ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਇਆ ਸੀ.ਬੀ.ਏ ਇਨਫੋਟੈਕ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਹੜ੍ਹ ਦੀ ਮਾਰ ਝੱਲ ਰਹੇ ਪਰਿਵਾਰਾਂ ਦੇ ਨਾਲ ਖੜ੍ਹਦਿਆਂ, ਸੀ.ਬੀ.ਏ ਇਨਫੋਟੈਕ ਵੱਲੋਂ ਸਹਾਇਤਾ ਯੋਗਦਾਨ ਕੀਤਾ ਗਿਆ। ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਕਰਨਾ ਸਾਡਾ ਫ਼ਰਜ਼ ਵੀ ਹੈ ਤੇ ਮਨੁੱਖਤਾ ਦੀ ਸੇਵਾ ਵੀ ਹੈ।  ਸਾਡਾ ਵਿਸ਼ਵਾਸ ਹੈ 👉 ਸਮਾਜ ਦੀ ਅਸਲੀ ਤਾਕਤ ਇੱਕ-ਦੂਜੇ ਦਾ ਸਾਥ ਦੇਣ ‘ਚ ਹੈ। ਸੀ.ਬੀ.ਏ ਇਨਫੋਟੈਕ […]

Continue Reading

ਆਈ.ਡੀ.ਬੀ.ਆਈ. ਬੈਂਕ ਬ੍ਰਾਂਚ ਬਟਾਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਇਨਵਰਟਰ ਤੇ ਬੈਟਰੀਆਂ ਦਿੱਤੀਆਂ ਗਈਆਂ

ਬਟਾਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)— ਆਈ.ਡੀ.ਬੀ.ਆਈ. ਬੈਂਕ ਬ੍ਰਾਂਚ ਬਟਾਲਾ ਵੱਲੋਂ ਬਲਾਕ ਬਟਾਲਾ 1 ਦੇ 7 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਇਨਵਰਟਰ ਤੇ ਬੈਟਰੀਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਆਈ.ਡੀ.ਬੀ.ਆਈ. ਬੈਂਕ ਬਟਾਲਾ ਦੇ ਬ੍ਰਾਂਚ ਹੈੱਡ ਸ਼੍ਰੀ ਅਜੀਤ ਵਾਲੀਆ , ਟੀ.ਐਸ.ਐਮ. ਸ਼੍ਰੀ ਵਰਿੰਦਰ ਮਹਿਤਾ ਅਤੇ […]

Continue Reading

ਖੱਬੇ ਪੱਖੀ ਲਹਿਰ ਦੀ ਮਜਬੂਤੀ ਦੱਬੇ ਕੁੱਚਲੇ ਲੋਕਾ ਦੇ ਹੱਕਾ ਹਿੱਤਾ ਦੀ ਰਾਖੀ ਲਈ ਅਤਿ ਜਰੂਰੀ- ਮਾਸਟਰ ਸੀਤਾਰਾਮ ਖੈਰਾ

ਸਰਦੂਲਗੜ੍ਹ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਸੀਪੀਆਈ ਦੀ 25 ਵੀ ਪਾਰਟੀ ਕਾਗਰਸ ਜੋ ਕਿ 21 ਤੋ 25 ਸਤੰਬਰ ਨੂੰ ਚੰਡੀਗੜ੍ਹ ਵਿੱਖੇ ਹੋ ਰਹੀ ਹੈ, ਜਿਸ ਵਿੱਚ ਪੂਰੇ  ਦੇਸ ਵਿੱਚੋ ਚੁਣੇ ਹੋਏ 1000 ਡੈਲੀਗੇਟ ਹਿੱਸਾ ਲੈਣਗੇ ਤੇ ਦੇਸ ਦੀਆਂ ਪ੍ਰਮੁੱਖ ਸਮੱਸਿਆਵਾ ਮਹਿਗਾਈ, ਬੇਰੁਜ਼ਗਾਰੀ, ਰਿਸ਼ਵਤਖੋਰੀ, ਵੋਟ ਚੋਰੀ ਤੇ ਫਿਰਕਾਪ੍ਰਸਤੀ ਆਦਿ ਤੇ ਵਿਚਾਰ ਚਰਚਾ ਕਰਨਗੇ ਤੇ ਭੱਵਿਖ ਵਿੱਚ […]

