ਹਾਈਕੋਰਟ ਨੇ ਸ਼ੋਰ ਰੋਕਣ ਲਈ ਜਾਰੀ ਹੁਕਮ ਲਾਗੂ ਕਰਨ ਬਾਰੇ ਰਿਪੋਰਟ ਮੰਗੀ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਧਾਰਮਿਕ ਥਾਵਾਂ ‘ਤੇ ਉੱਚੀ ਆਵਾਜ਼ ‘ਚ ਵੱਜਦੇ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖਤ ਹੋ ਗਿਆ ਹੈ। ਪੰਜਾਬ ਸਰਕਾਰ ਤੋਂ 24 ਅਪ੍ਰੈਲ ਤੱਕ ਜਵਾਬ ਮੰਗਿਆ ਹੈ। 2019 ਚ ਸ਼ੋਰ ਰੋਕਣ ਲਈ ਜਾਰੀ ਹੁਕਮ ਲਾਗੂ ਕਰਨ ਬਾਰੇ ਰਿਪੋਰਟ ਮੰਗੀ ।ਬੱਚਿਆਂ, ਮਰੀਜਾਂ ਤੇ ਧਾਰਮਿਕ ਸਥਾਨ ਦੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ, ਧਾਰਮਿਕ ਸਥਾਨਾਂ ਦੇ ਮੁਖੀ ਸ਼ੋਰ ਪ੍ਰਦੂਸ਼ਣ ਰੋਕੂ ਐਕਟ ਦੀ ਪ੍ਰਵਾਹ ਨਹੀਂ ਕਰ ਰਹੇ। ਪਟੀਸ਼ਨ ਚ ਇਨਾਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਗਈਹੈ।

Leave a Reply

Your email address will not be published. Required fields are marked *