ਸਿਵਲ ਸਰਵਿਸਿਜ਼ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੀ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸ਼ੁਰੂਆਤ

ਗੁਰਦਾਸਪੁਰ ਦੇ ਨੌਜਵਾਨਾਂ ਲਈ ਹੁਣ ਜ਼ਿਲ੍ਹਾ ਪੱਧਰ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਖੁੱਲ੍ਹੇ ਰਾਹ- ਡਾ.ਹਰਜਿੰਦਰ ਸਿੰਘ ਬੇਦੀ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)— ਸਰਕਾਰੀ ਕਾਲਜ, ਗੁਰਦਾਸਪੁਰ ਵਿੱਚ “ਮਿਸ਼ਨ ਉਮੀਦ” ਤਹਿਤ ਸਮਰਪਣ ਸੁਸਾਇਟੀ ਦੇ ਸਹਿਯੋਗ ਨਾਲ ਸਿਵਿਲ ਸਰਵਿਸਿਜ਼ ਅਤੇ ਪ੍ਰਬੰਧਕੀ ਅਹੁਦਿਆਂ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਸੈਂਟਰ ਦਾ ਸ਼ੁਭ ਉਦਘਾਟਨ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਪ੍ਰੋਗਰਾਮ […]

Continue Reading

ਬਟਾਲਾ ਗੋਲੀ ਕਾਂਡ ‘ਚ ਸਰਕਾਰ ਅਤੇ ਵਿਰੋਧੀ ਧਿਰ ਕਾਂਗਰਸ ਵੱਲੋਂ ਖੇਡੀ ਜਾ ਰਹੀ ਗੰਦੀ ਰਾਜਨੀਤੀ ਬਟਾਲਾ ਨਿਵਾਸੀਆਂ ਲਈ ਬਣੀ ਦੁਬਿਧਾ ਦਾ ਕਾਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਬਟਾਲਾ ਸ਼ਹਿਰ ਦੇ ਸੰਘਣੇ ਬਜ਼ਾਰ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਤੇ ਕਾਫ਼ੀ ਨੁਕਸਾਨ ਕੀਤਾ ਗਿਆ, ਤਿਉਹਾਰ ਮੌਕੇ ਸਮਾਜ਼ ਵਿਰੋਧੀ ਤੱਤਾਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਲੋਕਾਂ ਦਾ ਭਾਰੀ ਨੁਕਸਾਨ ਕਰਨ ਵਾਲੀ ਘਟਨਾ ਬਹੁਤ ਹੀ ਨਿੰਦਣਯੋਗ ਜਿਸ ਦੀ ਹਰ ਵਰਗ ਦੇ ਲੋਕਾਂ ਪਾਰਟੀਬਾਜੀ ਤੋਂ ਉਪਰ ਉਠ ਕੇ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਾਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ- ਜਸਪਿੰਦਰ ਸਿੰਘ ਭੁੱਲਰ, ਐਸ.ਡੀ.ਐਮ

ਪਿੰਡ ਮਰਾੜਾ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਦੀਨਾਨਗਰ/ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ ) ਅੱਜ ਪਿੰਡ ਮਰਾੜਾ ਬਲਾਕ ਦੀਨਾਨਗਰ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਸਥਾਰ ਅਫਸਰ ਸੁਦੇਸ ਕੁਮਾਰ (ਸਰਕਲ ਇੰਚਾਰਜ) ਵਲੋ ਕਰਵਾਏ ਕੈਂਪ ਵਿੱਚ ਉਪ ਮੰਡਲ ਮੈਜਿਸਟਰੇਟ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, […]

Continue Reading

ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਨਵੇਂ ਪਲਾਂਟ ਦਾ ਜਲਦ ਹੋਵੇਗਾ ਉਦਘਾਟਨ – ਐਮ. ਡੀ. ਸ਼ੂਗਰਫੈਡ

ਗੁਰਦਾਸਪੁਰ ਵਿਖੇ ਪ੍ਰੋਜੈਕਟ ਸਾਈਟ ਦਾ ਦੌਰਾ ਕਰਕੇ ਨਵੇਂ ਸ਼ੂਗਰ ਮਿੱਲ ਪਲਾਂਟ ਦੇ ਕੰਮਾਂ ਦੀ ਕੀਤੀ ਸਮੀਖਿਆ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ )— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਆਧੁਨਿਕ ਤਕਨਾਲੋਜੀ ਨਾਲ ਬਣੇ ਨਵੇਂ ਸ਼ੂਗਰ ਮਿੱਲ ਪਲਾਂਟ ਨੂੰ ਜਲਦ ਹੀ ਚਾਲੂ ਕੀਤਾ ਜਾ ਰਿਹਾ ਹੈ। ਇਸ […]

