ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

ਸਿਹਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾਸਿਹਤ ਵਿਭਾਗ ਦੀਆਂ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਧ ਤੋਂ ਵੱਧ ਮੈਡੀਕਲ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂਲੋੜ ਪੈਣ `ਤੇ ਸਿਹਤ ਵਿਭਾਗ ਦੀ ਹੈਲਪ ਲਾਈਨ ਨੰਬਰ 104 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ – ਸਿਹਤ ਮੰਤਰੀਗੁਰਦੁਆਰਾ ਸ੍ਰੀ ਦਰਬਾਰ ਸਾਹਿਬ […]

Continue Reading

ਐਨਜੀਓ ਸਹਿਯੋਗ ਕੇਅਰ ਫਾਰ ਯੂ ਨਵੀਂ ਦਿੱਲੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ

ਐੱਨ.ਜੀ.ਓ. ਵੱਲੋਂ ਹੜ੍ਹ ਪੀੜ੍ਹਤਾਂ ਲਈ ਜ਼ਰੂਰੀ ਸਮਾਨ ਦਾ ਟਰੱਕ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਭੇਂਟਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਸਮਾਨ ਦੀ ਫੈਮਿਲੀ ਕਿਟ ਮੁੱਹਈਆ ਕਰਵਾਈ ਜਾਵੇਗੀ – ਸਮਾਜ ਸੇਵਕ ਵਿਨੋਦ ਮਹਾਜਨਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਲਗਾਤਾਰ ਜਾਰੀ ਹਨ ਓਥੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ […]

Continue Reading

ਸ਼ਹੀਦ ਅਮਰ ਸਿੰਘ ਅੱਚਰਵਾਲ ਦੇ 33ਵੇਂ ਸ਼ਹਾਦਤ ਦਿਵਸ ਮੌਕੇ— ਹਰਭਗਵਾਨ ਭੀਖੀ

12 ਸਤੰਬਰ ਨੂੰ ਬਰਸੀ ਤੇ ਞਿਸ਼ੇਸ਼ ਸੁਨਾਮ, ਭੀਖੀ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਲੰਮੇ ਸੰਘਰਸ਼ ਤੇ ਅਥਾਹ ਕੁਰਬਾਨੀਆਂ ਤੋਂ ਬਾਅਦ ਹਾਸਿਲ ਹੋਈ ਅਜ਼ਾਦੀ ਵੀ ਜਦ ਭਾਰਤੀ ਲੋਕਾਂ ਦੀ ਹੋਣੀ ਨਾ ਬਦਲ ਸਕੀ ਤੇ ਸਤ੍ਹਾ ਤੇ ਬਿਰਾਜਮਾਨ ਹੋਏ ਭੂਰੇ ਹਾਕਮਾਂ ਨੇ ਆਮ ਲੋਕਾਂ ਦੀ ਬਜਾਏ  ਕੁਝ ਮੁੱਠੀ ਭਰ ਸਰਮਾਏਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਤਾਂ ਇਸ […]

Continue Reading

ਨੇਪਾਲ ਦੇ ਤਾਜ਼ਾ ਘਟਨਾ ਕਰਮ ਬਾਰੇ ਰਾਜਨੀਤਕ ਨਜ਼ਰੀਆ- ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 11 ਸਤੰਬਰ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਵਿਭਾਗ ਸੀਪੀਆਈ (ਐਮ ਐਲ) ਰੈੱਡ ਸਟਾਰ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਸਾਡੇ ਗੁਆਂਢੀ ਮੁਲਕ ਨੇਪਾਲ ਅੰਦਰ 7 ਸਤੰਬਰ ਤੋਂ ਲੈਕੇ ਹੁਣ ਤੱਕ ਵਿਦਿਆਰਥੀਆਂ  (ਜੇਨਰੇਸ਼ਨ ਜੈਡ) ਅਤੇ ਸ਼ਹਿਰੀ  ਨੌਜਵਾਨਾਂ ਵੱਲੋਂ  ਪ੍ਰਧਾਨ ਮੰਤਰੀ ‘ਸ਼ਰਮਾ ਓਲੀ’ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਜੋ ਮੂਲ ਰੂਪ ਵਿੱਚ ਸਰਕਾਰ […]

Continue Reading

ਸਮੂਹ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ

ਸੰਗਰੂਰ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)–  ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਬੀਐਸਐਨਐਲ ਪਾਰਕ ਵਿਖੇ ਹੋਈ ਜਿਸ ਵਿੱਚ ਉਚੇਚੇ ਤੋਰ ਤੇ ਪੰਜਾਬ ਦੇ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਅਤੇ ਹੋਰ ਬਹੁਤ ਸਾਰੇ ਸਾਥੀ ਸ਼ਾਮਲ ਹੋਏ ਅਤੇ ਜਿਲ੍ਹਾ ਪ੍ਰਧਾਨ ਨਿਵਾਸ ਸ਼ਰਮਾ ਦੀ ਅਗਵਾਈ ਵਿੱਚ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ ਕੀਤਾ

