ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਅਨੰਤਨਾਗ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸਹੀਦ ਹੋਏ ਬਹਾਦਰ ਸੈਨਿਕ ਕਰਨਲ ਮਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਪਰਿਵਾਰਕ ਮੈਂਬਰਾ ਨਾਲ ਦੁੱਖ ਸਾਂਝਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਦੇਸ਼ ਵਾਸੀਆ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ ਤੇ ਮਾਣ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।