Continue Reading

Garrisonbet Casino Review: A Newcomer’s Guide to Online Gaming

Garrisonbet Casino is making waves in the online gaming community with its innovative features and robust platform. As a newcomer, you may find the variety of offerings overwhelming, but this guide will help you navigate the essentials of what Garrisonbet has to offer, focusing on key aspects such as software providers, game volatility, and the […]

Continue Reading

ਚੇਅਰਮੈਨ ਰਮਨ ਬਹਿਲ ਵੱਲੋ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਦੌਰਾ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜੀ – ਰਮਨ ਬਹਿਲਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਕਾਰਨ ਇਨ੍ਹਾਂ ਪਿੰਡਾਂ ਵਿੱਚ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਆਪਣੀਆਂ ਸੇਵਾਵਾਂ ਜਾਰੀ

3 ਗਰਭਵਤੀ ਮਾਵਾਂ ਅਤੇ ਸੱਪ ਦੇ ਢੰਗ ਵਾਲੇ 2 ਕੇਸਾਂ ਨੂੰ ਸੁਰੱਖਿਅਤ ਬਚਾਇਆਜ਼ਿਲ੍ਹਾ ਪੱਧਰ `ਤੇ 3 ਅਤੇ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਬਣਾਈਆਂਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 52 ਮੈਡੀਕਲ ਕੈਂਪ ਲਗਾਏ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਆਏ ਹੜ੍ਹਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ […]

Continue Reading

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ ) – ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ […]

Continue Reading

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮਕੌੜਾ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂਮਕੌੜਾ ਪੱਤਣ (ਗੁਰਦਾਸਪੁਰ), 30 ਅਗਸਤ ( ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ […]

Continue Reading

ਪੰਜਾਬ ਦੀ ਮਾਨ ਸਰਕਾਰ ਨੇ ਆਮ ਆਦਮੀ ਦਾ ਜਿਉਣਾ ਕੀਤਾ ਦੁੱਭਰ – ਐਡਵੋਕੇਟ ਉੱਡਤ

3 ਸਤੰਬਰ ਦੇ ਡਿਪਟੀ ਕਮਿਸਨਰ ਮਾਨਸਾ ਦੇ ਘਿਰਾਓ ਦੀ ਤਿਆਰੀ ਹਿੱਤ ਪਿੰਡ ਮੀਰਪੁਰ ਤੇ ਮਾਖੇਵਾਲਾ ਵਿੱਖੇ ਜਨਤਕ ਮੀਟਿੰਗਾ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਬਦਲਾਅ ਦੇ ਨਾਮ ਤੇ ਪੰਜਾਬੀਆ ਨੇ ਬੜੇ ਚਾਵਾ ਤੇ ਉਮੰਗਾ ਨਾਲ ਸੱਤਾ ਵਿੱਚ ਲਿਆਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਾਢੇ ਤਿੰਨ ਸਾਲਾ ਦੀ ਕਾਰਗੁਜਾਰੀ  ਨੇ ਆਮ ਆਦਮੀ ਹੀ ਜਿਉਣਾ […]

Continue Reading

ਪਾਕਿਸਤਾਨ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ 12/12 ਫੁੱਟ ਪਾਣੀ ਵੇਖ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਗਹਿਰੀ ਠੇਸ ਪਹੁੰਚੀ, ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਪੱਕਾ ਪ੍ਰਬੰਧ ਕਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਇੱਕ ਪਾਸੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਦੀਆਂ ਬਟਾਲਾ ਦੀ ਧਰਤੀ ਤੇ ਬੇਅੰਤ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦੀ ਮਾਰ ਹੇਠ ਆਉਣ ਕਰਕੇ 12/12 ਫੁੱਟ ਪਾਣੀ ਆ ਗਿਆ ਹੈ ਅਤੇ ਇਸ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ […]

Continue Reading