ਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਗੋਲ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਲਈ 5 ਅਕਤੂਬਰ ਨੂੰ ਸਵੇਰੇ 10 ਵਜੇ ਤੋ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਮੁਹੱਲਾ ਨੰਗਲ ਕੋਟਲੀ,ਸੰਗਲਪੁਰਾ ਰੋਡ, ਆਦਰਸ਼ ਨਗਰ, ਸ਼੍ਰੀ ਰਾਮ ਕਲੋਨੀ ਉੰਕਾਰ ਨਗਰ, ਗੋਬਿਆਂ ਮੁਹੱਲਾ, ਹਰੀ ਦਰਬਾਰ ਕਲੋਨੀ ਆਦਿ ਦੀ ਸਪਲਾਈ ਬੰਦ ਰਹੇਗੀ।

Leave a Reply

Your email address will not be published. Required fields are marked *