ਟਾਂਡਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਨੇਤਰ ਦਾਨ ਮਹਾਂ ਦਾਨ 25 ਅਗਸਤ ਤੋਂ 8 ਸਤੰਬਰ ਤੱਕ ਦੇਸ਼ ਭਰ ਵਿੱਚ ਨੇਤਰਦਾਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ 38ਵਾਂ ਪੰਦਰਵਾੜਾ ਮਨਾਇਆ ਜਾਵੇਗਾ। ਟਾਂਡੇ ਵਿੱਚ ਭਾਈ ਬਰਿੰਦਰ ਸਿੰਘ ਮਸੀਤੀ ਅਤੇ ਡਾ.ਕੇਵਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ ।


