ਮਾਨ ਸਰਕਾਰ ਵੱਲੋਂ 31 ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ ਪੰਜਾਬ August 10, 2023August 10, 2023josh newsLeave a Comment on ਮਾਨ ਸਰਕਾਰ ਵੱਲੋਂ 31 ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)–ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾ ਵੱਲੋਂ ਪ੍ਰਬੰਧਕੀ ਹਿੱਤਾਂ ਨੂੰ ਮੱਦੇਨਜਰ ਰੱਖਦੇ ਹੋਏ 31 ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।