ਬਾਜਵਾ ਨੇ 19 ਸਾਲਾ ਰਣਜੀਤ ਸਿੰਘ ਦੇ ਕਥਿਤ ਮੁਕਾਬਲੇ ‘ਚ ਹੋਏ ਕਤਲ ਮਾਮਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਉਹ ਕਥਿਤ ਪੁਲਸ ਮੁਕਾਬਲੇ ਵਿੱਚ 19 ਸਾਲਾ ਰਣਜੀਤ ਸਿੰਘ ਦੀ ਹੱਤਿਆ ਦਾ ਖ਼ੁਦ ਨੋਟਿਸ ਲੈਣ ਅਤੇ ਇਸ ਮਾਮਲੇ ਦੀ ਸੁਤੰਤਰ, ਸਮਾਂਬੱਧ ਅਤੇ […]

Continue Reading

ਲਿਬਰੇਸ਼ਨ ਵੱਲੋਂ ਰਣਜੀਤ ਸਿੰਘ ਨੂੰ ਝੂਠੇ ਪੁਲਸ ਮੁਕਾਬਲੇ ਵਿੱਚ ਕਤਲ ਕਰਨ ਦੀ ਸਖ਼ਤ ਨਿੰਦਾ

ਦੋ ਪੁਲਸ ਮੁਲਾਜ਼ਮਾਂ ਦੇ ਕਤਲਾਂ ਅਤੇ ਇਸ ਅਖੌਤੀ ਪੁਲਿਸ ਮੁਕਾਬਲੇ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਏ ਜਾਣ ਦੀ ਮੰਗ ਮਾਨਸਾ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਗੁਰਦਾਸਪੁਰ ਪੁਲਸ ਵਲੋਂ ਦੋਰਾਂਗਲਾ ਥਾਣੇ ਦੀ ਬਾਰਡਰ ਏਰੀਏ ਦੀ ਇਕ ਚੌਕੀ ਵਿੱਚ ਦੋ ਪੁਲਸ ਮੁਲਾਜ਼ਮਾਂ ਨੂੰ ਕਤਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ […]

Continue Reading

ਮਾਤਾ ਪਿਤਾ ਅਤੇ ਸਕੂਲੀ ਅਧਿਆਪਕਾਂ ਦੀ ਸਿੱਖਿਆ ਪ੍ਰੇਰਨਾ ਸਦਕਾ ਹੀ ਬੱਚਿਆਂ ਨੂੰ ਸਿੱਖ਼ੀ ਸਰੂਪ ਤੇ ਗੁਰਬਾਣੀ ਨਾਲ ਜੋੜਿਆ ਜਾ ਸਕਦਾ – ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)–ਸ੍ਰੀ ਹਰਕ੍ਰਿਸ਼ਨ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਸ਼ੁਰੂ ਤੋਂ ਧਾਰਮਿਕ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਬੱਚੇ ਇਸੇ ਪ੍ਰੇਰਨਾ ਸਦਕੇ ਜਿਥੇ ਵੱਡੇ ਅਫਸਰ ਬਣਦੇ ਹਨ ਉਥੇ ਸਿੱਖ਼ੀ ਸਰੂਪ ਅਤੇ ਗੁਰਬਾਣੀ ਨਾਲ ਜੁੜਦੇ ਹਨ ਅਜਿਹੀ ਸਿੱਖਿਆ ਪੰਜਾਬ ਦੇ ਸਕੂਲਾਂ ਵਿੱਚ ਹੋਣੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੰਗ ਹੈ, ਇਸੇ […]

Continue Reading

ਵਣ ਵਰਕਰਾ ਨਾਲ ਮਤਰੇਈ ਮਾ ਵਾਲਾ ਸਲੂਕ ਕਰਨਾ ਬੰਦ ਕਰੇ ਮਾਨ ਸਰਕਾਰ: ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ ਮਾਨਸਾ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ, ਵਫਦ ਨੇ ਵਣ ਵਰਕਰਾ ਦੀਆ ਰਹਿੰਦੀਆ ਤਨਖਾਹਾ ਦੇਣ ਬਾਰੇ , ਸੀਨੀਆਰਤਾ ਸੂਚੀ ਸੋਧਣ ਬਾਰੇ , ਸੱਠ ਸਾਲ ਦੀ ਉਮਰ ਪੂਰੀ ਕਰ ਚੁੱਕੇ ਵਰਕਰਾ […]

