ਯੂਪੀ’ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਮੈਨੀਆਂ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 8 ਪਾਠਾਂ ਦੇ ਭੋਗ ਉਪਰੰਤ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ – ਸੰਤ ਸੁਖਵਿੰਦਰ ਸਿੰਘ
ਯੂਪੀ, ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਮੈਨੀਆ ਸਾਹਿਬ ਯੂ ਪੀ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਬੀ ਬਾਣੀ ਦੇ ਲੜੀਵਾਰ 8 ਅਖੰਡਪਾਠ ਸਾਹਿਬਾ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਅਤੇ ਨਗਰ ਕੀਰਤਨ ਵੀ ਕੱਢਿਆ ਗਿਆ, ਪੰਜਾਬ ਤੋਂ ਵਿਸ਼ੇਸ਼ ਤੌਰ […]
Continue Reading

