ਝੋਨੇ ਦੇ ਬੌਣੇ ਬੂਟਿਆਂ ਦੀ ਸਮੱਸਿਆ ਪ੍ਰਤੀ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾਗੁਰਦਾਸਪੁਰ, 25  ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਪ੍ਰਤੀ ਸੁਚੇਤ ਰਹਿੰਦਿਆਂ ਨਿਰੰਤਰ […]

Continue Reading

ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਗੁਰਦਾਸਪੁਰ ਵਿਖੇ ਲੱਗੀਆਂ ਤੀਆਂ

ਤੀਆਂ ਦੇ ਮੇਲੇ ਸਾਡੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਰਮਨ ਬਹਿਲਰਮਨ ਬਹਿਲ ਨੇ ਆਈ.ਟੀ.ਆਈ ਦੀਆਂ 17 ਸਿਖਿਆਰਥਣਾਂ ਨੂੰ ਜਾਬ ਆਫ਼ਰ ਲੈਟਰ ਵੰਡੇਸਰਕਾਰੀ ਆਈ.ਟੀ.ਆਈ. (ਇਸਤਰੀਆਂ) ਗੁਰਦਾਸਪੁਰ ਵਿਖੇ 8 ਟਰੇਡਾਂ ਲਈ ਦਾਖਲਾ ਜਾਰੀ – ਪ੍ਰਿੰਸੀਪਲਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ) – ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਗੁਰਦਾਸਪੁਰ ਵਿਖੇ ਸਿਖਿਆਰਥਣਾਂ ਵੱਲੋਂ ਅੱਜ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਜੋਈਆਂ, ਹੀਰ ਤੇ ਗੁਣੀਆਂ ਵਿਖੇ ਕੀਤੀਆਂ ਜਾਗਰੂਕਤਾ ਮੀਟਿੰਗਾਂ

ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ […]

Continue Reading

ਗੁਰਦਾਸਪੁਰ ਪੁਲਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ-ਐਸ.ਐਸ.ਪੀ ਆਦਿੱਤਯ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ) – ਗੁਰਦਾਸਪੁਰ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ 2 ਆਰੋਪੀਆਂ ਨੂੰ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ ਕਿ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਸ, […]

Continue Reading

How Random Rewards Shape Our Choices Today 06.09.2025

In our daily lives, the concept of rewards goes beyond simple incentives. One of the most intriguing phenomena influencing human decision-making is the presence of random rewards. These are unpredictable payoffs that can occur in a variety of contexts—from social interactions to digital entertainment. Their prevalence in modern environments, especially in gaming and marketing, significantly […]

Continue Reading

Noël en ligne : comment les machines à sous classiques et modernes font scintiller le portefeuille des joueurs

Noël en ligne : comment les machines à sous classiques et modernes font scintiller le portefeuille des joueurs Lorsque les guirlandes s’allument et que les marchés débordent de flocons virtuels, les joueurs se tournent naturellement vers les casinos en ligne pour ajouter du suspense à leurs veillées de Noël. Les plateformes françaises ont profité de […]

Continue Reading

Curiosity sparks excitement will your experience elevate with a simple daman game login

Curiosity sparks excitement: will your experience elevate with a simple daman game login? The Features of Daman Game Login The Accessibility of the Daman Game Connecting with the Community Tips for Engaging with the Community Maximizing Your Daman Game Experience Challenges and Solutions in Daman Game Login Technical Support and Solutions Final Thoughts on Daman […]

Continue Reading

15 Proven Strategies to Maximize Your Casino Bonuses at Golden Mister

15 Proven Strategies to Maximize Your Casino Bonuses at Golden Mister Online casinos offer a range of promotions. The most common are welcome bonuses, deposit matches, free spins, and cashback offers. Each serves a different purpose. Welcome bonus – usually a match on your first deposit. Reload bonus – a smaller match for later top‑ups. […]

Continue Reading

20 ਸਾਲਾਂ ਤੋਂ ਓਮ ਨਮੋ ਸ਼ਿਵਾਏ ਦਾ ਜਾਪ ਕੀਤਾ ਜਾ ਰਿਹਾ- ਪੁਨੀਤ ਸਾਗਰ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਸ਼੍ਰੀ ਮਹਾਦੇਵ ਮੰਦਰ ਦੇ ਪ੍ਰਧਾਨ ਪੁਨੀਤ ਸਾਗਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਓਮ ਨਮੋ ਸ਼ਿਵਾਏ ਦਾ ਜਾਪ ਸਾਵਣ ਦੇ ਮਹੀਨੇ ਸ਼੍ਰੀ ਮਹਾਦੇਵ ਮੰਦਰ, ਗੋਪਾਲ ਸ਼ਾਹ ਰੋਡ, ਗੁਰਦਾਸਪੁਰ ਵਿਖੇ ਹਰ ਰਾਤ 9:00 ਤੋਂ 10:00 ਵਜੇ ਤੱਕ ਕੀਤਾ ਜਾਂਦਾ ਹੈ।  ਸਾਗਰ ਨੇ ਦੱਸਿਆ ਕਿ ਇਹ ਜਾਪ ਉਨ੍ਹਾਂ […]

Continue Reading

ਸੁਪਰੀਮ ਕੋਰਟ ਨੇ ਮੁੰਬਈ ਹਾਈਕੋਰਟ ਵੱਲੋਂ 12 ਮੁਲਜ਼ਮਾਂ ਨੂੰ ਬਰੀ ਕਰਨ ਵਾਲੇ ਫੈਸਲੇ ਤੇ ਰੋਕ ਲਾ ਕੇ ਪੀੜਤ ਪਰਿਵਾਰਾਂ ਨੂੰ ਰਾਹਤ ਮਹਿਸੂਸ ਕਰਵਾਈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਕਈ ਸਾਲ ਪਹਿਲਾਂ ਮੁੰਬਈ ਰੇਲਵੇ ਸਟੇਸ਼ਨ ਤੇ ਅੱਤਵਾਦੀਆਂ ਨੇ ਅੰਨ੍ਹੇ ਵਾਹ ਫਾਇਰਿੰਗ ਕਰਕੇ 189 ਨੂੰ ਜਾਨੋਂ ਮਾਰ ਮੁਕਾਇਆ ਤੇ 840 ਨੂੰ ਜ਼ਖ਼ਮੀ ਕਰ ਦਿੱਤਾ, ਲੰਮਾਂ ਸਮਾਂ ਕੇਸ ਚੱਲਣ ਤੋਂ ਬਾਅਦ ਬੰਬਈ ਹਾਈ ਕੋਰਟ ਨੇ ਇਸ ਕੇਸ ਦੇ 12 ਖਤਰਨਾਕ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਇਸ ਫੈਸਲੇ ਨਾਲ […]

Continue Reading