ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਹਮਲੇ ਰਾਹੀਂ ਥੱਪੜ ਮਾਰਨਾਂ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਸਰਕਾਰ ਤੇ ਕਈ ਸਵਾਲ ਪੈਦਾ ਕਰਦਾ, ਮੁਲਜ਼ਮ ਨੂੰ ਹੋਵੇ ਸਜ਼ਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)— ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੱਲੋਂ ਦਿੱਲੀ ਭਾਜਪਾ ਸਰਕਾਰ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਇੱਕ ਜਨਤਾ ਸੁਣਵਾਈ ਦੌਰਾਨ ਹਮਲੇ ਰਾਹੀਂ 35 ਸਾਲਾਂ ਸ਼ਿਕਾਇਤ ਕਰਤਾ ਵੱਲੋਂ ਥੱਪੜ ਮਾਰਨ ਵਾਲੀ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਇਸ ਦੀ ਪੂਰੀ ਪੜਤਾਲ ਕਰਨ ਤੋਂ ਬਾਅਦ ਮਿਸਾਇਲੀ ਸਜ਼ਾ ਦੇਣ ਦੀ ਮੰਗ ਕੀਤੀ […]

Continue Reading

ਕਿਸਾਨਾਂ ਵੱਲੋਂ ਜਲੰਧਰ ਦੇ ਕੁੱਕੜ ਪਿੰਡ ‘ਚ ਕੀਤੀ ਜਾ ਰਹੀ ਮਹਾਂ ਪੰਚਾਇਤ ਲਈ ਲਾਡੋਵਾਲ ਟੋਲ ਪਲਾਜ਼ਾ ਤੋਂ ਵੱਡਾ ਜਥਾ ਬਾਬਾ ਸੁਖਵਿੰਦਰ ਸਿੰਘ ਨੇ ਅਸ਼ੀਰਵਾਦ ਦੇ ਕੇ ਰਵਾਨਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਅੱਜ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਖੇ ਕਿਸਾਨੀ ਮੰਗਾਂ ਨੂੰ ਲੈਕੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਇਸ ਮਹਾਂਪੰਚਾਇਤ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੇ ਵੱਡੇ ਵੱਡੇ ਕਾਫ਼ਲਿਆਂ ਰਾਹੀਂ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ […]

Continue Reading

ਫਿਲਸਤੀਨ ਬਾਰੇ ਫਿਲਮ ਸ਼ੋਅ 24 ਅਗਸਤ ਨੂੰ

ਪ੍ਰਤੀਰੋਧ ਕਾ ਸਿਨੇਮਾ’ ਬਾਰੇ ਇਕ ਵਰਕਸ਼ਾਪ ਵੀ ਲਾਈ ਜਾਵੇਗੀ ਮਾਨਸਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਵਲੋਂ 24 ਅਗਸਤ ਨੂੰ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਦੇ ਲੋਕ ਕਵੀ ਸੰਤ ਰਾਮ ਉਦਾਸੀ ਆਡੀਟੋਰੀਅਮ ਵਿਖੇ ਸਿਨਮੇ ਬਾਰੇ ਇਕ ਵਰਕਸ਼ਾਪ ਅਤੇ ਫਿਲਮ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਗਮ ਦਾ ਸੱਦਾ ਪੱਤਰ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਰਾਏਮੱਲ ਤੇ ਸੰਗਤੂਵਾਲ ਵਿੱਚ ਜਨਤਕ ਸਭਾਵਾਂ ਕੀਤੀਆਂ

ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਫ਼ਤਿਹ ਹਾਸਲ ਕਰੇਗੀ – ਰੰਧਾਵਾਡੇਰਾ ਬਾਬਾ ਨਾਨਕ, 20 ਅਗਸਤ (ਸਰਬਜੀਤ ਸਿੰਘ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਹਲਕੇ ਦੇ ਪਿੰਡ ਰਾਏਮੱਲ ਤੇ ਸੰਗਤੂਵਾਲ ਵਿਖੇ ਜਨਤਕ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਉਨ੍ਹਾਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ […]

Continue Reading

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਤਿੰਨ ਰੋਜ਼ਾ ‘ਉਮੀਦ ਬਜ਼ਾਰ’ (ਅਕਾਂਕਸ਼ਾ ਹੱਟ) ਦਾ ਸ਼ਾਨਦਾਰ ਅਗਾਜ਼

