ਚੰਡੀਗੜ੍ਹ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਪੰਜਾਬ ਚੰਡੀਗੜ੍ਹ ਕੇ.ਪੀ ਸਿਨਹਾ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ ਅਤੇ ਜਿਲ੍ਹਾ ਮਾਲ ਅਫਸਰਾਂ ਦੇ ਕਾਡਰਾਂ ਵਿੱਚ ਪਦ ਉਨਤੀਆਂ ਹੋਣ ਕਾਰਨ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਮਾਲ ਅਫਸਰ ਅਤੇ ਤਹਿਸੀਲਦਾਰਾਂ ਦੇ ਕਾਡਰ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਹਨ। ਵਧੇਰੇ ਜਾਣਕਾਰੀ ਲਈ ਲਿਸਟ ਪੜ੍ਹੋ।





