ਗੁਰਦਾਸਪੁਰ, 13 ਜੁਲਾਈ (ਸਰਬਜੀਤ)–ਥਾਣਾ ਤਿੱਬੜ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਨਾਮਜਦ ਕੀਤਾ ਹੈ।
ਗੁਰਮੁੱਖ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਤਿੱਬੜੀ ਨੇ ਦੱਸਿਆ ਕਿ ਦੋਸੀ ਅਵਤਾਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਘੇਬੇ ਥਾਣਾ ਸਦਰ ਪਠਾਨਕੋਟ ਨੇ ਵਿਦੇਸ ਜੌਰਜੀਆ ਭੇਜਣ ਦੇ ਨਾਮ ਤੇ 6.50 ਲੱਖ ਰੂਪਏ ਲਏ ਸਨ। ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਕੀਤੇ।


