ਚੇਅਰਮੈਨ ਰਮਨ ਬਹਿਲ ਤੇ ਰਜੀਵ ਸ਼ਰਮਾ ਨੇ ਗੁਰਦਾਸਪੁਰ-ਪੰਡੋਰੀ ਧਾਮ ਬੱਸ ਸਰਵਿਸ ਨੂੰ ਮੁੜ ਸ਼ੁਰੂ ਕੀਤਾ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਸਮੇਤ ਪੰਡੋਰੀ ਧਾਮ ਦੇ ਪੈਰੋਕਾਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਅੱਜ ਬੱਸ ਸਟੈਂਡ ਗੁਰਦਾਸਪੁਰ ਤੋਂ ਪੰਡੋਰੀ ਧਾਮ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ […]

Continue Reading

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਖ਼ੂਬਸੂਰਤ ਤੋਹਫ਼ਾ

ਨਵੇਂ ਬਣੇ ਸਵਿਮਿੰਗ ਪੂਲ ਦੇ ਉਦਘਾਟਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਏ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲੇਚੇਅਰਮੈਨ ਰਮਨ ਬਹਿਲ ਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਸਵਿਮਿੰਗ ਪੂਲ ਦੇ ਰੂਪ ਵਿੱਚ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਜਮਨੇਜ਼ੀਅਮ […]

Continue Reading

ਹੁਣ ਓਟ ਸੈਂਟਰਾਂ ਵਿੱਚ ਬਾਇਓ ਮੀਟਰਿਕ ਨਾਲ ਹੋਵੇਗੀ ਮਰੀਜ਼ਾਂ ਦੀ ਸ਼ਨਾਖ਼ਤ – ਚੇਅਰਮੈਨ ਮਾਣਿਕ ਮਹਿਤਾ

ਕੇਵਲ ਅਪਾਹਜ, 65 ਸਾਲ ਤੋਂ ਵੱਧ ਉਮਰ ਵਾਲੇ ਮਰੀਜ਼ਾਂ ਨੂੰ ਹੀ ਮਿਲੇਗੀ ਓਟ ਸੈਂਟਰ ਤੋਂ ਹੋਮ ਡੋਜ਼ – ਸਿਵਲ ਸਰਜਨਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਮਾਰਕਿਟ […]

Continue Reading

ਚੇਅਰਮੈਨ ਰਮਨ ਬਹਿਲ ਨੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ

1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡੇ ਵਿੱਚ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਇਸ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਗਰੂਕਤਾ ਮੀਟਿੰਗਾਂ ਮੀਟਿੰਗਾਂਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ […]

Continue Reading

Best Blackjack Games at Luckzie Casino

Luckzie Casino stands as a premier destination for high-rollers seeking the pinnacle of online gaming experiences, particularly in the thrilling domain of blackjack. With an array of exclusive games designed for VIP players, the casino not only caters to your gaming preferences but also ensures a luxurious experience with tailored withdrawal limits and elite access. […]

Continue Reading

Strategia di Roulette con Bonus: Analisi Tecnica e Scelta della Piattaforma Ideale

Strategia di Roulette con Bonus: Analisi Tecnica e Scelta della Piattaforma Ideale La roulette è da sempre il gioco che combina fascino estetico e complessità matematica. Un approccio puramente istintivo può portare divertimento, ma per chi vuole trasformare il tavolo in un vero laboratorio di probabilità è indispensabile una base tecnica solida. In questo contesto […]

Continue Reading

Guida esperta all’ottimizzazione delle prestazioni nei casino online

Guida esperta all’ottimizzazione delle prestazioni nei casino online Nel mondo dei giochi d’azzardo su internet, la velocità è un fattore decisivo. Un ritardo di pochi secondi può far perdere un’opportunità di vincita o rovinare l’esperienza di gioco. Hai mai provato a giocare una slot e, proprio nel momento del bonus, il sito si blocca? È […]

Continue Reading

The Hidden Mathematics Behind the Big Bass Splash

When a bass strikes the water, a splash unfolds—a dynamic spectacle governed by precise physical laws and subtle randomness. Far from mere chaos, the splash emerges from a delicate balance of trigonometric precision and probabilistic variation. This article reveals how randomness is not disorder, but a structured variable shaping every droplet’s trajectory, height, and spread. […]

Continue Reading

ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਪਰਮਲ ਦੀਆਂ ਕਿਸਮਾਂ ਦੇ ਬੂਟੇ ਗਲਣ ਕਾਰਨ ਕਿਸਾਨਾਂ ਵਿੱਚ ਭਾਰੀ ਨਿਰਾਸ਼ਾ – ਭੋਜਰਾਜ

ਯੂਨੀਵਰਸਿਟੀ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ ਵਿੱਚ ਗੁਰਦਾਸਪੁਰ 23 ਜੁਲਾਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭੁਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀਆਂ ਗਈਆਂ ਪੀਆਰ 131 ਅਤੇ 128 ਕਿਸਮ ਦੇ ਬੂਟੇ ਗਲਣੇ ਸ਼ੁਰੂ […]

Continue Reading