ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੂਆਣਾ ਦੀ ਫਾਂਸੀ ਮਾਮਲੇ ‘ਚ ਬਾਦਲ ਕੇ ਸ਼੍ਰੋਮਣੀ ਕਮੇਟੀ ਰਾਹੀਂ ਦੋਗਲੀ ਨੀਤੀ ਵਰਤ ਰਹੇ ਹਨ? ਕੇਂਦਰ ਨਾਲ ਭਾਈਵਾਲੀ ਸਮੇਂ ਕਿਉਂ ਨਾ ਛੁਡਵਾਏ ਬੰਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਜੇਲ੍ਹ ਵਿੱਚ ਭਾਈ ਬਲਵੰਤ ਦੀ ਨੂੰ ਫਾਂਸੀ ਜਾਂ ਬਰੀ ਹੋਣ ਸਬੰਧੀ ਸੁਪਰੀਮ ਕੋਰਟ ਵਿੱਚ ਅੱਜ ਵਿਸ਼ੇਸ਼ ਸੁਣਵਾਈ ਹੋ ਰਹੀ ਅਤੇ ਪੂਰੇ ਵਿਸ਼ਵ ਦੇ ਸਿੱਖਾਂ ਦੀ ਨਿਗ੍ਹਾ ਇਸ ਫੈਸਲੇ ਤੇ ਟਿਕੀ ਹੋਈ ਹੈ, ਇਸ ਤੋਂ ਪਹਿਲਾਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੂਆਣਾ ਨੂੰ ਮਿਲਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ […]

Continue Reading

ਦਾਦੇ ਗੁਰੂ ਹਰ ਰਾਏ ਸਾਹਿਬ ਵੱਲੋਂ ਪੋਤੇ ਗੁਰੂ ਹਰ ਕ੍ਰਿਸ਼ਨ ਸਾਹਿਬ ਨੂੰ ਗੁਰਗੱਦੀ ਤੇ ਬਿਰਾਜਮਾਨ ਕਰਨਾ ਅਤੇ ਪੋਤੇ ਵੱਲੋਂ ਦਾਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਗੁਰਗੱਦੀ ਬਖਸ਼ਣੀ ਵੱਡਮੁੱਲਾ ਸਿੱਖ ਇਤਿਹਾਸ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਤਖ਼ਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ।। ਹਕ ਪਰਵਰ ਹਕ ਕੇਸ਼ ਗੁਰੂ ਕਰਤਾ ਹਰਰਾਇ।। ਸੁਲਤਾਨ ਹਮ ਦਰਵੇਸ਼ ਗੁਰੂ ਕਰਤਾ ਹਰਿ ਰਾਇ।। ੮੭ ।। ਸ੍ਰੀ ਹਰਕ੍ਰਿਸ਼ਨ ਧਿਆਈਐ ।। ਜਿਸ ਡਿਠੈ ਸਭ ਦੁੱਖ ਜਾਇ ।। ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਲੱਖ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਨੇ ਕਾਲਜ ਪੱਧਰ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ

ਗੁਰਦਾਸਪੁਰ,15 ਅਕਤੂਬਰ (ਸਰਬਜੀਤ ਸਿੰਘ)– ਡਾ. ਅਸ਼ਵਨੀ ਕੁਮਾਰ ਭੱਲਾ, ਪ੍ਰਿੰਸੀਪਲ ਸਰਕਾਰੀ ਕਾਲਜ, ਗੁਰਦਾਸਪੁਰ ਨੇ ਦੱਸਿਆ ਕਿ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਵਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਫਾਰ ਵੋਮੈਨ ਦੀਨਾਨਗਰ ਵਿਖੇ ਕਰਵਾਏ ਕਾਲਜ ਪੱਧਰ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਬੁੱਧੀਮਾਨੀ ਅਤੇ ਗਿਆਨ ਦੇ ਜੋਹਰ ਦਿਖਾਉਂਦਿਆਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੂਜਾ ਸਥਾਨ […]

Continue Reading

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਨਾਨਗਰ, ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ ਦੇ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡੇ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀਨਾਨਗਰ/ਡੇਰਾ ਬਾਬਾ ਨਾਨਕ/ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ […]

Continue Reading

ਪੰਜਾਬ ਮੰਡੀ ਬੋਰਡ ਦੀ ਫਲਾਇੰਗ ਸਕਵੈਡ ਟੀਮ ਵਲੋਂ ਬਟਾਲਾ ਅਤੇ ਫਤਿਹਗੜ ਚੂੜੀਆਂ ਦੀਆਂ ਮੰਡੀਆਂ ਅਤੇ ਸੈਲਰਾਂ ਦੀ ਚੈਕਿੰਗ

ਐਮ.ਐਸ.ਪੀ ਤੋ ਘੱਟ ਰੇਟ ਤੇ ਜਿਣਸ ਦੀ ਕੀਤੀ ਖ੍ਰੀਦ ਦੀ ਉਲੰਘਣਾ ਕਰਨ ‘ਤੇ 78360 ਰੁਪਏ ਦਾ ਕੀਤਾ ਜੁਰਮਾਨਾ ਡੇਰਾ ਬਾਬਾ ਨਾਨਕ ਦਾਣਾ ਮੰਡੀ ਬਿਨ੍ਹਾਂ ਬੋਲੀ ਦੇ ਜਿਣਸ ਨੂੰ ਬਾਰਦਾਨੇ ਵਿਚ ਭਰਨ ‘ਤੇ 60000 ਰੁਪਏ ਦਾ ਜੁਰਮਾਨਾ ਕੀਤਾ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਜਸਵਿੰਦਰ ਸਿੰਘ ਰਿਆੜ, ਜਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 156472 ਮੀਟਰਕ ਟਨ ਦੀ ਖਰੀਦ

ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਗੁਰਦਾਸਪੁਰ,15 ਅਕਤੂਬਰ (ਸਰਬਜੀਤ ਸਿੰਘ ) ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 165155 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 156472 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਅਤੇ […]

Continue Reading

Soluzioni rapide per risolvere problemi di bug e glitch nell’evoluzione dei giochi

Negli sviluppi di videogiochi, la presenza di bug e glitch rappresenta una sfida costante per gli sviluppatori. Questi errori possono compromettere l’esperienza di gioco, danneggiare la reputazione del prodotto e ritardare il processo di rilascio. Tuttavia, grazie a metodologie di diagnosi efficaci e strumenti automatizzati, oggi è possibile intervenire tempestivamente per risolvere i problemi senza […]

Continue Reading

Казино с максимальным ассортиментом игровых машин.

Казино с максимальным ассортиментом игровых машин. eldorado casino, один из наиболее знаменитых казино в глобусе, предоставляет невероятный ассортимент игровых слотов. В его коллекции насчитывается больше 3000 слотов, что превращает казино эльдарадо ведущим в индустрии. Игроки могут подобрать из множества категорий: включая традиционных фруктовых слотов до актуальных видеоигр с захватывающими сюжетами и прогрессивными бонусными возможностями. Особое […]

Continue Reading