Continue Reading

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ – ਰਮਨ ਬਹਿਲ

ਰਮਨ ਬਹਿਲ ਵਲੋਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਿਮਨਾਸਟਿਕਸ ਦਾ ਉਦਘਾਟਨ ਗੁਰਦਾਸਪੁਰ 13 ਅਕਤੂਬਰ (ਸਰਬਜੀਤ ਸਿੰਘ)—ਅੱਜ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਿਮਨਾਸਟਿਕਸ ਅੰਡਰ- 14,17 ਅਤੇ ਅੰਡਰ -19 ਮੁੰਡੇ/ਕੁੜੀਆਂ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਜਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਪੰਜਾਬ ਸਰਕਾਰ ਵਲੋਂ […]

Continue Reading

ਗੁਰਦਾਸਪੁਰ ਵਿੱਚ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ ਮਨਾਇਆ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) ਗੁਰਦਾਸਪੁਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਪਹਿਲ ਦੇ ਤਹਿਤ ਇਸ ਮਹੀਨੇ ਦੀ ਥੀਮ “ਕਹਾਣੀਆਂ ਦੁਆਰਾ ਭਾਸ਼ਾ ਵਿਕਾਸ” ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਦੌਰਾਨ ਬੱਚਿਆਂ, ਮਾਪਿਆਂ ਅਤੇ AWWs ਨੇ ਮਿਲ ਕੇ ਸਿੱਖਣ ਅਤੇ ਮਨੋਰੰਜਨ ਦਾ ਖੂਬਸੂਰਤ ਮਾਹੌਲ ਤਿਆਰ ਕੀਤਾ। […]

Continue Reading

ਐੱਸ ਕੇ ਐਮ ਗੈਰ ਰਾਜਨੀਤਿਕ ਵੱਲੋਂ 15 ਅਕਤੂਬਰ ਨੂੰ ਡੀ ਸੀ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ – ਭੋਜਰਾਜ

ਗੁਰਦਾਸਪੁਰ 13 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਵਾਉਣ ਲਈ, ਪਰਾਲੀ ਪ੍ਰਬੰਧਨ ਲਈ ਸੁਪਰੀਮ ਕੋਰਟ ਵੱਲੋਂ ਐਲਾਨਿਆ ਗਿਆ 100 ਰੁਪਏ ਪ੍ਰਤੀ ਕੁਇੰਟਲ […]

Continue Reading

ਸੀ.ਬੀ.ਏ ਇਨਫੋਟੈਕ, ਗੁਰਦਾਸਪੁਰ ਵਿਖੇ ਇੰਟਰਨੈਸ਼ਨਲ ਡੇਅ ਆਫ਼ ਦੀ ਗੱਰਲ ਚਾਇਲਡ ਮੌਕੇ ਕਾਨੂੰਨੀ ਸੈਮੀਨਾਰ ਦਾ ਆਯੋਜਨ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)- ਹਰਪ੍ਰੀਤ ਸਿੰਘ ਸੀ.ਜੀ.ਐਮ ਜੱਜ ਸਾਹਿਬ, ਕੱਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਉਨ੍ਹਾਂ ਦੀ ਅਗਵਾਈ ਹੇਠ ਇੰਟਰਨੈਸ਼ਨਲ ਡੇਅ ਆਫ਼ ਦੀ ਗੱਰਲ ਚਾਇਲਡ ਦੀ ਮੌਕੇ ‘ਤੇ ਸੀ.ਬੀ.ਏ ਇਨਫੋਟੈਕ ਕੰਪਿਊਟਰ ਐਂਡ ਆਈ.ਟੀ. ਇੰਸਟੀਟਿਊਟ, ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਕਾਨੂੰਨੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਐਡਵੋਕੇਟ ਰੂਫਸਾਂ ਸੱਭਰਵਾਲ […]

Continue Reading

“xtip

Jak Wygrywać Zakłady Sportowe Poradnik Eksperta Content Dlaczego Warto »” “« Obstawiać Zakłady Bukmacherskie Watts Betcris? Instagram Savaspin España ️ Sitio Oficial Impressum Vulkan Spielhallen Deutschland Wybory Prezydenckie Many Involving Us Odmienne Ciekawe Zakłady Watts Ofercie Sts Jak Wygrywać Zakłady Sportowe Poradnik Eksperta Prestação De Contas Stal Stalowa Wola – Wisła Kraków: Typy, Kursy, Zakłady A Dozen […]

Continue Reading