ਚੰਡੀਗੜ੍ਹ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2024 ਗਜਟਿਡ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਰਮਚਾਰੀ ਸਾਲ 2024 ਦੌਰਾਨ ਮੌਕਿਆ ਦੇ ਸਬੰਧ ਵਿੱਚ ਨਗਰ ਕੀਰਤਨ, ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਚਾਰ ਪਿਛਲੇ ਅੱਧੇ ਦਿਨ੍ਹ ਦੀਆ ਛੁੱਟੀਆ, ਜੋ ਕਿ ਉਹ ਲੈਣਾ ਚਾਹੁੰਦੇ ਹੋਣ ਲੈ ਸਕੇਗਾ।




