ਆਪ’ ਵਿਧਾਇਕ ਨਾਲ ਪੰਗੇ ਤੋਂ ਬਾਅਦ ਹੋਇਆ ਤਬਾਦਲਾ

ਤਰਨਤਾਰਨ

ਤਰਨਤਾਰਨ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਤਰਨਤਾਰਨ ਤੋਂ ਸੀਨੀਅਰ ਆਈ.ਪੀ.ਐਸ ਅਫਸਰ ਗੁਰਮੀਤ ਸਿੰਘ ਚੌਹਾਨ ਜਿਨ੍ਹਾਂ ਨੂੰ ਇਮਾਨਦਾਰ ਪੱਖੋਂ ਕਈ ਵਾਰ ਵੱਖ-ਵੱਖ ਸਰਕਾਰਾਂ ਵੱਲੋਂ ਸਨਮਾਨਿਤ ਕੀਤਾ ਜਾ ਚੁਕਾ ਹੈ, ਜਦੋਂ ਉਨ੍ਹਾਂ ਪੰਜਾਬ ਵਿੱਚੋਂ ਨਸ਼ਾ ਤਸੱਕਰਾਂ ਅਤੇ ਨਜਾਇਜ ਮਾਈਨਿੰਗ ਨੂੰ ਖਤਮ ਕਰਨ ਦੀ ਗੱਲ ਕੀਤੀ ਤਾਂ ਹਲਕਾ ਵਿਧਾਇਕ ਦੇ ਭਰਾ ਤੇ ਨਜਾਇਜ ਮਾਈਨਿੰਗ ਕਰਨ ਦੇ ਮਾਮਲੇ ਨੂੰ ਮੱਦੇਨਜਰ ਰੱਖਦੇ ਹੋਏ ਉਸ ਤੇ ਮਾਮਲਾ ਦਰਜ ਕੀਤਾ ਗਿਆ ਤਾਂ ਪੰਜਾਬ ਸਰਕਾਰ ਨੂੰ ਇਹ ਗੱਲ ਰਾਸ ਨਹੀਂ ਆਈ ਤਾ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਤਰਨਤਾਰਨ ਪੁਲਸ ਵੱਲੋਂ ਐਸ.ਐਸ.ਪੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਰਕਾਰ ਦੇ ਪ੍ਰਤੀ ਰੋਸ਼ ਪਾਇਆ ਗਿਆ।

Leave a Reply

Your email address will not be published. Required fields are marked *