ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ 15000 ਤੋਂ ਵੱਧ ਰਾਹਤ ਸਮਗਰੀ ਦੀਆਂ ਕਿੱਟਾਂ ਵੰਡੀਆਂ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਦਿਨ-ਰਾਤ ਜਾਰੀ ਹਨ। ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 324 ਪਿੰਡਾਂ ਦੇ 145000 ਦੇ ਕਰੀਬ ਵਿਅਕਤੀ ਪ੍ਰਭਾਵਿਤ […]

Continue Reading

ਡੇਰਾ ਬਾਬਾ ਨਾਨਕ ਵਿਖੇ ਪਟਵਾਰੀਆਂ, ਪੰਚਾਇਤ ਸਕੱਤਰਾਂ ਅਤੇ ਅਧਿਆਪਕਾਂ ਨੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਕਮਾਨ ਸੰਭਾਲੀ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਮਾਲ ਤੇ ਮੁੜ ਵਸੇਬਾ ਵਿਭਾਗ ਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਸਿੱਖਿਆ ਵਿਭਾਗ ਦੇ ਅਧਿਆਪਕ ਵੀ ਹੜ੍ਹਾਂ ਦੌਰਾਨ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਡੇਰਾ ਬਾਬਾ ਨਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਫਲੱਡ ਓਪਰੇਸ਼ਨ ਕੈਂਪ ਵਿੱਚ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਵਿੱਚੋਂ ਛੋਟੇ ਬੱਚਿਆਂ ਅਤੇ ਬਿਮਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਇਨਸਾਨੀ ਜ਼ਿੰਦਗੀਆਂ ਬਚਾਉਣ ਦੇ ਨਾਲ ਜਾਨਵਰਾਂ ਦੀਆਂ ਜਾਨਾਂ ਵੀ ਬਚਾਈਆਂਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਸਾਨੂੰ […]

Continue Reading

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਹੜ੍ਹ ਪੀੜ੍ਹਤਾਂ ਲਈ ਰਾਹਤ ਸਮਗਰੀ ਦੇ ਟਰੱਕ ਭੇਜੇ

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਰਾਹਤ ਭੇਜਣ ਲਈ ਵਿਧਾਇਕ ਦਾ ਧੰਨਵਾਦ ਕੀਤਾਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।  ਕੁਲਵੰਤ ਸਿੰਘ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਮੁਹਾਲੀ ਤੋਂ ਵਿਸ਼ੇਸ਼ ਤੌਰ `ਤੇ ਟਰੱਕ ਰਾਹੀਂ 750 ਪਾਣੀ ਦੀਆਂ ਬੋਤਲਾਂ […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਦਾ ਅਹਿਮ ਉਪਰਾਲਾ

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਰਾਸ਼ਨ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਜਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡ ਜੋ ਕਿ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਹੇ ਹਨ ਅਤੇ ਲਗਾਤਾਰ ਹੋ ਰਹੀ ਬਾਰਿਸ਼ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਹੜ੍ਹਾਂ ਕਾਰਨ ਜਨਜੀਵਨ ਪੂਰੀ ਤਰ੍ਹਾਂ ਅਸਤ […]

Continue Reading

ਸ਼ਹੀਦ ਭਾਈ ਪ੍ਰਦੀਪ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਦੇ ਪਿਤਾ ਕੈਪਟਨ ਗੁਰਬਖਸ਼ ਸਿੰਘ ਦੀ ਅਗਵਾਈ’ਚ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣੀ ਧਰਮੀ ਕਾਰਜ਼- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪੰਜਾਬ ਇਸ ਵੇਲੇ ਕੁਦਰਤੀ ਦੀ ਵੱਡੀ ਮਾਰ ਝੱਲ ਰਿਹਾ ਹੈ ਅਤੇ ਇਸ ਮਾਰ ਵਿੱਚ ਪੌਗਡੈਮ, ਭਾਖੜਾ ਡੈਮ ਤੇ ਹੋਰ ਡੈਮਾਂ ਵਿਚ ਪਾਣੀ ਦਾ ਪੱਧਰ ਤੇ ਕਾਰਨ ਫਲੱਡ ਗੇਟ ਖੋਲੇ ਜਾਣ ਕਾਰਨ ਦਰਿਆ ਬਿਆਸ ਸਤਲੁਜ ਤੇ ਰਾਵੀ ਦਰਿਆ ਦੇ ਕੰਢਿਆਂ ਤੇ ਵਸੇ ਪਿੰਡਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ,ਮਕਾਨ ਢਹਿ ਢੇਰੀ ਹੋ […]

Continue Reading

ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਗੁਰਦੁਆਰਾ ਨਾਨਕਪੁਰਾ ਬਟਾਲਾ ਵਿਖੇ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ- ਜਥੇਦਾਰ ਬਲਦੇਵ ਸਿੰਘ ਵੱਲਾ

ਬਟਾਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮ ਤਿੰਨ ਦਿਨਾਂ ਤੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮੀਂਹ ਵਰਨ ਦੇ ਬਾਵਜੂਦ ਵੱਡੀ ਪੱਧਰ ਤੇ ਮਨਾਏ ਜਾ ਰਹੇ ਹਨ ਅਤੇ ਅੱਜ ਆਖਰੀ ਦਿਨ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਹੈਡਕੁਆਰਟਰ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ […]

Continue Reading

ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਦੇ 8 ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਫਿਲੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਖੁਸ਼ੀ ਵਿੱਚ ਪੰਜ ਲੜੀਵਾਰ ਅਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 8 ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਅਖੰਡ […]

Continue Reading

ਮੋਦੀ ਅਤੇ ਮਾਨ ਨੇ ਪੰਜਾਬ ਦੇ ਅੰਨਦਾਤਿਆਂ ਨਾਲ ਵਿਸ਼ਵਾਸਘਾਤ ਕੀਤਾ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਅਤੇ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੋਵਾਂ ‘ਤੇ ਪੰਜਾਬ ਦੇ ਅੰਨਦਾਤਿਆਂ ਨੂੰ ਉਨ੍ਹਾਂ ਦੇ ਸਭ ਤੋਂ ਮਾੜੇ ਸਮੇਂ ਵਿੱਚ ਛੱਡਣ ਲਈ ਤਿੱਖਾ ਹਮਲਾ ਕੀਤਾ। ਬਾਜਵਾ ਨੇ ਕਿਹਾ ਜੋ ਅਸੀਂ ਅੱਜ ਦੇਖ ਰਹੇ ਹਾਂ ਉਹ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਿਹਤ ਮੰਤਰੀ ਨੇ ਇੱਕ-ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਤੇ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1- ਲੱਖ ਰੁਪਏ ਦੀ ਮਾਲੀ ਇਮਦਾਦ ਦੇਣ ਦੀ ਗੱਲ ਕਹੀ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ […]

Continue Reading