ਗੁਰਦਾਸਪੁਰ 11 ਸਤੰਬਰ (ਸਰਬਜੀਤ ਸਿੰਘ)–  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਂਟਰੀ ਪਰਮਜੀਤ ਵੱਲੋਂ ਬਲਾਕ ਦੋਰਾਂਗਲਾ  ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ ਕਰਕੇ ਹਾਜ਼ਰ ਅਧਿਆਪਕਾਂ ਕੋਲੋਂ ਸਥਿਤੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਦੋਰਾਂਗਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ , ਸਰਕਾਰੀ ਪ੍ਰਾਇਮਰੀ ਸਕੂਲ ਗਾਹਲੜੀ ਤੇ […]

Continue Reading

ਹੁਸ਼ਿਆਰਪੁਰ ਵਿਖੇ ਪੰਜ ਸਾਲਾਂ ਮਾਸੂਮ ਬੱਚੇ ਦਾ ਕਤਲ ਕਰਨ ਵਾਲੇ ਪ੍ਰਵਾਸੀ ਨੂੰ ਮੌਤ ਦੀ ਸਜ਼ਾ ਤੇ ਪ੍ਰਵਾਸੀਆਂ ਨੂੰ ਪਿੰਡ ‘ਚ ਬਾਹਰ ਕੱਢਣ ਦੀ ਮੰਗ ਸਹੀ ਫੈਸਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪ੍ਰਵਾਸੀ ਮਜ਼ਦੂਰਾਂ ਦੀਆਂ ਵਾਰਦਾਤਾਂ ਤੇ ਗਲਤ ਹਰਕਤਾਂ ਤੋਂ ਪੰਜਾਬੀ ਲੋਕ ਬਹੁਤ ਦੁੱਖੀ ਹਨ ਅਤੇ ਇਨ੍ਹਾਂ ਦੀਆਂ ਵਧਦੀਆਂ ਜਾ ਰਹੀਆਂ ਵਾਰਦਾਤਾਂ ਤੋਂ ਦੁਖੀ ਪੰਜਾਬ ਦੇ ਕਈ ਪਿੰਡਾਂ ਵਿੱਚ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ ਕਰੀ ਬੈਠੇ ਹਨ ਪਰ ਸਿਆਹੀਆਂ ਦੀ ਵੋਟ ਬੈਂਕ ਨੀਤੀ ਕਾਰਨ ਇਹ ਮਸਲਾ ਕਿਸੇ ਤਣ ਪੱਤਣ ਨਹੀਂ ਲੱਗ ਰਿਹਾ […]

Continue Reading

ਸਰਕਾਰ ਅਤੇ ਦਾਨੀ ਸੱਜਣ ਪਿੰਡ ਦੂਲਾ ਸਿੰਘ ਵਾਲਾ ਨੇੜੇ ਮੱਲਾਂਵਾਲਾ ਫਿਰੋਜ਼ਪੁਰ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁਚਾਉਣ ਲਈ ਨਹੀਂ ਪਹੁੰਚੇ ?- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪਿੰਡ ਦੂਲਾ ਸਿੰਘ ਵਾਲਾ ਨੇੜੇ ਮੱਲਾਂ ਵਾਲਾ ਜ਼ਿਲ੍ਹਾ ਤੇ ਤਹਿਸੀਲ ਫਿਰੋਜ਼ਪੁਰ, ਡੇਢ ਕਿਲਾ ਜਮੀਨ ਤੇ ਮਕਾਨ ਵੀ ਢਹਿ ਢੇਰੀ ਹੋ ਗਿਆ ਅਜੇ ਤੱਕ ਕਿਸੇ ਪਿੰਡ, ਸਰਕਾਰ ਜਾ ਹੜ ਪ੍ਰਭਾਵਿਤ ਲੋਕਾਂ ਦੀਆਂ ਸਹਾਇਤਾ ਕਰਨ ਲਈ ਅੱਗੇ ਆਈਆ ਜਥੇਬੰਦੀਆਂ ਸੰਪਰਦਾਵਾਂ ਜਾ ਦਾਨੀ ਸੱਜਣਾਂ ਨੇ ਸਾਨੂੰ ਕੋਈ ਰਾਹਤ ਨਹੀਂ ਪਹੁਚਾਈ, ਮੇਰੀ ਸਰਕਾਰ […]

Continue Reading

Rokubet Hakkında Genel Bilgiler

Rokubet Hakkında Genel Bilgiler rokubet ve casa de apostas, prática sistema ve extensa oyun seçenekleri ile dikkat çekmektedir. Inovador plataformas de jogos, diversos tipos de apostas ve ofertas de cassino, ve oyunculara tranquila bir imersão yaşatan, hem novatos hem de deneyimli oyuncular için acessibilidade proporciona. Rokubet portal de jogo, plataforma live, slot oyunları ve apostas […]

Continue Reading