ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਆਪਣੀਆਂ ਸੇਵਾਵਾਂ ਜਾਰੀ

3 ਗਰਭਵਤੀ ਮਾਵਾਂ ਅਤੇ ਸੱਪ ਦੇ ਢੰਗ ਵਾਲੇ 2 ਕੇਸਾਂ ਨੂੰ ਸੁਰੱਖਿਅਤ ਬਚਾਇਆਜ਼ਿਲ੍ਹਾ ਪੱਧਰ `ਤੇ 3 ਅਤੇ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਬਣਾਈਆਂਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 52 ਮੈਡੀਕਲ ਕੈਂਪ ਲਗਾਏ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਆਏ ਹੜ੍ਹਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ […]

Continue Reading

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ ) – ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ […]

Continue Reading

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮਕੌੜਾ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂਮਕੌੜਾ ਪੱਤਣ (ਗੁਰਦਾਸਪੁਰ), 30 ਅਗਸਤ ( ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ […]

Continue Reading

ਪੰਜਾਬ ਦੀ ਮਾਨ ਸਰਕਾਰ ਨੇ ਆਮ ਆਦਮੀ ਦਾ ਜਿਉਣਾ ਕੀਤਾ ਦੁੱਭਰ – ਐਡਵੋਕੇਟ ਉੱਡਤ

3 ਸਤੰਬਰ ਦੇ ਡਿਪਟੀ ਕਮਿਸਨਰ ਮਾਨਸਾ ਦੇ ਘਿਰਾਓ ਦੀ ਤਿਆਰੀ ਹਿੱਤ ਪਿੰਡ ਮੀਰਪੁਰ ਤੇ ਮਾਖੇਵਾਲਾ ਵਿੱਖੇ ਜਨਤਕ ਮੀਟਿੰਗਾ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਬਦਲਾਅ ਦੇ ਨਾਮ ਤੇ ਪੰਜਾਬੀਆ ਨੇ ਬੜੇ ਚਾਵਾ ਤੇ ਉਮੰਗਾ ਨਾਲ ਸੱਤਾ ਵਿੱਚ ਲਿਆਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਾਢੇ ਤਿੰਨ ਸਾਲਾ ਦੀ ਕਾਰਗੁਜਾਰੀ  ਨੇ ਆਮ ਆਦਮੀ ਹੀ ਜਿਉਣਾ […]

Continue Reading

ਪਾਕਿਸਤਾਨ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ 12/12 ਫੁੱਟ ਪਾਣੀ ਵੇਖ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਗਹਿਰੀ ਠੇਸ ਪਹੁੰਚੀ, ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਪੱਕਾ ਪ੍ਰਬੰਧ ਕਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਇੱਕ ਪਾਸੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਦੀਆਂ ਬਟਾਲਾ ਦੀ ਧਰਤੀ ਤੇ ਬੇਅੰਤ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦੀ ਮਾਰ ਹੇਠ ਆਉਣ ਕਰਕੇ 12/12 ਫੁੱਟ ਪਾਣੀ ਆ ਗਿਆ ਹੈ ਅਤੇ ਇਸ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ […]

Continue Reading

ਕੁਦਰਤੀ ਆਫਤ ‘ਚ ਆਪਣਾ ਸਭ ਕੁਝ ਗੁਆ ਬੈਠੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਮਾਈ ਭਾਈ ਨੂੰ ਸਰਦਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਦਰਿਆਵਾਂ ‘ਚ ਆਏ ਹੜ ਨੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਮੁਸ਼ਕਲਾਂ ਖੜੀਆਂ ਕਰ ਦਿੱਤੀਆਂ ਹਨ, ਲੋਕ ਇਸ ਦੇ ਮਾਰੇ ਸਰਕਾਰਾਂ ,ਧਾਰਮਿਕ ਸੰਸਥਾਵਾਂ ਤੇ ਹੋਰ ਦਾਨੀਆਂ ਤੋਂ ਮਦਦ ਦੀ ਗੁਹਾਰ ਲਾਈ ਜਾ ਰਹੇ ਹਨ ਅਤੇ ਪੰਜਾਬ ਦੇ ਬਹੁਤ ਸਾਰੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਂਪੁਰਸ਼ ਤੇ ਹੋਰ ਦਾਨੀ ਲੋਕ ਜਿਨ੍ਹਾਂ […]

Continue Reading

Evaluating Top Crypto Casino Platforms: Features, Security, and User Experience

In the rapidly evolving world of online gambling, crypto casinos have gained immense popularity due to their decentralization, transparency, and fast transactions. However, choosing a top-tier platform requires careful analysis of various aspects, including features, security measures, user experience, community trust, and innovative offerings. This comprehensive guide delves into these critical areas, offering insight into […]

Continue Reading

Tournament Action: Compete at Tucan Casino’s Exciting Events

Tucan Casino is making waves in the online gaming community, especially with its thrilling tournament action that allows players to compete in exciting events. The mobile experience is particularly noteworthy; the app is designed for optimal usability, ensuring that players can engage in competitions from anywhere. Whether you’re waiting in line or enjoying a break, […]

Continue Reading

250 ਕਰੋੜ ਰੁਪਏ ਦੇ ਡਰੇਨ ਸਫਾਈ ਘੁਟਾਲੇ ਦੀ ਬਾਜਵਾ ਨੇ ਨਿਆਂਇਕ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)–  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ 250 ਕਰੋੜ ਰੁਪਏ ਦਾ ਡਰੇਨਾਂ ਦੀ ਸਫਾਈ ਦਾ ਵੱਡਾ ਘੁਟਾਲਾ ਹੈ, ਜਿਸ ਨੇ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਨਾਲ ਤਬਾਹ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਇਕ ਪੱਤਰਕਾਰ […]

Continue Reading

ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮਗਰੀ ਵੰਡੀ ਤੇ ਉਨ੍ਹਾਂ ਦਾ ਹਾਲ ਜਾਣਿਆਰਾਹਤ ਕਾਰਜਾਂ ਲਈ ਆਪਣੇ ਐੱਮ.ਪੀ.ਲੈਡ ਫ਼ੰਡ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ ਕੀਤਾਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ) – ਰਾਜ ਸਭਾ ਮੈਂਬਰ ਰਾਘਵ ਚੱਡਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ […]

Continue Reading