ਦਿੱਲੀ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਅੱਜ ਕਾਂਗਰਸ ਦੇ ਪ੍ਰਧਾਨ ਮਲਕ ਅਰਜਨ ਖੜਗੇ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਦੋ ਸਵਾਲਾਂ ਦੇ ਜੁਆਬ ਪੁੱਛੇ,ਇਹ ਮੁੱਦੇ ਦੋਵੇਂ ਗੰਭੀਰ ਤੇ ਜਨਤਾ ਦੀ ਮੰਗ ਵਾਲੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਵੱਲੋਂ ਗ੍ਰਹਿ ਮੰਤਰੀ ਆਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਦੋ ਸਵਾਲਾਂ ਦਾ ਜਵਾਬ ਪੁੱਛਣ ਦੀ ਹਮਾਇਤ ਕਰਦੀ ਹੈ ਕਿਉਂਕਿ ਇਹ ਮਾਮਲਾ ਦੋਹੇ ਗੰਭੀਰ ਹਨ ਅਤੇ ਇਨ੍ਹਾਂ ਦੋ ਸਵਾਲਾਂ ਦਾ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੁੱਛੇ ਸਵਾਲਾਂ ਦੀ ਹਮਾਇਤ ਅਤੇ ਦੋਹਾਂ ਦੇ ਸੁਵਾਲ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਨੇ ਪੇਪਰ ਲੀਕ ਮਾਮਲੇ ਵਿੱਚ ਵਿਦਿਆਰਥੀਆਂ ਤੇ ਗੋਲੀਆਂ ਬਹੂਦ ਤੇ ਹੋਰ ਬੇਤਹਾਸ਼ਾ ਤਸ਼ੱਦਦ ਸਬੰਧੀ ਵਿਦਿਆਰਥੀਆਂ ਤੇ ਦੇਸ਼ ਦੇ ਲੋਕਾਂ ਨੂੰ ਜਵਾਬ ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਵਿੱਚ ਦੇਂਣ, ਭਾਈ ਖਾਲਸਾ ਨੇ ਕਿਹਾ ਮਲਕ ਅਰਜਨ ਖੜਗੇ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਰਾਮ ਮੰਦਰ ਅਯੁੱਧਿਆ ਦੇ ਕਰੌੜਾਂ ਰੁਪਏ ਦਾ ਚੜਾਵਾਂ ਕੇਵੇ ਚੋਰੀ ਹੋ ਗਿਆ ਜਦੋਂ ਕਿ ਰਾਮ ਮੰਦਰ ਟਰੱਸਟ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧੀਨ ਚੱਲ ਰਿਹਾ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਦਾਨੀਆਂ ਦਾ ਦਾਨ ਕੇਵੇ ਚੋਰੀ ਹੋ ਗਿਆ , ਭਾਈ ਖਾਲਸਾ ਨੇ ਕਿਹਾ ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਵੱਲੋਂ ਗ੍ਰਹਿ ਮੰਤਰੀ ਆਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪੁੱਛੇ ਦੋਨੋ ਸਮੇਂ ਅਤੇ ਲੋਕਾਂ ਦੀ ਮੰਗ ਵਾਲੇ ਹਨ ਅਤੇ ਇਹਨਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਵੱਲੋਂ ਪੁੱਛੇ ਸਵਾਲਾਂ ਦੀ ਪੂਰਨ ਹਮਾਇਤ ਅਤੇ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਨੂੰ ਬੇਨਤੀ ਕਰਦੀ ਹੈ ਕਿ ਇਨ੍ਹਾਂ ਦੋਵਾਂ ਸਵਾਲਾਂ ਦਾ ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਵਿੱਚ ਦੇਂਣ ਦੀ ਲੋੜ ਤੇ ਜ਼ੋਰ ਦੇਣ ਇਸ ਮੌਕੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਵਰਕਰ ਹਾਜਰ ਸਨ।