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਆਦਿੱਤਯ ਨੇ ਉਮੀਦ ਬਜ਼ਾਰ ਦਾ ਉਦਘਾਟਨ ਕੀਤਾ50 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਨੇ ਉਮੀਦ ਬਜ਼ਾਰ ਵਿੱਚ ਆਪਣੇ ਸਟਾਲ ਲਗਾਏਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦ ਕਰਨ ਦੀ ਅਪੀਲ ਕੀਤੀ20, 21 ਤੇ 22 ਅਗਸਤ ਨੂੰ ਸਵੇਰੇ 10 ਵਜੇ ਤੋਂ ਰਾਤ […]

Continue Reading

ਫਾਰਮ ਸਲਾਹਕਾਰ ਸੇਵਾ ਕੇਂਦਰ, ਗੁਰਦਾਸਪੁਰ ਵੱਲੋਂ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਵਰਕਸ਼ਾਪ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ) – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਗੁਰਦਾਸਪੁਰ ਵੱਲੋਂ ਏ.ਪੀ.ਈ.ਡੀ.ਏ. ਅਤੇ ਬੀ.ਈ.ਡੀ.ਐੱਫ ਦੇ ਸਹਿਯੋਗ ਨਾਲ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਵਰਕਸ਼ਾਪ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ, ਪੀ. ਏ. ਯੂ […]

Continue Reading

Was macht Scatter-Symbole wie bei Sizzling Hot besonders? #8

Die Welt der Spielautomaten ist faszinierend und ständig im Wandel. Eine der spannendsten Innovationen in diesem Bereich sind die sogenannten Scatter-Symbole. Diese Symbole unterscheiden sich deutlich von den klassischen Gewinnsymbole und tragen maßgeblich zum Spielvergnügen und den Gewinnchancen bei. Im folgenden Artikel erfahren Sie, warum Scatter-Symbole wie bei Sizzling Hot eine besondere Rolle spielen und […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ […]

Continue Reading

ਸਿਹਤ ਵਿਭਾਗ ਦੀਆਂ ਜਥੇਬੰਦੀਆਂ ਵਲੋਂ ਐੱਮ ਐਪ ਨੂੰ ਲਾਗੂ ਕਰਨ ਦੀ ਕਾਰਵਾਈ ਦਾ ਸਖਤ ਵਿਰੋਧ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕੇ ਸੂਬਾ ਪੱਧਰ ‘ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਿਹਤ ਵਿਭਾਗ ਦੇ ਸਮੁੱਚੇ ਮੁਲਾਜਮ ਵਰਗ ਨੂੰ  ਐੱਮ ਐਪ ਦੀ ਲਾਜ਼ਮੀ ਵਰਤੋਂ ਖਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਹੈ ਇਸ ਸਬੰਧੀ ਵਿਭਾਗ ਦੀਆ ਵੱਖ ਵੱਖ ਜਥੇਬੰਦੀਆਂ , ਮਲਟੀਪਰਪਜ ਹੈਲਥ […]

Continue Reading

ਗੰਨਾ ਮਿੱਲ ਦੀਆਂ ਸਮੱਸਿਆਂਵਾਂ ਲੈ ਕੇ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਮਿੱਲ ਪ੍ਰਬੰਧਕਾਂ ਨੂੰ ਮਿਲਿਆ

ਨਵਾਂ ਸ਼ਹਿਰ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਇਥੇ ਗੰਨਾ ਮਿੱਲ ਨਵਾਂ ਸ਼ਹਿਰ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਗੰਨਾ ਮਿੱਲ ਦੀਆਂ ਸਮੱਸਿਆਂਵਾਂ ਲੈ ਕੇ ਮਿੱਲ ਦੇ ਪ੍ਰਬੰਧਕਾਂ ਨੂੰ ਮਿਲਿਆ ਗਿਆ ਕਿਉਂ ਕਿ ਗੰਨਾ ਮਿੱਲ ਨੂੰ ਚਲਾਉਣ ਲਈ ਜੋ ਪ੍ਰਾਈਵੇਟ ਪਲਾਂਟ ਬਿਜਲੀ ਬਣਾਉਣ ਲਈ ਲਾਇਆ ਗਿਆ ਹੈ ਉਹ ਕੲਈ ਸਾਲਾਂ ਖ਼ਰਾਬ ਕਰ ਰਿਹਾ ਹੈ ਹਰ ਸਾਲ ਕਿਸਾਨਾਂ […]

Continue Reading