ਲੁਧਿਆਣਾ ਵਿੱਚ ਮੁੱਖ ਮੰਤਰੀ ਮਾਨ ਅਤੇ ਪਟਿਆਲਾ ਵਿਖੇ ਰਾਜਪਾਲ ਪੰਜਾਬ 26 ਜਨਵਰੀ ਨੂੰ ਲਹਿਰਾਉਣਗੇ ਰਾਸ਼ਟਰੀ ਝੰਡਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ 26 ਜਨਵਰੀ ਨੂੰ ਹੋਣ ਵਾਲੇ ਸਮਾਗਮ ਮੌਕੇ ਰਾਸ਼ਟਰੀ ਝੰਡੇ ਤੇ ਸਲਾਮੀ ਲੈਣ ਦਾ ਪ੍ਰੋਗ੍ਰਾਮ ਉਲੀਕਿਆ ਗਿਆ ਹੈ। ਜਿਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਅਤੇ ਬਨਵਾਰੀ ਲਾਲ ਪੁਰੋਹਿਤ ਰਾਜਪਾਲ ਪੰਜਾਬ ਪਟਿਆਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇੱਥੇ ਰਾਜ ਪੱਧਰੀ ਸਮਾਗਮ ਵੀ ਹੋਵੇਗਾ। ਵਧੇਰੇ ਜਾਣਕਾਰੀ ਲਈ ਹੇਠ ਲਿਖੀ ਲਿਸਟ ਪੜੋ।

Leave a Reply

Your email address will not be published. Required fields are marked *