Continue Reading

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵੱਲੋਂ ਆਲ ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ ਫੈਡਰੇਸ਼ਨ ਦੇ ਸੱਦੇ ਅਨੁਸਾਰ ਸਾਰੇ ਹਿੰਦੋਸਤਾਨ ਪੱਧਰ ਤੇ ਮੰਗਾਂ ਸਬੰਧੀ ਮੰਗ ਚਾਰਟ ਮਨਾਉਂਦੇ ਹੋਏ ਪੰਜਾਬ ਦੇ ਮਾਣਯੋਗ ਪ੍ਰਮੁੱਖ ਸਕੱਤਰ ਦੇ ਨਾਮ ਉਪਰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਜ਼ਿਲ੍ਹਾ ਪ੍ਰਧਾਨ ਬਿਕਰ ਸਿੰਘ ਮਾਖਾ ਦੇ ਪ੍ਰਧਾਨਗੀ ਹੇਠ ਮੰਗ ਪੱਤਰ ਦਿੱਤਾ ਗਿਆ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਵਲੋਂ ਮੁੱਖ ਮੰਡੀ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਲਈ ਹੋਰ 25 ਲੱਖ ਰੁਪਏ ਦਿੱਤੇ

ਪਹਿਲਾਂ ਵੀ ਆੜ੍ਹਤੀਆਂ ਅਤੇ ਫ਼ੜੀ ਵਾਲਿਆਂ ਦੀ ਸਹੂਲਤ ਲਈ ਸ਼ੈੱਡ ਬਣਾਉਣ ਲਈ ਦਿੱਤੇ ਗਏ ਸਨ 1 ਕਰੋੜ 5 ਲੱਖ ਰੁਪਏ ਗੁਰਦਾਸਪੁਰ, 27 ਫਰਵਰੀ ( ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਡੀ ਗੁਰਦਾਸਪੁਰ ਵਿੱਚ ਆੜ੍ਹਤੀਆਂ ਅਤੇ ਫ਼ੜੀ ਵਾਲਿਆਂ ਦੀ ਸ਼ੈੱਡ ਬਣਾਉਣ ਸਬੰਧੀ ਬਹੁਤ ਪੁਰਾਣੀ ਮੰਗ ਸੀ ਕਿਉਕਿ ਬਰਸਾਤਾਂ ਦੇ ਦਿਨ੍ਹਾਂ ਵਿੱਚ […]

Continue Reading

ਵਿਰੋਧੀ ਪਾਰਟੀਆਂ ਨੇ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਦੀ ਸ਼ਹਾਦਤ ‘ਤੇ ਕੀਤੀ ਹਲਕੀ ਰਾਜਨੀਤੀ – ਕਾਰਜਕਾਰੀ ਪ੍ਰਧਾਨ ਪੰਜਾਬ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਕਿਹਾ -ਪੰਜਾਬ ਪੁਲਸ ਦਾ ਮਨੋਬਲ ਵਧਾਉਣ ਦੀ ਬਜਾਏ ਵਿਰੋਧੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਨੇ ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਬੀਤੇ ਦਿਨੀ ਆਦੀਆ ਚੈੱਕ ਪੋਸਟ ਨੇੜੇ ਦੋਰਾਂਗਲਾ ਵਿਖੇ ਸ਼ਹੀਦ ਹੋਏ ਦੋ ਪੁਲਸ ਕਰਮੀਆਂ ਦੀ ਸ਼ਹਾਦਤ ‘ਤੇ ਵਿਰੋਧੀ ਪਾਰਟੀਆਂ ਵੱਲੋਂ ਆਪਣੀ ਫੋਕੀ ਸ਼ੋਹਰਤ ਹਾਸਲ ਕਰਨ ਲਈ ਹਲਕੀ ਰਾਜਨੀਤੀ ਕੀਤੀ ਜਾ ਰਹੀ ਹੈ, ਜੋ ਅਤਿ ਨਿੰਦਣਯੋਗ […]

Continue Reading

How to Beat Casino Slot Machines: Strategies and Tips

Casino slot machines are a popular attraction in casinos, known for their bright lights and enticing sounds. While the outcome of each spin is determined by a random number generator (RNG), there are strategies that players can employ to maximize their chances of winning or at least minimize their losses. Understanding Slot Machines Before diving […]

Continue Reading

Von Lottohelden Geld zurückholen: Wann ist das möglich?

Deshalb können Ihnen unbedachte Äußerungen gegenüber Polizei und Staatsanwaltschaft nur schaden. Wie wir oben erläutert haben, kommt es nicht zuletzt auf Ihre persönliche Kenntnis von der Illegalität der Zweitlotterie an. Zudem muss dem Spieler bewusst sein, dass eine Einziehung der Gewinne droht. Dies nachzuweisen, fällt der Staatsanwaltschaft in der Praxis oft schwer, gerade bei einer […]

Continue Reading

Everything You Need to Know About Casinos in Australia

Introduction to the Australian Casino Industry Australian casinos play a significant role in the country’s entertainment and tourism sectors. From bustling urban hubs to remote gaming venues, these establishments offer a blend of traditional pokies and modern gambling experiences. The industry thrives on a mix of land-based and online gambling options, catering to diverse preferences. […]

Continue Reading