ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਐਸ. ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ-ਮਾਨਸਾ

ਸੁਨਾਮ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਐਸ. ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਨੂੰ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ * ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦੇ ਕਲਸ਼ ਸੁਨਾਮ ਊਧਮ ਸਿੰਘ ਵਾਲਾ ਵਿਚ ਦੋ ਸਾਲ ਪਹਿਲਾਂ ਬਣੇ ਮਿਊਜ਼ੀਅਮ ਵਿੱਚ ਰੱਖੇ ਜਾਣ * ਮੈਮੋਰੀਅਲ ਵਿਚ ਸ਼ਹੀਦ ਦੀ ਸ਼ਕਲ ਨਾਲ ਮਿਲਦਾ ਬੁੱਤ ਲਗਾਇਆ ਜਾਵੇ * ਸ਼ਹੀਦ ਦੀਆਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਲਾਇਬਰੇਰੀ ਵਿੱਚ ਪਈਆ ਚਿੱਠੀਆਂ ਮਿਊਜ਼ੀਅਮ ਵਿੱਚ ਲਿਆਂ ਕੇ ਰੱਖਿਆ ਜਾਣ….

Leave a Reply

Your email address will not be published. Required fields are marked *