ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਸ਼ੀਤਲਾ ਦੇਵੀ ਜਿਨ੍ਹਾਂ ਦੇ ਦੋਵੇਂ ਹੱਥ ਨਹੀਂ ਹਨ। ਉਸ ਨੇ ਪੈਰਾਂ ਨਾਲ ਹੀ ਨਿਸ਼ਾਨੇਬਾਜੀ ਰਾਹੀਂ ਗੋਲਡ ਮੈਡਲ ਜਿੱਤ ਕੇ ਪੂਰੇ ਵਿਸ਼ਵ ਵਿੱਚ ਭਾਰਤ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਜਿਸ ਨਾਲ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਮੁਲਾਕਾਤ ਕੀਤੀ ਅਤੇ ਸ਼ਾਬਾਸ਼ੀ ਦਿੱਤੀ।


