ਐਲੀਮੈਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੂੰ ਮਿਲਿਆ

ਗੁਰਦਾਸਪੁਰ

ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ:

ਬਟਾਲਾ, ਗੁਰਦਾਸਪੁਰ 6 (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਮਿਲਿਆ। ਇਸ ਮੌਕੇ ਯੂਨੀਅਨ ਆਗੂ ਪਰਮਾਰ ਤੇ ਫੱਜੂਪੁਰ ਨੇ ਦੱਸਿਆ ਕਿ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਸੀਨੀਅਰਤਾ ਸੂਚੀ ਤਿਆਰ ਹੋ ਚੁੱਕੀ ਹੈ ਤੇ ਤਰੱਕੀਆਂ ਸਬੰਧੀ ਰੋਸਟਰ ਰਜਿਸਟਰ ਮੁਕੰਮਲ ਕਰਕੇ ਭਲਾਈ ਵਿਭਾਗ ਗੁਰਦਾਸਪੁਰ ਨੂੰ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਇਸ ਮੌਕੇ ਡੀ.ਈ.ਓ. ਐਲੀ: ਮਮਤਾ ਖੁਰਾਣਾ ਸੇਠੀ ਨੇ ਕਿਹਾ ਕਿ ਭਲਾਈ ਵਿਭਾਗ ਤੋਂ ਰੋਸਟਰ ਪਾਸ ਹੋਣ ਉਪਰੰਤ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦੀ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਪ੍ਰੀਤ ਬਾਜਵਾ, ਰਾਜਦਵਿੰਦਰ ਕਲੇਰ, ਗੁਰਵਿੰਦਰ ਸੈਣੀ, ਰਜੇਸ਼ ਕੁਮਾਰ, ਰਾਜਕੁਮਾਰ ਹਾਜ਼ਰ ਸਨ।

ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ:

ਬਟਾਲਾ 05 ਅਕਤੂਬਰ ( )

ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਮਿਲਿਆ। ਇਸ ਮੌਕੇ ਯੂਨੀਅਨ ਆਗੂ ਪਰਮਾਰ ਤੇ ਫੱਜੂਪੁਰ ਨੇ ਦੱਸਿਆ ਕਿ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਸੀਨੀਅਰਤਾ ਸੂਚੀ ਤਿਆਰ ਹੋ ਚੁੱਕੀ ਹੈ ਤੇ ਤਰੱਕੀਆਂ ਸਬੰਧੀ ਰੋਸਟਰ ਰਜਿਸਟਰ ਮੁਕੰਮਲ ਕਰਕੇ ਭਲਾਈ ਵਿਭਾਗ ਗੁਰਦਾਸਪੁਰ ਨੂੰ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਇਸ ਮੌਕੇ ਡੀ.ਈ.ਓ. ਐਲੀ: ਮਮਤਾ ਖੁਰਾਣਾ ਸੇਠੀ ਨੇ ਕਿਹਾ ਕਿ ਭਲਾਈ ਵਿਭਾਗ ਤੋਂ ਰੋਸਟਰ ਪਾਸ ਹੋਣ ਉਪਰੰਤ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦੀ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਪ੍ਰੀਤ ਬਾਜਵਾ, ਰਾਜਦਵਿੰਦਰ ਕਲੇਰ, ਗੁਰਵਿੰਦਰ ਸੈਣੀ, ਰਜੇਸ਼ ਕੁਮਾਰ, ਰਾਜਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *