ ਆਜ਼ਾਦ ਦੇਸ਼ ਵਜੋਂ ਮਾਨਤਾ ਦੇਣ ਦਾ ਐਲਾਨ ਕਰੇ – ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਮਾਨਸਾ,ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਫਰਾਂਸ ਦੀ ਸਰਕਾਰ ਵਲੋਂ ਸਤੰਬਰ ਮਹੀਨੇ ਵਿੱਚ ਫ਼ਲਸਤੀਨ ਨੂੰ ਇਕ ਆਜ਼ਾਦ ਦੇਸ਼ ਵਜੋਂ ਮਾਨਤਾ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ ਫਰਾਂਸ ਦੇ ਇਸ ਐਲਾਨ ਦੀ ਤਰਜ਼ ‘ਤੇ ਗਾਜ਼ਾ ਵਿੱਚ ਖ਼ੁਰਾਕ ਲੈਣ ਲਈ ਕਤਾਰਾਂ ਵਿੱਚ ਲੱਗੇ ਬੇਕਸੂਰ ਫ਼ਲਸਤੀਨੀ ਲੋਕਾਂ ਦੇ ਇਜ਼ਰਾਇਲੀ ਫ਼ੌਜੀਆਂ ਵਲੋਂ […]

Continue Reading

ਅਧਿਆਪਕ ਮਨਪ੍ਰੀਤ ਸਿੰਘ ਵੱਲੋਂ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਤਹਿਤ ਵਿਦਿਆਰਥੀਆਂ ( ਬਾਲ ਲੇਖਕਾਂ ) ਨੂੰ ਸਾਹਿਤ ਲਿਖਣ ਲਈ ਕੀਤਾ ਜਾ ਰਿਹਾ ਉਤਸ਼ਾਹਿਤ

ਪਟਿਆਲਾ, ਗੁਰਦਾਸਪੁਰ 27 ਜੁਲਾਈ (ਸਰਬਜੀਤ ਸਿੰਘ)– ਈ.ਟੀ.ਟੀ. ਅਧਿਆਪਕ ਮਨਪ੍ਰੀਤ ਸਿੰਘ ਵੱਲੋਂ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਸਾਕਰਾਤਮਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਮਨਪ੍ਰੀਤ ਸਿੰਘ ਖੋਖਰ ਈ ਟੀ ਟੀ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਲੌਟ, ਜ਼ਿਲ੍ਹਾ ਪਟਿਆਲਾ, ਜੋ ਕਿ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਨਾਲ ਪਹਿਲੀ ਕਿਤਾਬ ਤੋਂ […]

Continue Reading

ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ

ਬੀਤੇ ਇੱਕ ਮਹੀਨੇ ਦੌਰਾਨ ਗੁਰਦਾਸਪੁਰ ਤੇ ਬਟਾਲਾ ਵਿੱਚ ਇੰਜੈਕਸ਼ਨ ਲਗਾ ਕੇ 7 ਮਰੀਜ਼ਾਂ ਦੀ ਜਾਨ ਬਚਾਈ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ […]

Continue Reading

ਸੀ.ਬੀ.ਏ ਇੰਫੋਟੈਕ ਵੱਲੋਂ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

“ਸੀਬੀਏ ਇੰਫੋਟੈਕ ਸਿਰਫ਼ ਇੱਕ ਸਿੱਖਿਆ ਸੰਸਥਾ ਨਹੀਂ, ਸਗੋਂ ਇਹ ਨਵੇਂ ਸੋਚ ਵਾਲਾ ਮੰਚ-ਐਮ.ਡੀ ਸੰਦੀਪ ਕੁਮਾਰ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਪੰਜਾਬੀ ਸਭਿਆਚਾਰ, ਰੀਤ-ਰਿਵਾਜਾਂ ਅਤੇ ਵਿਰਸੇ ਦੀ ਸੰਭਾਲ ਕਰਦਿਆਂ, ਸੀਬੀਏ ਇੰਫੋਟੈਕ ਗੁਰਦਾਸਪੁਰ ਵੱਲੋਂ ਤੀਜ ਮੇਲਾ 2025 ਦੀ ਸ਼ਾਨਦਾਰ ਰੂਪ ਵਿੱਚ ਮਨਾਇਆ ਗਿਆ। ਇਹ ਸਮਾਰੋਹ ਔਰਤਾਂ ਦੀ ਰਚਨਾਤਮਕਤਾ, ਨਿੱਘੀ ਕਲਾ ਅਤੇ ਰੰਗੀਨ ਸੱਭਿਆਚਾਰ ਨੂੰ ਸਮਰਪਿਤ ਸੀ। ਸਮਾਗਮ […]

Continue Reading

Les tendances actuelles du marché du jeu en ligne : une expertise sur la qualité et la diversité

Introduction : une évolution stratégique du secteur Le paysage du jeu en ligne est en constante mutation, porté par des innovations technologiques, une réglementation plus stricte et une demande croissante de divertissement de qualité. Pour comprendre ces dynamiques, il est essentiel d’analyser comment les opérateurs et les joueurs s’adaptent à un environnement en pleine expansion, […]

Continue Reading