ਖੇਤੀ ਵਰਤੋਂ ਲਈ ਯੂਰੀਆ ਖਾਦ ਦੀ ਉਦਯੋਗਿਕ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ – ਮੁੱਖ ਖੇਤੀਬਾੜੀ ਅਫ਼ਸਰ

ਝੰਡੇਚੱਕ ਸਥਿਤ ਪਲਾਈਵੁੱਡ ਉਦਯੋਗਿਕ ਇਕਾਈ ਵਿਚੋਂ 14 ਬੋਰੀਆਂ ਨਿੰਮ ਲਿਪਤ ਯੂਰੀਆ ਬਰਾਮਦ ਗੁਰਦਾਸਪੁਰ, 21 ਸਤੰਬਰ 2025 (ਸਰਬਜੀਤ ਸਿੰਘ) – ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਯੂਰੀਆ ਖਾਦ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਯੂਰੀਆ ਖਾਦ ਦੀ ਪਲਾਈਬੁੱਡ ਉਦਯੋਗਿਕ ਇਕਾਈਆਂ ਵਿਚ ਹੁੰਦੀ ਵਰਤੋਂ ਨੁੰ ਰੋਕਣ ਲਈ ਪਲਾਈਵੁੱਡ ਉਦਯੋਗਿਕ ਇਕਾਈਆਂ ਦੀ […]

Continue Reading

ਸੀ ਪੀ ਆਈਂ ਦਾ 25 ਵਾਂ ਮਹਾਂ ਸੰਮੇਲਨ ਚੰਡੀਗੜ੍ਹ ਕਿਰਤੀਆਂ ਨੂੰ ਸੰਘਰਸ਼ ਲਈ ਪ੍ਰੇਰਿਤ ਕਰੇਗਾ। ਚੋਹਾਨ/ਉੱਡਤ

ਜ਼ਿਲ੍ਹਾ ਮਾਨਸਾ ਸੀ ਪੀ ਆਈ ਇੱਕ ਹਜ਼ਾਰ ਤੋਂ ਵੱਧ ਸਾਥੀਆਂ ਦੇ ਕਾਫਲੇ ਮੋਹਾਲੀ ਰੈਲੀ ਲਈ ਰਵਾਨਾ ਮਾਨਸਾ, ਗੁਰਦਾਸਪੁਰ, 21 ਸਤੰਬਰ ( ਸਰਬਜੀਤ ਸਿੰਘ)– ਸੀ ਪੀ ਆਈ ਦੇ 25 ਵੇਂ ਮਹਾਂ ਸੰਮੇਲਨ ਚੰਡੀਗੜ੍ਹ ਦੇ ਮੌਕੇ ਪਹਿਲੇ ਦਿਨ ਮੋਹਾਲੀ ਮਹਾਂ ਰੈਲੀ ਵਿੱਚ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ, ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਉੱਡਤ, ਵੇਦ ਪ੍ਰਕਾਸ਼ ਬੁਢਲਾਡਾ, ਸੀਤਾਰਾਮ ਗੋਬਿੰਦਪੁਰਾ, […]

Continue Reading

ਪੰਜਾਬ ਵਿੱਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਕੱਢਣ ਦਾ ਤੁਗਲਕੀ ਫਰਮਾਨ, ਪੰਜਾਬੀਆਂ ਨੂੰ ਮਹਿੰਗਾ ਪਵੇਗਾ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 21 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਜਾਤੀਵਾਦੀ ਅਤੇ ਫਿਰਕੂ ਸਿਆਸਤ ਵਿੱਚ ਅੰਨ੍ਹੇ ਹੋਏ ਕੁੱਝ ਲੋਕਾਂ ਵੱਲੋਂ ਪ੍ਰਵਾਸੀ (ਬਿਹਾਰੀ) ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਤਿ ਨਿੰਦਣਯੋਗ ਹੈ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਰੈੱਡ […]

Continue Reading

How Candyland’s Social Features Transform the UK Casino Experience

How Candyland’s Social Features Transform the UK Casino Experience Online gaming can feel lonely when you’re the only one at the table. That’s why many players look for a platform that mixes community, fast payouts, and reliable infrastructure. In the UK, Candyland has built a network that lets you chat, compete, and share free spins while enjoying a secure, […]

Continue Reading

Résolutions de Nouvel An : comment les gros jackpots de l’iGaming transforment les promesses en gains réels

Résolutions de Nouvel An : comment les gros jackpots de l’iGaming transforment les promesses en gains réels Chaque premier jour de l’année, les joueurs d’iGaming se lancent dans une nouvelle campagne personnelle : découvrir de nouveaux titres, affiner leur gestion de bankroll et, surtout, fixer des objectifs de gains plus ambitieux que jamais. Cette vague de […]

Continue Reading

The Importance of Documentation in Motorcycle Sales: What Buyers Should Know

The Importance of Documentation in Motorcycle Sales: What Buyers Should Know Buying a motorcycle can be an exhilarating experience. The wind in your hair, the open road ahead, and the thrill of freedom are enticing. However, amidst the excitement, it’s important not to overlook the importance of documentation in the sales process. Proper paperwork can […]

Continue Reading

Comment les plateformes iGaming transforment la philanthropie numérique – Une analyse technique des initiatives de retour aux joueurs

Comment les plateformes iGaming transforment la philanthropie numérique – Une analyse technique des initiatives de retour aux joueurs Le secteur du jeu en ligne ne se contente plus d’offrir du divertissement ; il devient un acteur majeur de l’économie sociale grâce à des programmes de responsabilité sociétale qui redonnent aux joueurs et aux communautés qui les […]

Continue Reading

ਬਾਜਵਾ ਨੇ ਜ਼ਮੀਨ ਦੀ ਨਿਲਾਮੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆਵਿੱਤੀ ਗ਼ਲਤੀਆਂ ਨੂੰ ਭਰਨ ਲਈ ਪੰਜਾਬ ਨੂੰ ਲੁੱਟਿਆ ਜਾ ਰਿਹਾ : ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 20 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਆਪਣੇ ਵੀ ਨਾਸ਼ਕਾਰੀ ਵਿੱਤੀ ਕੁਪ੍ਰਬੰਧਨ ਨੂੰ ਲੁਕਾਉਣ ਲਈ ਪੰਜਾਬ ਦੀਆਂ ਜਾਇਦਾਦਾਂ ਨੂੰ ਯੋਜਨਾਬੱਧ ਤਰੀਕੇ ਨਾਲ ਵੇਚਣ ਜਾ ਰਹੀ ਹੈ। […]

Continue Reading

‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ 31 ਦਸੰਬਰ 2025 ਤੱਕ ਬਿਨਾਂ ਕਿਸੇ ਪਰਮਿਟ/ਐਨ.ਓ.ਸੀ ਤੋਂ ਮਿਲੇਗੀ ਛੋਟ -ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਪ੍ਰਕਿਰਿਆ ਖਣਨ ਨਹੀਂ ਮੰਨੀ ਜਾਵੇਗੀ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ ‘ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮ੍ਹਾ ਹੋ ਗਏ ਹਨ, ਜਿਸ […]

Continue Reading