ਬਾਜਵਾ ਨੇ ‘ਆਪ’ ਸਰਕਾਰ ਦੀ ਗ਼ਰੀਬਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ , ਕਿਹਾ ਰਾਸ਼ਨ ਵਿੱਚ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ ਆਪ
ਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਸੂਬੇ ਦੇ ਗ਼ਰੀਬ ਲੋਕਾਂ ਨਾਲ ਧੋਖਾ ਕਰਨ ਲਈ ਨਿਸ਼ਾਨਾ ਸਾਧਿਆ। ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐਨਐਫਐਸਏ) ਤਹਿਤ ਮੁਫ਼ਤ ਰਾਸ਼ਨ ਸਕੀਮ ਵਿਚੋਂ […]
Continue Reading

