ਅੰਮ੍ਰਿਤਸਰ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ 16 ਸਤੰਬਰ ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਸਰਕਾਰੀ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਵਿੱਚ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਹੁਕਮ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਮਿਤੀ 15-19-2023 ਨੂੰ ਇੱਕ ਪੱਤਰ ਰਾਹੀਂ ਜਾਰੀ ਕੀਤੇ ਗਏ ਹਨ।


