ਮਾਨਸਾ,ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਕੋਟਲੀ ਕਲਾਂ ਦੇ ਰਹਿਣ ਵਾਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਦਿਲੋਂ ਸਲਾਮ ਕਰਦਾ ਹਾਂ…ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ। ਮੁਸ਼ਕਲ ਸਮੇਂ ਪਰਿਵਾਰ ਤੇ ਸਨੇਹੀਆਂ ਨਾਲ ਦਿਲੋਂ ਹਮਦਰਦੀ…ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ


