Rokubet Yeni Giriş Rokubet253 Rokubet 2 01 2026

Rokubet Güncel Giriş 2025 Content Rokubet270 Possuindo Oldu Rokubet On Line Casino Sitesi Giriş Son Yazılar Rokubet Apk Indir Sonrası Giriş Nasıl Yapılır? 🔐 Lisanslı Empieza Güvenli Altyapı» 📞 7/24 Canlı Destek Rokubet: Çevrimiçi Casinolar Ve Benefit Fırsatları By Casino Turkiye Guncel Giris: Kayıt Ve İlk Bonus Rokubet Mobil Sitesine Adresi Rokubet Bonus Rokubet – […]

Continue Reading

ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਵਿਖੇ ਸਿਹਤ ਸਹੂਲਤਾਂ ਵਿੱਚ ਹੋਵੇਗਾ ਵਾਧਾ – ਰਮਨ ਬਹਿਲ

ਕਿਹਾ-ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਹੋਰ ਮਿਆਰੀ ਸਿਹਤ ਸਹੂਲਤਾਂ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)— ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਰਬਨ ਸੀ ਐੱਚ ਸੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਹਸਪਤਾਲ਼ ਦੇ ਸਮੂਹ ਵਿੰਗਾਂ ਦਾ ਦੌਰਾ ਕੀਤਾ। ਇਸ ਮੌਕੇ ਰਮਨ ਬਹਿਲ ਵਲੋਂ ਮਰੀਜਾਂ […]

Continue Reading

ਮੁੱਖ ਮੰਤਰੀ ਦੀ ਜਥੇਦਾਰ ਨੂੰ ਸਿੱਧੀ ਅਪੀਲ, ਮੇਰੀ 15 ਦੀ ਸਕੱਤਰ ਰੇਤ ‘ਚ ਪੇਸ਼ੀ ਸਮੂਹ ਚਾਇਨਲਾਂ ਤੇ ਲਾਈਵ ਕਾਸਟ ਦਿਖਾਈ ਜਾਵੇ, ਜਥੇਦਾਰ ਮੰਗ ਕਰੇ ਪ੍ਰਵਾਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਹੁਣ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਭਲੀਭਾਂਤ ਜਾਣੂ ਹੋ ਚੁੱਕੀਆਂ ਹਨ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਤੇ ਜਬਰੀ ਕਬਜ਼ਾ ਕਰੀਂ ਬੈਠੇ ਬਾਦਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਗਰੀਬਾਂ ਦੀ ਮਦਦ ਲਈ ਨਾਂ ਵਰਤ ਕੇ ਇਸ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਆਪਣੇ ਗਲਤ […]

Continue Reading

ਐਚਜੀਪੀਸੀ  ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਕੀਤਾ ਕਮੇਟੀ ਤੋਂ ਲਾਂਭੇ, ਕਥਾ ਕੀਰਤਨ ਤੇ  ਪਾਬੰਦੀ ਲਾਉਣ ਵਾਲੇ ਫੈਸਲੇ ਤੇ ਵੱਡਾ ਵਿਵਾਦ ਹੋਣ ਦੀ ਸੰਭਾਵਨਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਜਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਤਰਜ਼ ਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ ਹੈ ਉਦੋਂ ਤੋਂ ਮਜੌਦਾ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਤੇ ਪੰਥਕ ਵਿਦਵਾਨ ਭਾਈ ਬਲਜੀਤ ਸਿੰਘ ਦਾਦੂਵਾਲ ‘ਚ ਕੋਈ ਨਾ ਕੋਈ ਧਾਰਮਿਕ ਵਿਵਾਦ ਛਿੜਿਆ ਹੀ ਰਹਿੰਦਾ ਹੈ ਅਤੇ ਹੁਣ ਤਾਜ਼ਾ […]

Continue Reading

ਬਾਜਵਾ ਵੱਲੋਂ ਮਨਰੇਗਾ, ਫੈਡਰਲ ਢਾਂਚੇ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕਰਨ ’ਤੇ ਭਾਜਪਾ ਤੇ ਆਪ ’ਤੇ ਤਿੱਖਾ ਹਮਲਾ

ਗੁਰਦਾਸਪੁਰ, ਟਾਂਡਾ 8 ਜਨਵਰੀ (ਸਰਬਜੀਤ ਸਿੰਘ)–  ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਜਪਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਦੋਵਾਂ ’ਤੇ ਮਿਲ ਕੇ ਸੰਵਿਧਾਨਕ ਕੰਮ ਦੇ ਅਧਿਕਾਰ, ਫੈਡਰਲ ਢਾਂਚੇ ਅਤੇ ਗਰੀਬਾਂ ਦੀ ਇਜ਼ਤ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ। […]

Continue Reading

ਡੀਐਸਪੀ ਕਲਾਨੌਰ ਗੁਰਵਿੰਦਰ ਸਿੰਘ ਚੰਦੀ ਬਣੇ ਐਸ.ਪੀ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਓਲੰਪੀਅਨ ਗੁਰਵਿੰਦਰ ਸਿੰਘ ਚੰਦੀ ਡੀਐਸਪੀ ਕਲਾਨੌਰ ਨੂੰ ਐਸਪੀ ਵਜੋਂ ਤਰੱਕੀ ਦਿੱਤੀ ਗਈ ਹੈ। ਗੁਰਵਿੰਦਰ ਸਿੰਘ ਚੰਦੀ ਨੇ ਕਿਹਾ ਕਿ ਉਹ ਸਰਕਾਰ ਦਾ ਇਸ ਫੈਸਲੇ ਲਈ ਧੰਨਵਾਦ ਕਰਦੇ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਨਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵ […]

Continue Reading