ਪਟਨਾ ਸਾਹਿਬ,ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਦਸ਼ਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਮੁਖੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਅਤੇ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਤਰਨਾ ਦਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤੇ ਹੋਰਾਂ ਦਾ ਸਨਮਾਨ ਕਰਦੇ ਹੋਏ ।


