ਫਾਇਰ ਸਟੇਸ਼ਨ ਗੁਰਦਾਸਪੁਰ ਨੇ ਸ਼ਹਿਰ ਵਿੱਚ ਰੋਡ ਸ਼ੋ ਕੀਤਾ ਗੁਰਦਾਸਪੁਰ April 21, 2024April 21, 2024josh newsLeave a Comment on ਫਾਇਰ ਸਟੇਸ਼ਨ ਗੁਰਦਾਸਪੁਰ ਨੇ ਸ਼ਹਿਰ ਵਿੱਚ ਰੋਡ ਸ਼ੋ ਕੀਤਾ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਫਾਇਰ ਸਟੇਸ਼ਨ ਗੁਰਦਾਸਪੁਰ ਨੇ ਫਾਇਰ ਸੇਫਟੀ ਹਫਤਾ ਮਨਾਉਂਦੇ ਹੋਏ ਗੁਰਦਾਸਪੁਰ ਸ਼ਹਿਰ ਵਿੱਚ ਰੋਡ ਸ਼ੋ ਕੀਤਾ। ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕੀਤਾ।